ਖਾਸ ਖ਼ਬਰਰਾਸ਼ਟਰੀਕੇਂਦਰ ਦਾ ਵੱਡਾ ਫੈਸਲਾ: ਮਹਿੰਗਾਈ ਭੱਤੇ ’ਚ ਤਿੰਨ ਫੀਸਦ ਵਾਧਾ; ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭCurrent UpdatesOctober 1, 2025 October 1, 2025 ਨਵੀਂ ਦਿੱਲੀ- ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਡੀਏ ਅਤੇ ਡੀਆਰ ਵਿੱਚ...
ਖਾਸ ਖ਼ਬਰਰਾਸ਼ਟਰੀਦੁਰਗਾ ਪੰਡਾਲ ਵਿੱਚ ਰਾਖਸ਼ਸ ਮਹਿਸ਼ਾਸੁਰ ਦੀ ਥਾਂ ਲਾਇਆ ਟਰੰਪ ਦਾ ਬੁੱਤ, ਪੂਜਾ ਪੰਡਾਲ ਦੀ ਵੀਡੀਓ ਵਾਇਰਲCurrent UpdatesSeptember 30, 2025 September 30, 2025 ਬੰਗਾਲ- ਪੱਛਮੀ ਬੰਗਾਲ ਦਾ ਇੱਕ ਦੁਰਗਾ ਪੂਜਾ ਪੰਡਾਲ ਡੋਨਲਡ ਟਰੰਪ ਨੂੰ ਰਾਖਸ਼ ਮਹਿਸ਼ਾਸੁਰ ਵਜੋਂ ਦਰਸਾਉਣ ਕਾਰਨ ਵਾਇਰਲ ਹੋ ਗਿਆ ਹੈ। ਖਾਗਰਾ ਸ਼ਮਸ਼ਾਨ ਘਾਟ ਪੂਜਾ ਕਮੇਟੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤCurrent UpdatesSeptember 30, 2025 September 30, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਨਿਵੇਸ਼ ਲਈ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੀ ਕਾਂਗਰਸ ’ਚ ਸ਼ਾਮਲ ਹੋਣ ਦੀ ਤਿਆਰੀCurrent UpdatesSeptember 30, 2025 September 30, 2025 ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਬਦਲਾਅ ਹੋਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਅੰਮ੍ਰਿਤਸਰ (ਉੱਤਰੀ) ਤੋਂ ਦੋ ਵਾਰ ਵਿਧਾਇਕ ਰਹੇ...
ਖਾਸ ਖ਼ਬਰਰਾਸ਼ਟਰੀਲੱਦਾਖ ਹਿੰਸਾ: ਰਾਹੁਲ ਨੇ ਪੁਲੀਸ ਫਾਇਰਿੰਗ ਵਿੱਚ ਮੌਤਾਂ ਦੀ ਨਿਆਂਇਕ ਜਾਂਚ ਮੰਗੀCurrent UpdatesSeptember 30, 2025 September 30, 2025 ਲੇਹ ਲੱਦਾਖ- ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੇ ਲੋਕਾਂ ਨਾਲ ਧੋਖਾ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀਕੌਮੀ ਰਾਜਧਾਨੀ ਵਿੱਚ ਭਾਰੀ ਮੀਂਹ; ਕਈ ਥਾਈਂ ਆਵਾਜਾਈ ਜਾਮCurrent UpdatesSeptember 30, 2025 September 30, 2025 ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਅੱਜ ਭਾਰੀ ਮੀਂਹ ਪਿਆ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ, ਅੰਡਰਪਾਸ ਪਾਣੀ ਨਾਲ ਭਰ ਗਏ ਅਤੇ ਹਜ਼ਾਰਾਂ ਯਾਤਰੀ ਦਿੱਲੀ ਦੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਜਵੰਦਾ ਦੀ ਸਿਹਤ ’ਚ ਸੁਧਾਰ ਨਹੀਂ; 4 ਦਿਨ ਬਾਅਦ ਵੀ ਹਾਲਤ ਨਾਜ਼ੁਕCurrent UpdatesSeptember 30, 2025 September 30, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾCurrent UpdatesSeptember 30, 2025 September 30, 2025 ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾ ਚੰਡੀਗੜ੍ਹ: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ18 ਸਾਲ ਬਾਅਦ ਮੁੜ ਭੰਸਾਲੀ ਨਾਲ ਕੰਮ ਕਰ ਰਹੇ ਰਣਬੀਰ; ਬੋਲੇ ‘ਇਹੀ ਮੇਰੇ ਅਸਲ ਗੁਰੂ’Current UpdatesSeptember 29, 2025 September 29, 2025 ਮੁੰਬਈ- ਬਾਲੀਵੁੱਡ ਅਦਾਕਾਰ ਰਣਬੀਰ ਕਪੂਰ 18 ਸਾਲਾਂ ਬਾਅਦ ਪ੍ਰਸਿੱਧ ਫਿਲਮਸਾਜ਼ ਸੰਜੈ ਲੀਲਾ ਭੰਸਾਲੀ ਨਾਲ ਫਿਰ ਤੋਂ ਕੰਮ ਕਰ ਰਹੇ ਹਨ। ਇਸ ਦੌਰਾਨ ਰਣਬੀਰ ਕਪੂਰ ਨੇ...
ਖਾਸ ਖ਼ਬਰਰਾਸ਼ਟਰੀਜੰਮੂ ਲਈ ਰੱਦ 16 ਰੇਲ ਗੱਡੀਆਂ 2 ਅਕਤੂਬਰ ਤੋਂ ਫਿਰ ਚੱਲਣਗੀਆਂCurrent UpdatesSeptember 29, 2025 September 29, 2025 ਅੰਬਾਲਾ- ਉੱਤਰੀ ਰੇਲਵੇ ਨੇ ਜੰਮੂ ਲਈ ਰੱਦ ਕੀਤੀਆਂ ਹੋਈਆਂ 16 ਰੇਲ ਗੱਡੀਆਂ 2 ਅਕਤੂਬਰ ਤੋਂ ਮੁੜ ਚਾਲੂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਡੀਆਰਐਮ ਅੰਬਾਲਾ...