April 17, 2025

#amanarora

ਚੰਡੀਗੜ੍ਹਪੰਜਾਬ

ਡੀ ਟੀ ਐੱਫ ਨੇ ਬਦਲੀ ਪੋਰਟਲ ਤੇ ਰਜਿਸਟਰੇਸ਼ਨ ਮੁੜ ਖੋਲ੍ਹਣ ਦੀ ਕੀਤੀ ਮੰਗ

Current Updates
ਸੈਸ਼ਨ 2021-22 ਵਿੱਚ ਪ੍ਰਮੋਟਡ ਤੇ ਬਦਲੀ ਕਰਵਾਉਣ ਵਾਲਿਆਂ ਨੂੰ ਦੋ ਸਾਲਾਂ ਠਹਿਰ ਦੀ ਸ਼ਰਤ ਤੋਂ ਛੋਟ ਦਿੱਤੀ ਜਾਵੇ ਚੰਡੀਗੜ੍ਹ   :ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Current Updates
* ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਦੋ ਕਰੋੜ’ ਰਿਸ਼ਵਤ ਕਾਂਡ ਮਾਮਲੇ ਵਿਚ ਚੰਨੀ ਬਾਰੇ ਸਨਸਨੀਖ਼ੇਜ਼ ਖੁਲਾਸੇ, ਪੀੜਤ ਖਿਡਾਰੀ ਆਇਆ ਸਾਹਮਣੇ

Current Updates
ਮੁੱਖ ਮੰਤਰੀ ਨੇ ਚੰਨੀ ਦੇ ਭਤੀਜੇ ਦੇ ਘਟੀਆ ਕਾਰਨਾਮਿਆਂ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ, : ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ 300 ਵਿਦਿਆਰਥੀ ਸਨਮਾਨਿਤ

Current Updates
ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ,  :ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

Current Updates
ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਹੁਕਮ ਸਾਹਿਬਜਾਦਾ ਅਜੀਤ ਸਿੰਘ ਨਗਰ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ....
ਖਾਸ ਖ਼ਬਰਚੰਡੀਗੜ੍ਹਪੰਜਾਬ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Current Updates
ਅਰਜ਼ੀਆਂ ਭਰਨ ਦੀ ਆਖਰੀ ਮਿਤੀ 5 ਜੂਨ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਮੁਲਾਕਾਤ

Current Updates
ਮੋਦੀ ਵਾਪਸ ਲੈਣ ਆਰਡੀਨੈਂਸ : ਚੰਦਰਸ਼ੇਖਰ ਰਾਓ ਨਵੀਂ ਦਿੱਲੀ- ਦਿੱਲੀ ‘ਚ ਸੇਵਾਵਾਂ ਦੇ ਕੰਟਰੋਲ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ

Current Updates
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ,:ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ

Current Updates
*”70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।” ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ

Current Updates
– ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ – ਸਿਹਤ ਵਿਭਾਗ ਨੇ...