December 29, 2025

#badal

ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ

Current Updates
ਸਮਾਣਾ- ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨਾਲ ਸਿਵਲ ਹਸਤਾਲ ਸਮਾਣਾ ਦਾ ਅਚਾਨਕ ਦੌਰਾ ਕੀਤਾ। ਉਨ੍ਹਾਂ ਹਸਪਤਾਲ ਵਿਚ ਮਰੀਜ਼ਾਂ ਨਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪਰਿਸ਼ਦ ਚੋਣਾਂ: ਪੁਲੀਸ ਵੱਲੋਂ ਸ਼ਰਾਬ ਦੀਆਂ 14 ਪੇਟੀਆਂ ਜ਼ਬਤ

Current Updates
ਚੰਡੀਗੜ੍ਹ- ਥਾਣਾ ਜੋਧਾਂ ਦੀ ਪੁਲੀਸ ਨੇ ਕਥਿਤ ਤੌਰ ’ਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਵੰਡਣ ਲਈ ਲਿਆਂਦੀ ਸ਼ਰਾਬ ਦੀਆਂ 14 ਪੇਟੀਆਂ ਜ਼ਬਤ ਕੀਤੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗੋਲਮੇਜ਼ ਕਾਨਫਰੰਸ ਦੌਰਾਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਦੱਸਿਆ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਜਲੀ ਸੋਧ ਬਿੱਲ ਖ਼ਿਲਾਫ਼ ਨਿੱਤਰੇ ਕਿਸਾਨ ਤੇ ਮਜ਼ਦੂਰ

Current Updates
ਸੰਗਰੂਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ, ਮਜ਼ਦੂਰ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਬਿਜਲੀ ਸੋਧ ਬਿੱਲ ਵਿਰੁੱਧ ਸੋਹੀਆਂ ਰੋਡ ਸਥਿਤ ਪਾਵਰਕੌਮ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਮੁਅੱਤਲ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਨੇ ਅੱਜ ਦੇਰ ਸ਼ਾਮ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਪ੍ਰਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਭਾ BDPO ਦਾ ਤਬਾਦਲਾ: ਆਮ ਆਦਮੀ ਪਾਰਟੀ ਦੀ ਕਥਿਤ ਮਦਦ ਦੇ ਦੋਸ਼

Current Updates
ਨਾਭਾ- ਸੂਬਾ ਚੋਣ ਕਮਿਸ਼ਨ (SEC) ਨੇ ਚੱਲ ਰਹੀਆਂ ਚੋਣ ਪ੍ਰਕਿਰਿਆਵਾਂ ਦੌਰਾਨ ਕਥਿਤ ਪੱਖਪਾਤ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਨਾਭਾ ਦੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਉਮੀਦਵਾਰ ਇਤਿਹਾਸਕ ਜਿੱਤ ਹਾਸਲ ਕਰਨਗੇ: ਹਡਾਣਾ

Current Updates
ਪਟਿਆਲਾ- ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਮੂਹ ਰਾਜਨੀਤਕ ਧਿਰਾਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ: ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਮਾਹੌਲ ਤਣਾਅਪੂਰਵਕ ਹੋਇਆ

Current Updates
ਪਟਿਆਲਾ:  ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਮੰਗਲਵਾਰ ਸਵੇਰੇ ਪਟਿਆਲਾ ਦੇ ਪੁਰਾਣੇ ਬਾਜ਼ਾਰ ਖੇਤਰ ਵਿੱਚ ਭਾਰੀ ਹੰਗਾਮਾ ਹੋ ਗਿਆ। ਇਹ ਸਥਿਤੀ ਉਦੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਵਜੋਤ ਕੌਰ ਟਿੱਪਣੀ: ਜਾਖੜ ਵੱਲੋਂ ਮੁੱਖ ਮੰਤਰੀ ਨੂੰ ਚੁਣੌਤੀ, ‘ਹਾਈਕੋਰਟ ਨਿਗਰਾਨੀ ਹੇਠ ਹੋਵੇ ਪਾਰਟੀਆਂ ਦੀ ਜਾਂਚ’

Current Updates
ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀ

ਅਸੀਂ ਚੋਰਾਂ ਦਾ ਸਾਥ ਨਹੀਂ ਦੇਵਾਂਗੇ: ਨਵਜੋਤ ਕੌਰ ਸਿੱਧੂ

Current Updates
ਪਟਿਆਲਾ-  ਕਾਂਗਰਸ ਦੀ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ, ਜਿਸ ਨੂੰ ਹਾਲ ਹੀ ਵਿੱਚ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਨੇ ਖੁਲਾਸਾ ਕੀਤਾ ਕਿ ਉਹ...