ਖਾਸ ਖ਼ਬਰਚੰਡੀਗੜ੍ਹਪੰਜਾਬਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾCurrent UpdatesMay 31, 2023May 31, 2023 May 31, 2023May 31, 2023ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਹੁਕਮ ਸਾਹਿਬਜਾਦਾ ਅਜੀਤ ਸਿੰਘ ਨਗਰ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ....
ਖਾਸ ਖ਼ਬਰਚੰਡੀਗੜ੍ਹਪੰਜਾਬਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰCurrent UpdatesMay 30, 2023May 30, 2023 May 30, 2023May 30, 2023ਅਰਜ਼ੀਆਂ ਭਰਨ ਦੀ ਆਖਰੀ ਮਿਤੀ 5 ਜੂਨ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ...
ਖਾਸ ਖ਼ਬਰਚੰਡੀਗੜ੍ਹਪੰਜਾਬਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਮੁਲਾਕਾਤCurrent UpdatesMay 27, 2023May 27, 2023 May 27, 2023May 27, 2023ਮੋਦੀ ਵਾਪਸ ਲੈਣ ਆਰਡੀਨੈਂਸ : ਚੰਦਰਸ਼ੇਖਰ ਰਾਓ ਨਵੀਂ ਦਿੱਲੀ- ਦਿੱਲੀ ‘ਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾCurrent UpdatesMay 27, 2023 May 27, 2023ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ,:ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ...
ਖਾਸ ਖ਼ਬਰਚੰਡੀਗੜ੍ਹਪੰਜਾਬਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨCurrent UpdatesMay 27, 2023 May 27, 2023*”70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।” ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤCurrent UpdatesMay 27, 2023 May 27, 2023– ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ – ਸਿਹਤ ਵਿਭਾਗ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਸੂਬੇ ‘ਚ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਵੱਲੋਂ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨCurrent UpdatesMay 26, 2023May 26, 2023 May 26, 2023May 26, 2023* ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ...
ਖਾਸ ਖ਼ਬਰਚੰਡੀਗੜ੍ਹਪੰਜਾਬਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’, ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਭੇਜਿਆCurrent UpdatesMay 25, 2023May 25, 2023 May 25, 2023May 25, 2023ਮੁੱਖ ਮੰਤਰੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਦੁਹਰਾਇਆ ਚੰਡੀਗੜ੍ਹ,: ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮCurrent UpdatesMay 19, 2023 May 19, 202331 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਚੰਡੀਗੜ੍ਹ: ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀCurrent UpdatesMay 17, 2023 May 17, 2023ਜਲੰਧਰ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ....