ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀCurrent UpdatesJuly 22, 2026 July 22, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਲਈ ਹੋਵੇਗੀ ਆਨਲਾਈਨ ਵੈਰੀਫਿਕੇਸ਼ਨCurrent UpdatesJuly 22, 2026 July 22, 2026 ਚੰਡੀਗੜ੍ਹ: ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੁਨਰ ਸੁਰਜੀਤ ਅਕਾਲੀ ਦਲ ਦੇ ਪੰਥਕ ਏਕਤਾ ਦੇ ਹਾਮੀ ਪ੍ਰਮੁੱਖ ਆਗੂਆਂ ਵੱਲੋ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਜੱਥੇਬੰਦੀ ਨੂੰ ਗਠਜੋੜ ਦੇ ਰੂਪ ਵਿੱਚ ਪੂਰਨ ਸਮਰਥਨ ਦਾ ਐਲਾਨCurrent UpdatesJuly 22, 2026 July 22, 2026 ਚੰਡੀਗੜ੍ਹ- ਪੰਥਕ ਹਲਕਿਆਂ ਵਿੱਚ ਪਿਛਲੇ ਕਈ ਸਾਲਾਂ ਤੋਂ ਪੈਦਾ ਹੋਏ ਸਿਆਸੀ ਖਲਾਅ ਨੂੰ ਪੰਥਕ ਏਕਤਾ ਦੇ ਜ਼ਰੀਏ ਪੂਰਾ ਕਰਨ ਦੇ ਮਕਸਦ ਨਾਲ ਅੱਗੇ ਵਧਦੇ ਹੋਏ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਰਗਰ ਖਾਂਦਿਆਂ ਦੀ ਵੀਡੀਓ ਵਾਇਰਲ: CJP ਨੇ ਬੁਲਾਰੇ ਵਿਜੇਤਾ ਦਾਹੀਆ ਨੂੰ ਅਹੁਦੇ ਤੋਂ ਹਟਾਇਆCurrent UpdatesJuly 21, 2026 July 21, 2026 ਚੰਡੀਗੜ੍ਹ: ਸੋਸ਼ਲ ਮੀਡੀਆ ‘ਤੇ ਬਰਗਰ ਖਾਂਦਿਆਂ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰੀ ਬੁਲਾਰੇ ਵਿਜੇਤਾ ਦਾਹੀਆ ਵਿਰੁੱਧ ਪਾਰਟੀ/ਸੰਗਠਨ ਵੱਲੋਂ ਵੱਡੀ ਕਾਰਵਾਈ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀDIG ਭੁੱਲਰ ਦੀ ਅਦਾਲਤ ‘ਚ ਗੁਹਾਰ: ਹਰ ਸੁਣਵਾਈ ‘ਤੇ ਹਾਜ਼ਰ ਹੋਣ ਲਈ ਦਾਇਰ ਕੀਤੀ ਅਰਜ਼ੀCurrent UpdatesJuly 21, 2026 July 21, 2026 ਚੰਡੀਗੜ੍ਹ: ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਇੰਦਰਬੀਰ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਨਵੀਂ ਅਰਜ਼ੀ ਦਾਇਰ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮੰਤਰੀ ਮੰਡਲ ਵੱਲੋਂ 3 ਅਗਸਤ ਤੋਂ ਮੌਨਸੂਨ ਸੈਸ਼ਨ ਬੁਲਾਉਣ ਲਈ ਹਰੀ ਝੰਡੀCurrent UpdatesJuly 21, 2026 July 21, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ 3 ਅਗਸਤ ਤੋਂ ਮੌਨਸੂਨ ਸੈਸ਼ਨ ਬੁਲਾਉਣ ਲਈ ਹਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੌਮਾਂਤਰੀ ਅਪਰੇਸ਼ਨ: ਅਫ਼ਰੀਕੀ ਦੇਸ਼ ਅੰਗੋਲਾ ‘ਚ ਦਬੋਚੇ ਗਏ ਪੰਜਾਬ-ਹਰਿਆਣਾ ਦੇ 2 ਨਾਮੀ ਗੈਂਗਸਟਰCurrent UpdatesJuly 20, 2026 July 20, 2026 ਚੰਡੀਗੜ੍ਹ- ਇੱਕ ਵੱਖਰੀ ਤਰ੍ਹਾਂ ਦੇ ਕੌਮਾਂਤਰੀ ਅਪਰੇਸ਼ਨ ਵਿੱਚ, ਪੰਜਾਬ ਅਤੇ ਹਰਿਆਣਾ ਪੁਲੀਸ ਨੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਨਾਲ ਮਿਲ ਕੇ ਅਫ਼ਰੀਕੀ ਦੇਸ਼ ਅੰਗੋਲਾ ਤੋਂ ਦੋ ਲੋੜੀਂਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਹਿਬਲ ਕਲਾਂ ਗੋਲੀਕਾਂਡ: Sukhbir Badal ਤੋਂ ਸਵਾ ਦੋ ਘੰਟੇ ਹੋਈ ਪੁੱਛਗਿੱਛCurrent UpdatesJuly 20, 2026 July 20, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਭਾਜਪਾ ਵੱਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀCurrent UpdatesJuly 18, 2026 July 18, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJuly 17, 2026 July 17, 2026 ਚੰਡੀਗੜ੍ਹ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ...