April 27, 2026

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ

Current Updates
ਬਠਿੰਡਾ- ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ...
ਖਾਸ ਖ਼ਬਰਰਾਸ਼ਟਰੀ

ਹਾਈ ਕੋਰਟ ਵੱਲੋਂ ਕਾਂਗਰਸ ਨੂੰ ਪ੍ਰਧਾਨ ਮੰਤਰੀ, ਉਨ੍ਹਾਂ ਦੀ ਸਵਰਗੀ ਮਾਂ ਦੀ AI-ਜਨਰੇਟਿਡ ਵੀਡੀਓ ਹਟਾਉਣ ਦਾ ਨਿਰਦੇਸ਼

Current Updates
ਪਟਨਾ- ਪਟਨਾ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਂਗਰਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀ

ਗਗਨਪ੍ਰੀਤ ਕੌਰ ਨੇ ਡੀਟੀਸੀ ਬੱਸ ਤੇ ਐਂਬੂਲੈਂਸ ਸਿਰ ਭਾਂਡਾ ਭੰਨਿਆ; ਇਸਤਗਾਸਾ ਧਿਰ ਨੇ ਦਾਅਵੇ ਨੂੰ ਗੁਨਾਹ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਦੱਸਿਆ

Current Updates
ਨਵੀਂ ਦਿੱਲੀ- ਦਿੱਲੀ ਵਿੱਚ ਪਿਛਲੇ ਹਫ਼ਤੇ ਹੋਏ ਹਾਈ-ਪ੍ਰੋਫਾਈਲ BMW ਹਾਦਸੇ, ਜਿਸ ਵਿੱਚ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਦੀ ਮੌਤ ਹੋ ਗਈ ਸੀ, ਉੱਤੇ ਬੁੱਧਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇੱਕ ਪੱਖ ਇਹ ਵੀ…

Current Updates
ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂ

Current Updates
ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...
ਖਾਸ ਖ਼ਬਰਰਾਸ਼ਟਰੀ

ਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ: ਭਾਜਪਾ

Current Updates
ਨਵੀਂ ਦਿੱਲੀ- ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ

Current Updates
ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਖਾਸ ਖ਼ਬਰਰਾਸ਼ਟਰੀ

ਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

Current Updates
ਨਵੀਂ ਦਿੱਲੀ- ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ...
ਖਾਸ ਖ਼ਬਰਰਾਸ਼ਟਰੀ

ਆਈਸੀਸੀ ਇਕ ਦਿਨਾ ਰੈਂਕਿੰਗ: ਭਾਰਤ ਦੀ ਸਮ੍ਰਿਤੀ ਮੰਧਾਨਾ ਸਿਖਰ ’ਤੇ ਪੁੱਜੀ

Current Updates
ਨਵੀਂ ਦਿੱਲੀ-ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਇਕ ਦਿਨਾ ਰੈਂਕਿੰਗ ਵਿੱਚ ਮਹਿਲਾ ਬੱਲੇਬਾਜ਼ਾਂ ਵਿਚੋਂ ਸਿਖਰ ’ਤੇ ਪੁੱਜ ਗਈ ਹੈ ਤੇ ਉਸ ਨੇ ਛੇ ਸਾਲਾਂ...
ਖਾਸ ਖ਼ਬਰਰਾਸ਼ਟਰੀ

ਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾ

Current Updates
ਦੇਹਰਾਦੂਨ:  ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ...