April 26, 2026

Bhagwant Mann

ਖਾਸ ਖ਼ਬਰਰਾਸ਼ਟਰੀ

ਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾ

Current Updates
ਦੇਹਰਾਦੂਨ:  ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂ

Current Updates
ਚੰਡੀਗੜ੍ਹ- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ...
ਖਾਸ ਖ਼ਬਰਰਾਸ਼ਟਰੀ

ਬਰੇਲੀ: ਜੀਜਾ ਸਾਲੀ ਨੂੰ ਲੈ ਕੇ ਫਰਾਰ, ਅਗਲੇ ਦਿਨ ਸਾਲਾ ਜੀਜੇ ਦੀ ਭੈਣ ਸਮੇਤ ਫਰਾਰ

Current Updates
ਬਰੇਲੀ: ਯੂਪੀ ਦੇ ਬਰੇਲੀ ਤੋਂ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਬਰੇਲੀ ਜ਼ਿਲ੍ਹੇ ’ਚ ਇੱਕ ਨੌਜਵਾਨ ਆਪਣੀ ਪਤਨੀ ਦੀ ਭੈਣ (ਸਾਲੀ) ਨੂੰ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜ

Current Updates
ਅੰਮ੍ਰਿਤਸਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇ

Current Updates
ਨਵੀਂ ਦਿੱਲੀ- ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ...
ਖਾਸ ਖ਼ਬਰਰਾਸ਼ਟਰੀ

‘ਆਪ’ ਨੇ ਪਾਰਟੀ ਵਿਧਾਇਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਟੀਮ ਬਣਾਈ

Current Updates
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਮਹਿਰਾਜ ਮਲਿਕ ਨੂੰ ਜਨਤਕ ਸੁਰੱਖਿਆ ਐਕਟ (ਪੀ ਐੱਸ ਏ)...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਦਿ ਸਟੂਡੀਓ’ ਨੇ ਇਤਿਹਾਸ ਰਚਿਆ, ਸਭ ਤੋਂ ਵੱਧ ਐਮੀ ਐਵਾਰਡਜ਼ ਜਿੱਤਣ ਵਾਲੀ ਲੜੀ ਬਣੀ

Current Updates
ਮੁੰਬਈ- ਕਾਮੇਡੀ ਵੈੱਬ ਲੜੀ ‘ਦਿ ਸਟੂਡੀਓ’ ਨੇ ਐਤਵਾਰ ਨੂੰ ਐਮੀ ਐਵਾਰਡਜ਼ ਵਿਚ ਕੁੱਲ 12 ਪੁਰਸਕਾਰ ਆਪਣੇ ਨਾਮ ਕਰਕੇ ਇਕ ਸੀਜ਼ਨ ਵਿਚ ਸਭ ਤੋਂ ਵੱਧ ਪੁਰਸਕਾਰ...
ਖਾਸ ਖ਼ਬਰਰਾਸ਼ਟਰੀ

ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਦਹਿਸ਼ਤਗਰਦਾਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਧਰ ਜਾਈਏ: ਜਵਾਨੀ ਨੂੰ ਨਾ ਮਿਲੇ ਦੁਆਨੀ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦਾ ਲਾਲ ਬਹਾਦਰ ਸ਼ਾਸਤਰੀ ਪੰਜਾਬ ਦਾ ਇਕਲੌਤਾ ਬੇਰੁਜ਼ਗਾਰ ਹੈ ਜਿਸ ਨੂੰ ਸਰਕਾਰੀ ਖ਼ਜ਼ਾਨੇ ’ਚੋਂ ‘ਬੇਕਾਰੀ ਭੱਤਾ’ ਮਿਲ ਰਿਹਾ ਹੈ। ਕੀ ਪੰਜਾਬ ’ਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ ਵਿਧਾਇਕ ਵੱਲੋਂ ਰੂਸ ਵਿੱਚ ਫ਼ਸੇ ਨੌਜਵਾਨ ਬੂਟਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

Current Updates
ਚੰਡੀਗੜ੍ਹ- ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਅੱਜ ਪਿੰਡ ਚੱਕ ਕੰਨੀਆਂ ਕਲਾਂ ਜਾ ਕੇ ਰੂਸ ਵਿੱਚ...