April 15, 2025

#bhagwantmann

ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆ

Current Updates
ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ ਚੰਡੀਗੜ੍ਹ, : ਆਮ ਲੋਕਾਂ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

Current Updates
ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਹੁਕਮ ਸਾਹਿਬਜਾਦਾ ਅਜੀਤ ਸਿੰਘ ਨਗਰ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ....
ਖਾਸ ਖ਼ਬਰਪੰਜਾਬ

ਨਿੱਜਰ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨਵੇਂ ਮੰਤਰੀ ਵਜੋਂ ਲੈਣਗੇ ਹਲਫ਼

Current Updates
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ

Current Updates
ਮੋਦੀ ਵਾਪਸ ਲੈਣ ਆਰਡੀਨੈਂਸ : ਚੰਦਰਸ਼ੇਖਰ ਰਾਓ ਨਵੀਂ ਦਿੱਲੀ- ਦਿੱਲੀ ‘ਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ

Current Updates
*”70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।” ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Current Updates
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ...
ਖਾਸ ਖ਼ਬਰਚੰਡੀਗੜ੍ਹਪੰਜਾਬ

ਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤ

Current Updates
ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

Current Updates
ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਚੰਡੀਗੜ੍ਹ :...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼

Current Updates
1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ

Current Updates
ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ...