ਖਾਸ ਖ਼ਬਰਰਾਸ਼ਟਰੀਜੀਐੱਸਟੀ ਦਰਾਂ ਵਿਚ ਸੁਧਾਰ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਦਾ ਵਾਧਾ ਕੀਤਾ: ਵਿੱਤ ਮੰਤਰੀCurrent UpdatesSeptember 17, 2025 September 17, 2025 ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ‘ਨੈਕਸਟ ਜੈਨ ਜੀਐਸਟੀ’ ਸੁਧਾਰਾਂ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਰੁਪਏ ਦਾ ਵਾਧਾ...
ਖਾਸ ਖ਼ਬਰਪੰਜਾਬਰਾਸ਼ਟਰੀਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲCurrent UpdatesSeptember 17, 2025 September 17, 2025 ਬਠਿੰਡਾ- ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ...
ਖਾਸ ਖ਼ਬਰਰਾਸ਼ਟਰੀਹਾਈ ਕੋਰਟ ਵੱਲੋਂ ਕਾਂਗਰਸ ਨੂੰ ਪ੍ਰਧਾਨ ਮੰਤਰੀ, ਉਨ੍ਹਾਂ ਦੀ ਸਵਰਗੀ ਮਾਂ ਦੀ AI-ਜਨਰੇਟਿਡ ਵੀਡੀਓ ਹਟਾਉਣ ਦਾ ਨਿਰਦੇਸ਼Current UpdatesSeptember 17, 2025 September 17, 2025 ਪਟਨਾ- ਪਟਨਾ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਂਗਰਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀਗਗਨਪ੍ਰੀਤ ਕੌਰ ਨੇ ਡੀਟੀਸੀ ਬੱਸ ਤੇ ਐਂਬੂਲੈਂਸ ਸਿਰ ਭਾਂਡਾ ਭੰਨਿਆ; ਇਸਤਗਾਸਾ ਧਿਰ ਨੇ ਦਾਅਵੇ ਨੂੰ ਗੁਨਾਹ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਦੱਸਿਆCurrent UpdatesSeptember 17, 2025 September 17, 2025 ਨਵੀਂ ਦਿੱਲੀ- ਦਿੱਲੀ ਵਿੱਚ ਪਿਛਲੇ ਹਫ਼ਤੇ ਹੋਏ ਹਾਈ-ਪ੍ਰੋਫਾਈਲ BMW ਹਾਦਸੇ, ਜਿਸ ਵਿੱਚ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਦੀ ਮੌਤ ਹੋ ਗਈ ਸੀ, ਉੱਤੇ ਬੁੱਧਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇੱਕ ਪੱਖ ਇਹ ਵੀ…Current UpdatesSeptember 16, 2025September 16, 2025 September 16, 2025September 16, 2025 ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂCurrent UpdatesSeptember 16, 2025 September 16, 2025 ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...
ਖਾਸ ਖ਼ਬਰਰਾਸ਼ਟਰੀਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ: ਭਾਜਪਾCurrent UpdatesSeptember 16, 2025 September 16, 2025 ਨਵੀਂ ਦਿੱਲੀ- ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀCurrent UpdatesSeptember 16, 2025 September 16, 2025 ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਖਾਸ ਖ਼ਬਰਰਾਸ਼ਟਰੀਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂCurrent UpdatesSeptember 16, 2025 September 16, 2025 ਨਵੀਂ ਦਿੱਲੀ- ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ...
ਖਾਸ ਖ਼ਬਰਰਾਸ਼ਟਰੀਆਈਸੀਸੀ ਇਕ ਦਿਨਾ ਰੈਂਕਿੰਗ: ਭਾਰਤ ਦੀ ਸਮ੍ਰਿਤੀ ਮੰਧਾਨਾ ਸਿਖਰ ’ਤੇ ਪੁੱਜੀCurrent UpdatesSeptember 16, 2025 September 16, 2025 ਨਵੀਂ ਦਿੱਲੀ-ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਇਕ ਦਿਨਾ ਰੈਂਕਿੰਗ ਵਿੱਚ ਮਹਿਲਾ ਬੱਲੇਬਾਜ਼ਾਂ ਵਿਚੋਂ ਸਿਖਰ ’ਤੇ ਪੁੱਜ ਗਈ ਹੈ ਤੇ ਉਸ ਨੇ ਛੇ ਸਾਲਾਂ...