April 28, 2026

#bhagwantmaan

ਖਾਸ ਖ਼ਬਰਪੰਜਾਬਰਾਸ਼ਟਰੀ

ਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ

Current Updates
ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਖਾਸ ਖ਼ਬਰਰਾਸ਼ਟਰੀ

ਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

Current Updates
ਨਵੀਂ ਦਿੱਲੀ- ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ...
ਖਾਸ ਖ਼ਬਰਰਾਸ਼ਟਰੀ

ਆਈਸੀਸੀ ਇਕ ਦਿਨਾ ਰੈਂਕਿੰਗ: ਭਾਰਤ ਦੀ ਸਮ੍ਰਿਤੀ ਮੰਧਾਨਾ ਸਿਖਰ ’ਤੇ ਪੁੱਜੀ

Current Updates
ਨਵੀਂ ਦਿੱਲੀ-ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਇਕ ਦਿਨਾ ਰੈਂਕਿੰਗ ਵਿੱਚ ਮਹਿਲਾ ਬੱਲੇਬਾਜ਼ਾਂ ਵਿਚੋਂ ਸਿਖਰ ’ਤੇ ਪੁੱਜ ਗਈ ਹੈ ਤੇ ਉਸ ਨੇ ਛੇ ਸਾਲਾਂ...
ਖਾਸ ਖ਼ਬਰਰਾਸ਼ਟਰੀ

ਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾ

Current Updates
ਦੇਹਰਾਦੂਨ:  ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ...
ਖਾਸ ਖ਼ਬਰਰਾਸ਼ਟਰੀ

ਬਰੇਲੀ: ਜੀਜਾ ਸਾਲੀ ਨੂੰ ਲੈ ਕੇ ਫਰਾਰ, ਅਗਲੇ ਦਿਨ ਸਾਲਾ ਜੀਜੇ ਦੀ ਭੈਣ ਸਮੇਤ ਫਰਾਰ

Current Updates
ਬਰੇਲੀ: ਯੂਪੀ ਦੇ ਬਰੇਲੀ ਤੋਂ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਬਰੇਲੀ ਜ਼ਿਲ੍ਹੇ ’ਚ ਇੱਕ ਨੌਜਵਾਨ ਆਪਣੀ ਪਤਨੀ ਦੀ ਭੈਣ (ਸਾਲੀ) ਨੂੰ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜ

Current Updates
ਅੰਮ੍ਰਿਤਸਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇ

Current Updates
ਨਵੀਂ ਦਿੱਲੀ- ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ...
ਖਾਸ ਖ਼ਬਰਰਾਸ਼ਟਰੀ

‘ਆਪ’ ਨੇ ਪਾਰਟੀ ਵਿਧਾਇਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਟੀਮ ਬਣਾਈ

Current Updates
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਮਹਿਰਾਜ ਮਲਿਕ ਨੂੰ ਜਨਤਕ ਸੁਰੱਖਿਆ ਐਕਟ (ਪੀ ਐੱਸ ਏ)...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਦਿ ਸਟੂਡੀਓ’ ਨੇ ਇਤਿਹਾਸ ਰਚਿਆ, ਸਭ ਤੋਂ ਵੱਧ ਐਮੀ ਐਵਾਰਡਜ਼ ਜਿੱਤਣ ਵਾਲੀ ਲੜੀ ਬਣੀ

Current Updates
ਮੁੰਬਈ- ਕਾਮੇਡੀ ਵੈੱਬ ਲੜੀ ‘ਦਿ ਸਟੂਡੀਓ’ ਨੇ ਐਤਵਾਰ ਨੂੰ ਐਮੀ ਐਵਾਰਡਜ਼ ਵਿਚ ਕੁੱਲ 12 ਪੁਰਸਕਾਰ ਆਪਣੇ ਨਾਮ ਕਰਕੇ ਇਕ ਸੀਜ਼ਨ ਵਿਚ ਸਭ ਤੋਂ ਵੱਧ ਪੁਰਸਕਾਰ...
ਖਾਸ ਖ਼ਬਰਰਾਸ਼ਟਰੀ

ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਦਹਿਸ਼ਤਗਰਦਾਂ ਦਾ...