April 28, 2026

#badal

ਖਾਸ ਖ਼ਬਰਰਾਸ਼ਟਰੀ

ਪੁਣੇ: ਸੜਕ ਹਾਦਸੇ ’ਚ ਦੋ ਵਿਦਿਆਰਥੀ ਹਲਾਕ; ਦੋ ਜ਼ਖ਼ਮੀ

Current Updates
ਪੁਣੇ- ਪੁਣੇ ਜ਼ਿਲ੍ਹੇ ਵਿੱਚ ਮੁੰਬਈ-ਬੰਗਲੂਰੂ ਹਾਈਵੇਅ ’ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ’ਚ ਦੋ ਕਾਲਜ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀ

ਸ਼ਾਹ ਨੂੰ ਮਿਲਣ ਲਈ ਹੋਟਲ ਪੁੱਜੇ ਨਿਤੀਸ਼ ਕੁਮਾਰ

Current Updates
ਬਿਹਾਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਉਸ ਵੇਲੇ ਸਾਰਿਆਂ ਨੂੰ ਹੈਰਾਨੀ ’ਚ ਪਾ ਦਿੱਤਾ, ਜਦੋਂ ਉਹ ਅਚਾਨਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹ: ਉਸਾਰੀ ਕਿਰਤੀਆਂ ਦੇ ਡਿੱਗੇ ਮਕਾਨਾਂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ

Current Updates
ਪੰਜਾਬ- ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਨੇ ਅਸਿਸਟੈਂਟ ਲੇਬਰ ਕਮਿਸ਼ਨਰ ਫਾਜ਼ਿਲਕਾ ਨਾਲ ਮੀਟਿੰਗ ਗਈ। ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂ

Current Updates
ਅੰਮ੍ਰਿਤਸਰ- ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ...
ਖਾਸ ਖ਼ਬਰਪੰਜਾਬਰਾਸ਼ਟਰੀ

ਕਮਾਲਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਣੇ ਛੇ ਅਧਿਆਪਕ ਮੈਡੀਕਲ ਛੁੱਟੀ ’ਤੇ

Current Updates
ਮੋਗਾ- ਇੱਥੋਂ ਨੇੜਲੇ ਪਿੰਡ ਕਮਾਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵ੍ਹੀਂ ਕਲਾਸ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੇ ਪਰਿਵਾਰ ਨੇ ਪ੍ਰਿੰਸੀਪਲ ਸਣੇ ਛੇ ਹੋਰ ਅਧਿਆਪਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂ

Current Updates
ਚੰਡੀਗੜ੍ਹ- ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ...
ਖਾਸ ਖ਼ਬਰਰਾਸ਼ਟਰੀ

‘ਵੋਟ ਚੋਰਾਂ’ ਨੂੰ ਬਚਾਅ ਰਿਹੈ ਮੁੱਖ ਚੋਣ ਕਮਿਸ਼ਨਰ: ਰਾਹੁਲ ਗਾਂਧੀ

Current Updates
ਚੰਡੀਗੜ੍ਹ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਉਹ ‘ਵੋਟ ਚੋਰੀ’ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

Current Updates
ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ  ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ: ਪੰਜਾਬ ਦੇ ਹੜ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼

Current Updates
ਲੁਧਿਆਣਾ- ਪੁਰਾਣੇ ਸਮਿਆਂ ਵਿੱਚ ਪਿਆਰ ’ਚ ਧੋਖੇ ਨੂੰ ਵੀ ਪ੍ਰੇਮੀਆਂ ਦੀ ਦੁਨੀਆ ਵੱਡੇ ਗੁਨਾਹ ਵਜੋਂ ਦੇਖਦੀ ਸੀ। ਪਰ ਹੁਣ ਪਿਆਰ ਵਿੱਚ ਕਤਲ ਦੀਆਂ ਖ਼ਬਰਾਂ ਵੀ...
ਖਾਸ ਖ਼ਬਰਰਾਸ਼ਟਰੀ

ਈ ਵੀ ਐੱਮ ਬੈਲਟ ਪੇਪਰਾਂ ’ਤੇ ਲੱਗਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂ

Current Updates
ਨਵੀਂ ਦਿੱਲੀ- ਚੋਣਾਂ ਦੌਰਾਨ ਹੁਣ ਈ ਵੀ ਐੱਮ ਵਿੱਚ ਪਹਿਲੀ ਵਾਰ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂ ਲੱਗੀਆਂ ਹੋਣਗੀਆਂ ਅਤੇ ਉਨ੍ਹਾਂ ਦੇ ਸੀਰੀਅਲ ਨੰਬਰ ਵੀ ਵੱਧ ਪ੍ਰਮੁੱਖਤਾ...