April 25, 2026

Bhagwant Mann

ਖਾਸ ਖ਼ਬਰਰਾਸ਼ਟਰੀਵਪਾਰ

ਘਰੇਲੂ ਸ਼ੇਅਰ ਬਾਜ਼ਾਰ ਸ਼ੁਰੂਆਤੀ ਵਾਧੇ ਮਗਰੋਂ ਡਿੱਗਿਆ

Current Updates
ਮੁੰਬਈ- ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸਕਾਰਾਤਮਕ ਸ਼ੁਰੂਆਤ ਮਗਰੋਂ ਫਿਰ ਨਿਘਾਰ ਨਾਲ ਕਾਰੋਬਾਰ ਕਰਨ ਲੱਗੇ ਹਨ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 147.53 ਅੰਕ ਵਧ ਕੇ...
ਖਾਸ ਖ਼ਬਰਰਾਸ਼ਟਰੀ

ਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾ ਹਵਾਈ ਅੱਡੇ ਤੋਂ ਹੀ ਕਾਬੁਲ ਵਾਪਸ ਭੇਜਿਆ

Current Updates
ਨਵੀਂ ਦਿੱਲੀ- ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ...
ਖਾਸ ਖ਼ਬਰਰਾਸ਼ਟਰੀ

ਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀ

Current Updates
ਇੰਦੌਰ- ਇਥੇ ਰਾਣੀਪੁਰਾ ਇਲਾਕੇ ਵਿਚ ਸੋਮਵਾਰ ਰਾਤੀਂ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ 12...
ਖਾਸ ਖ਼ਬਰਪੰਜਾਬਰਾਸ਼ਟਰੀ

ਤੜਕਸਾਰ ਘਰੋਂ ਗਾਇਬ ਹੋਈ ਮਹਿਲਾ ਦੀ ਲਾਸ਼ ਮਿਲੀ

Current Updates
ਲੁਧਿਆਣਾ- ਕਾਕੋਵਾਲ ਰੋਡ ਤੋਂ ਬੀਤੇ ਦਿਨ ਤੜਕੇ ਚਾਰ ਵਜੇ ਤੋਂ ਘਰੋਂ ਗਾਇਬ ਔਰਤ ਦੀ ਲਾਸ਼ ਬੀਤੀ ਦੇਰ ਰਾਤ ਗਿੱਲ ਰੋਡ ਨਹਿਰ ਵਿੱਚੋਂ ਬਰਾਮਦ ਹੋਈ ਹੈ।...
ਖਾਸ ਖ਼ਬਰਰਾਸ਼ਟਰੀ

ਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲ ਤਿੰਨ ਮੌਤਾਂ

Current Updates
ਕੋਲਕਾਤਾ-  ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਜੈਕਲੀਨ ਫਰਨਾਂਡੇਜ਼ ਨੂੰ ਸੁਪਰੀਮ ਕੋਰਟ ਤੋਂ ਝਟਕਾ; ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪਟੀਸ਼ਨ ਖਾਰਜ

Current Updates
ਮੁੰਬਈ- ਫਿਲਮ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ...
ਖਾਸ ਖ਼ਬਰਖੇਡਾਂਰਾਸ਼ਟਰੀ

ਆਨਲਾਈਨ ਸੱਟੇਬਾਜ਼ੀ ਐਪ: ਕ੍ਰਿਕਟਰ ਰੌਬਿਨ ਉਥੱਪਾ ਈਡੀ ਅੱਗੇ ਪੇਸ਼

Current Updates
ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼...
ਖਾਸ ਖ਼ਬਰਰਾਸ਼ਟਰੀ

ਸੋਨੇ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਪੁੱਜੀ, ਚਾਂਦੀ ਵੀ ਚਮਕੀ

Current Updates
ਨਵੀਂ ਦਿੱਲੀ- ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ ₹2,200 ਦੇ ਵਾਧੇ ਨਾਲ ₹1,16,200 ਪ੍ਰਤੀ 10 ਗ੍ਰਾਮ ਦੇ ਨਵੇਂ ਸਿਖਰ ‘ਤੇ ਪਹੁੰਚ ਗਈਆਂ। ਇਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ...