April 13, 2025

#amanarora

ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ

Current Updates
ਜਲੰਧਰ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ....
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ

Current Updates
ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ ਪਟਿਆਲਾ,:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤ

Current Updates
ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਜਲੰਧਰ ਜ਼ਿਮਨੀ ਚੋਣ ਨਤੀਜੇ 2023 ਲਾਈਵ ਅਪਡੇਟਸ: ‘ਆਪ’ ਦੇ ਸ਼ੁਸ਼ੀਲ ਕੁਮਾਰ ਰਿੰਕੂ ਜਿੱਤ ਦੇ ਨੇੜੇ, ਕਾਂਗਰਸ ਦੂਜੇ ਨੰਬਰ ‘ਤੇ ਬਰਕਰਾਰ

Current Updates
ਜਲੰਧਰ: ਜਲੰਧਰ ਦੇ ਲੋਕਾਂ ਲਈ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਅੱਜ ਯਾਨੀ ਸ਼ਨੀਵਾਰ ਨੂੰ 10 ਮਈ ਨੂੰ ਪਈਆਂ ਵੋਟਾਂ ਦਾ ਨਤੀਜਾ ਐਲਾਨਿਆ ਜਾਣਾ ਹੈ।ਸਾਹਮਣੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ  : ਅਮਨ ਅਰੋੜਾ

Current Updates
• 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾ

Current Updates
ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ – ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Current Updates
• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

Current Updates
• ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼...
ਖਾਸ ਖ਼ਬਰਚੰਡੀਗੜ੍ਹਪੰਜਾਬ

ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼

Current Updates
  • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ...