ਖਾਸ ਖ਼ਬਰਪੰਜਾਬਰਾਸ਼ਟਰੀਮੇਲਾ ਦੇਖਣ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ਵਿੱਚ ਡਿੱਗਣ ਕਾਰਨ ਮੌਤCurrent UpdatesSeptember 17, 2025 September 17, 2025 ਨਦਾਮਪੁਰ- ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਅੱਜ ਬਾਅਦ ਦੁਪਹਿਰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਲਈ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ’ਚ ਡਿੱਗਣ ਕਾਰਨ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਗਾਂਧੀ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈCurrent UpdatesSeptember 17, 2025 September 17, 2025 ਅੰਮ੍ਰਿਤਸਰ- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ, ਹੜ੍ਹਾਂ ਦੇ ਝੰਬੇ ਪੰਜਾਬ ਲਈ 20,000 ਕਰੋੜ ਦੀ ਰਾਹਤ ਮੰਗੀCurrent UpdatesSeptember 17, 2025 September 17, 2025 ਚੰਡੀਗੜ੍ਹ- ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ…ਸਖ਼ਤ ਸੁਨੇਹਾ ਦੇਣ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਿਉਂ ਗ੍ਰਿਫ਼ਤਾਰ ਨਾ ਕੀਤਾ ਜਾਵੇCurrent UpdatesSeptember 17, 2025 September 17, 2025 ਨਵੀਂ ਦਿੱਲੀ- ਸਰਦੀਆਂ ਵਿੱਚ ਆਮ ਕਰਕੇ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਤੋਂ ਫ਼ਿਕਰਮੰਦ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਕ...
ਖਾਸ ਖ਼ਬਰਰਾਸ਼ਟਰੀਜੀਐੱਸਟੀ ਦਰਾਂ ਵਿਚ ਸੁਧਾਰ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਦਾ ਵਾਧਾ ਕੀਤਾ: ਵਿੱਤ ਮੰਤਰੀCurrent UpdatesSeptember 17, 2025 September 17, 2025 ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ‘ਨੈਕਸਟ ਜੈਨ ਜੀਐਸਟੀ’ ਸੁਧਾਰਾਂ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਰੁਪਏ ਦਾ ਵਾਧਾ...
ਖਾਸ ਖ਼ਬਰਪੰਜਾਬਰਾਸ਼ਟਰੀਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲCurrent UpdatesSeptember 17, 2025 September 17, 2025 ਬਠਿੰਡਾ- ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ...
ਖਾਸ ਖ਼ਬਰਰਾਸ਼ਟਰੀਹਾਈ ਕੋਰਟ ਵੱਲੋਂ ਕਾਂਗਰਸ ਨੂੰ ਪ੍ਰਧਾਨ ਮੰਤਰੀ, ਉਨ੍ਹਾਂ ਦੀ ਸਵਰਗੀ ਮਾਂ ਦੀ AI-ਜਨਰੇਟਿਡ ਵੀਡੀਓ ਹਟਾਉਣ ਦਾ ਨਿਰਦੇਸ਼Current UpdatesSeptember 17, 2025 September 17, 2025 ਪਟਨਾ- ਪਟਨਾ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਂਗਰਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀਗਗਨਪ੍ਰੀਤ ਕੌਰ ਨੇ ਡੀਟੀਸੀ ਬੱਸ ਤੇ ਐਂਬੂਲੈਂਸ ਸਿਰ ਭਾਂਡਾ ਭੰਨਿਆ; ਇਸਤਗਾਸਾ ਧਿਰ ਨੇ ਦਾਅਵੇ ਨੂੰ ਗੁਨਾਹ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਦੱਸਿਆCurrent UpdatesSeptember 17, 2025 September 17, 2025 ਨਵੀਂ ਦਿੱਲੀ- ਦਿੱਲੀ ਵਿੱਚ ਪਿਛਲੇ ਹਫ਼ਤੇ ਹੋਏ ਹਾਈ-ਪ੍ਰੋਫਾਈਲ BMW ਹਾਦਸੇ, ਜਿਸ ਵਿੱਚ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਦੀ ਮੌਤ ਹੋ ਗਈ ਸੀ, ਉੱਤੇ ਬੁੱਧਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇੱਕ ਪੱਖ ਇਹ ਵੀ…Current UpdatesSeptember 16, 2025September 16, 2025 September 16, 2025September 16, 2025 ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂCurrent UpdatesSeptember 16, 2025 September 16, 2025 ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...