ਖਾਸ ਖ਼ਬਰਰਾਸ਼ਟਰੀਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂCurrent UpdatesSeptember 19, 2025 September 19, 2025 ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (DUSU) ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ ਸ਼ੁਰੂ ਹੋ ਗਈ। ਵੀਰਵਾਰ ਨੂੰ ਹੋਈ ਵੋਟਿੰਗ ਦੌਰਾਨ 39.45 ਫੀਸਦ ਪੋਲਿੰਗ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂCurrent UpdatesSeptember 19, 2025 September 19, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆCurrent UpdatesSeptember 19, 2025 September 19, 2025 ਨੰਗਲ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ...
ਖਾਸ ਖ਼ਬਰਰਾਸ਼ਟਰੀਖੇਤਬਾੜੀ ਮੰਤਰੀ ਵੱਲੋਂ ਜੀਐਸਟੀ ਵਿੱਚ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲCurrent UpdatesSeptember 19, 2025 September 19, 2025 ਨਵੀਂ ਦਿੱਲੀ- ਜੀਐੱਸਟੀ ਦਰਾਂ ਵਿੱਚ ਫੇਰਬਦਲ ਐਲਾਨੇ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰੈਕਟਰ ਅਤੇ ਖੇਤੀ ਉਪਕਰਨ ਨਿਰਮਾਤਾਵਾਂ ਨੂੰ ਕਿਹਾ ਹੈ ਕਿ...
ਖਾਸ ਖ਼ਬਰਰਾਸ਼ਟਰੀਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ’ਚ ਗਿਰਾਵਟ, ਅਡਾਨੀ ਸਮੂਹ ਦੇ ਸ਼ੇਅਰਾਂ ’ਚ ਉਛਾਲCurrent UpdatesSeptember 19, 2025 September 19, 2025 ਮੁੰਬਈ- ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਆਈਸੀਆਈਸੀਆਈ ਬੈਂਕ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਮੁਨਾਫਾ ਵਸੂਲੀ ਦਰਮਿਆਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸਟਾਕ ਸੂਚਕ ਅੰਕ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼Current UpdatesSeptember 19, 2025 September 19, 2025 ਫਗਵਾੜਾ- ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦੀਪਿਕਾ ਪਾਦੂਕੋਨ ‘ਕਾਲਕੀ 2898 ਏਡੀ’ ਦੇ ਸੀਕੁਅਲ ਵਿਚੋਂ ਬਾਹਰCurrent UpdatesSeptember 18, 2025 September 18, 2025 ਮੁੰਬਈ: ਬਾਲੀਵੁੱਡ ਸਟਾਰ ਦੀਪਿਕਾ ਪਾਦੂਕੋਨ 2024 ਦੀ ਤੇਲਗੂ ਬਲਾਕਬਸਟਰ ‘ਕਲਕੀ 2898 ਏਡੀ’ ਦੇ ਸੀਕੁਅਲ ਦਾ ਹਿੱਸਾ ਨਹੀਂ ਹੋਵੇਗੀ। ਫਿਲਮ ਦੇ ਨਿਰਮਾਤਾਵਾਂ ਨੇ ਵੀਰਵਾਰ ਨੂੰ ਇਹ...
ਖਾਸ ਖ਼ਬਰਰਾਸ਼ਟਰੀਰਾਜਸਥਾਨ: ਮਹਿਲਾ ਨੇ ਤਿੰਨ ਸਾਲਾ ਬੱਚੀ ਨੂੰ ਝੀਲ ’ਚ ਸੁੱਟਿਆCurrent UpdatesSeptember 18, 2025 September 18, 2025 ਰਾਜਸਥਾਨ- ਰਾਜਸਥਾਨ ਦੇ ਅਜਮੇਰ ਵਿੱਚ ਅੰਨਾ ਸਾਗਰ ਝੀਲ ’ਚ ਤਿੰਨ ਸਾਲਾ ਬੱਚੀ ਨੂੰ ਸੁੱਟਣ ਦੇ ਦੋਸ਼ ਹੇਠ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ...
ਖਾਸ ਖ਼ਬਰਰਾਸ਼ਟਰੀਪੁਣੇ: ਸੜਕ ਹਾਦਸੇ ’ਚ ਦੋ ਵਿਦਿਆਰਥੀ ਹਲਾਕ; ਦੋ ਜ਼ਖ਼ਮੀCurrent UpdatesSeptember 18, 2025 September 18, 2025 ਪੁਣੇ- ਪੁਣੇ ਜ਼ਿਲ੍ਹੇ ਵਿੱਚ ਮੁੰਬਈ-ਬੰਗਲੂਰੂ ਹਾਈਵੇਅ ’ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ’ਚ ਦੋ ਕਾਲਜ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਖਾਸ ਖ਼ਬਰਰਾਸ਼ਟਰੀਸ਼ਾਹ ਨੂੰ ਮਿਲਣ ਲਈ ਹੋਟਲ ਪੁੱਜੇ ਨਿਤੀਸ਼ ਕੁਮਾਰCurrent UpdatesSeptember 18, 2025 September 18, 2025 ਬਿਹਾਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਉਸ ਵੇਲੇ ਸਾਰਿਆਂ ਨੂੰ ਹੈਰਾਨੀ ’ਚ ਪਾ ਦਿੱਤਾ, ਜਦੋਂ ਉਹ ਅਚਾਨਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...