ਖਾਸ ਖ਼ਬਰਮਨੋਰੰਜਨਰਾਸ਼ਟਰੀਕੀ ‘Ba**ds Of Bollywood’ ’ਚ ਸਮੀਰ ਵਾਨਖੇੜੇ ਦਾ ਆਰੀਅਨ ਖਾਨ ਨੇ ਸੱਚੀਂ ਮਜ਼ਾਕ ਉਡਾਇਆ!Current UpdatesSeptember 20, 2025 September 20, 2025 ਮੁੰਬਈ- ਆਰੀਅਨ ਖਾਨ ਦੀ ਪਹਿਲੀ ਸੀਰੀਜ਼ ‘Ba**ds Of Bollywood’ ਦੀ ਰਿਲੀਜ਼ ਤੋਂ ਬਾਅਦ ਇੰਟਰਨੈੱਟ ’ਤੇ ਸਮੀਰ ਵਾਨਖੇੜੇ ਬਾਰੇ ਮੁੜ ਚਰਚਾ ਵਿੱਚ ਹੈ। ਬਹੁਤ ਸਾਰੇ ਲੋਕ...
ਖਾਸ ਖ਼ਬਰਰਾਸ਼ਟਰੀਦੋ ਗੋਲਗੱਪਿਆਂ ਲਈ ਮਹਿਲਾ ਨੇ ਸੜਕ ਵਿਚਾਲੇ ਬੈਠ ਕੇ ਦਿੱਤਾ ਧਰਨਾCurrent UpdatesSeptember 20, 2025 September 20, 2025 ਗੁਜਰਾਤ- ਦੋ ਗੋਲਗੱਪਿਆਂ ਲਈ ਇੱਕ ਮਹਿਲਾ ਸੜਕ ਵਿਚਾਲੇ ਧਰਨੇ ’ਤੇ ਬੈਠ ਗਈ। ਇਸ ਅਜੀਬੋ-ਗਰੀਬ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ। ਦਰਅਸਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਾਜ ਕੁੰਦਰਾ-ਸ਼ਿਲਪਾ ਸ਼ੈਟੀ ਧੋਖਾਧੜੀ ਮਾਮਲੇ ’ਚ ਏਕਤਾ ਕਪੂਰ ਤੇ ਬਿਪਾਸ਼ਾ ਬਸੂ ਤੋਂ ਹੋ ਸਕਦੀ ਹੈ ਪੁੱਛ ਪੜਤਾਲCurrent UpdatesSeptember 20, 2025 September 20, 2025 ਮੁੰਬਈ- ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨਿਰਮਾਤਾ-ਨਿਰਦੇਸ਼ਕ ਏਕਤਾ ਕਪੂਰ ਅਤੇ ਅਦਾਕਾਰਾ ਬਿਪਾਸ਼ਾ ਬਾਸੂ ਅਤੇ ਨੇਹਾ ਧੂਪੀਆ ਤੋਂ ਬੈਸਟ ਡੀਲ ਟੀਵੀ ਪ੍ਰਾਈਵੇਟ ਲਿਮਟਿਡ ਨਾਲ...
ਖਾਸ ਖ਼ਬਰਰਾਸ਼ਟਰੀਹਰਿਆਣਾ ਕਿਵੇਂ ਕਾਰੀਗਰਾਂ ਲਈ ਜਗਾ ਰਿਹਾ ‘ਨਵੀਂ ਉਮੀਦ’Current UpdatesSeptember 20, 2025 September 20, 2025 ਹਰਿਆਣਾ- ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਕਾਰੀਗਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ-ਆਪਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨCurrent UpdatesSeptember 20, 2025 September 20, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧੀCurrent UpdatesSeptember 20, 2025 September 20, 2025 ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ...
ਖਾਸ ਖ਼ਬਰਰਾਸ਼ਟਰੀਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ ਅਸਾਮ ਸਰਕਾਰCurrent UpdatesSeptember 20, 2025 September 20, 2025 ਅਸਾਮ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ। ਨੌਰਥ ਈਸਟ...
ਖਾਸ ਖ਼ਬਰਪੰਜਾਬਰਾਸ਼ਟਰੀਮਾਧੋਪੁਰ ਦੇ ਫਲੱਡ ਗੇਟ ਟੁੱਟਣ ਦੀ ਉਚ ਪੱਧਰੀ ਜਾਂਚ ਦੇ ਹੁਕਮ; ਤਿੰਨ ਅਧਿਕਾਰੀ ਮੁਅੱਤਲ ਕੀਤੇCurrent UpdatesSeptember 20, 2025 September 20, 2025 ਮਾਧੋਪੁਰ- ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਹੜ੍ਹਾਂ ਦੌਰਾਨ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟਾਂ ਦੇ ਟੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ...
ਖਾਸ ਖ਼ਬਰਰਾਸ਼ਟਰੀਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂCurrent UpdatesSeptember 19, 2025 September 19, 2025 ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (DUSU) ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ ਸ਼ੁਰੂ ਹੋ ਗਈ। ਵੀਰਵਾਰ ਨੂੰ ਹੋਈ ਵੋਟਿੰਗ ਦੌਰਾਨ 39.45 ਫੀਸਦ ਪੋਲਿੰਗ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂCurrent UpdatesSeptember 19, 2025 September 19, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ...