ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆCurrent UpdatesSeptember 19, 2025 September 19, 2025 ਨੰਗਲ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ...
ਖਾਸ ਖ਼ਬਰਰਾਸ਼ਟਰੀਖੇਤਬਾੜੀ ਮੰਤਰੀ ਵੱਲੋਂ ਜੀਐਸਟੀ ਵਿੱਚ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲCurrent UpdatesSeptember 19, 2025 September 19, 2025 ਨਵੀਂ ਦਿੱਲੀ- ਜੀਐੱਸਟੀ ਦਰਾਂ ਵਿੱਚ ਫੇਰਬਦਲ ਐਲਾਨੇ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰੈਕਟਰ ਅਤੇ ਖੇਤੀ ਉਪਕਰਨ ਨਿਰਮਾਤਾਵਾਂ ਨੂੰ ਕਿਹਾ ਹੈ ਕਿ...
ਖਾਸ ਖ਼ਬਰਰਾਸ਼ਟਰੀਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ’ਚ ਗਿਰਾਵਟ, ਅਡਾਨੀ ਸਮੂਹ ਦੇ ਸ਼ੇਅਰਾਂ ’ਚ ਉਛਾਲCurrent UpdatesSeptember 19, 2025 September 19, 2025 ਮੁੰਬਈ- ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਆਈਸੀਆਈਸੀਆਈ ਬੈਂਕ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਮੁਨਾਫਾ ਵਸੂਲੀ ਦਰਮਿਆਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸਟਾਕ ਸੂਚਕ ਅੰਕ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼Current UpdatesSeptember 19, 2025 September 19, 2025 ਫਗਵਾੜਾ- ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦੀਪਿਕਾ ਪਾਦੂਕੋਨ ‘ਕਾਲਕੀ 2898 ਏਡੀ’ ਦੇ ਸੀਕੁਅਲ ਵਿਚੋਂ ਬਾਹਰCurrent UpdatesSeptember 18, 2025 September 18, 2025 ਮੁੰਬਈ: ਬਾਲੀਵੁੱਡ ਸਟਾਰ ਦੀਪਿਕਾ ਪਾਦੂਕੋਨ 2024 ਦੀ ਤੇਲਗੂ ਬਲਾਕਬਸਟਰ ‘ਕਲਕੀ 2898 ਏਡੀ’ ਦੇ ਸੀਕੁਅਲ ਦਾ ਹਿੱਸਾ ਨਹੀਂ ਹੋਵੇਗੀ। ਫਿਲਮ ਦੇ ਨਿਰਮਾਤਾਵਾਂ ਨੇ ਵੀਰਵਾਰ ਨੂੰ ਇਹ...
ਖਾਸ ਖ਼ਬਰਰਾਸ਼ਟਰੀਰਾਜਸਥਾਨ: ਮਹਿਲਾ ਨੇ ਤਿੰਨ ਸਾਲਾ ਬੱਚੀ ਨੂੰ ਝੀਲ ’ਚ ਸੁੱਟਿਆCurrent UpdatesSeptember 18, 2025 September 18, 2025 ਰਾਜਸਥਾਨ- ਰਾਜਸਥਾਨ ਦੇ ਅਜਮੇਰ ਵਿੱਚ ਅੰਨਾ ਸਾਗਰ ਝੀਲ ’ਚ ਤਿੰਨ ਸਾਲਾ ਬੱਚੀ ਨੂੰ ਸੁੱਟਣ ਦੇ ਦੋਸ਼ ਹੇਠ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ...
ਖਾਸ ਖ਼ਬਰਰਾਸ਼ਟਰੀਪੁਣੇ: ਸੜਕ ਹਾਦਸੇ ’ਚ ਦੋ ਵਿਦਿਆਰਥੀ ਹਲਾਕ; ਦੋ ਜ਼ਖ਼ਮੀCurrent UpdatesSeptember 18, 2025 September 18, 2025 ਪੁਣੇ- ਪੁਣੇ ਜ਼ਿਲ੍ਹੇ ਵਿੱਚ ਮੁੰਬਈ-ਬੰਗਲੂਰੂ ਹਾਈਵੇਅ ’ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ’ਚ ਦੋ ਕਾਲਜ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀਸ਼ਾਹ ਨੂੰ ਮਿਲਣ ਲਈ ਹੋਟਲ ਪੁੱਜੇ ਨਿਤੀਸ਼ ਕੁਮਾਰCurrent UpdatesSeptember 18, 2025 September 18, 2025 ਬਿਹਾਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਉਸ ਵੇਲੇ ਸਾਰਿਆਂ ਨੂੰ ਹੈਰਾਨੀ ’ਚ ਪਾ ਦਿੱਤਾ, ਜਦੋਂ ਉਹ ਅਚਾਨਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹ: ਉਸਾਰੀ ਕਿਰਤੀਆਂ ਦੇ ਡਿੱਗੇ ਮਕਾਨਾਂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗCurrent UpdatesSeptember 18, 2025 September 18, 2025 ਪੰਜਾਬ- ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਨੇ ਅਸਿਸਟੈਂਟ ਲੇਬਰ ਕਮਿਸ਼ਨਰ ਫਾਜ਼ਿਲਕਾ ਨਾਲ ਮੀਟਿੰਗ ਗਈ। ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂCurrent UpdatesSeptember 18, 2025 September 18, 2025 ਅੰਮ੍ਰਿਤਸਰ- ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ...