ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ‘ਚ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ, ਕਿਹਾ- ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰCurrent UpdatesJanuary 26, 2025 January 26, 2025 ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ‘ਤੇ ਪਟਿਆਲਾ ‘ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਗਣਤੰਤਰ ਦਿਵਸ: ਪਟਿਆਲਾ-ਸੰਗਰੂਰ ਵਿੱਚ ਫੁੱਲ ਡਰੈੱਸ ਰਿਹਰਸਲCurrent UpdatesJanuary 25, 2025 January 25, 2025 ਪਟਿਆਲਾ-ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀCurrent UpdatesJanuary 25, 2025 January 25, 2025 ਪਟਿਆਲਾ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲੀਸ ਇਮਾਰਤਾਂ, ਖਾਸ ਕਰਕੇ ਥਾਣਿਆਂ ਅਤੇ ਪੁਲੀਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ’ਤੇ 426 ਕਰੋੜ ਰੁਪਏ ਖਰਚੇ ਜਾਣਗੇ...
ਖਾਸ ਖ਼ਬਰਪੰਜਾਬਰਾਸ਼ਟਰੀਬੀ.ਐਸ.ਐਫ., ਐਸ.ਟੀ.ਐਫ. ਨੇ ਅੰਮ੍ਰਿਤਸਰ ਬਾਰਡਰ ’ਤੇ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ ਕੀਤੀ, ਇੱਕ ਕਾਬੂCurrent UpdatesJanuary 23, 2025 January 23, 2025 ਅੰਮ੍ਰਿਤਸਰ-ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਤੋਂ 550 ਗ੍ਰਾਮ ਵਜ਼ਨ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਦਾ ਕਰੇਗੀ ਨਿਰਮਾਣCurrent UpdatesJanuary 16, 2025 January 16, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ: ਫਿਰੌਤੀ ਮੰਗਣ ਵਾਲੇ ਤਿੰਨ ਬਦਮਾਸ਼ ਪੁਲੀਸ ਮੁਕਾਬਲੇ ਦੌਰਾਨ ਕਾਬੂCurrent UpdatesJanuary 12, 2025 January 12, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ-ਫਿਰੋਜ਼ਪੁਰ ਰੋਡ ’ਤੇ ਮੁਕਤਸਰ ਤੋਂ ਕਰੀਬ 8 ਕਿਲੋਮੀਟਰ ਦੂਰ ਪਿੰਡ ਲੁਬਾਣਿਆਂ ਵਾਲੀ ਵਿਖੇ ਬੀਤੀ ਰਾਤ ਕਰੀਬ 8 ਵਜੇ ਹੋਏ ਮੁਕਾਬਲੇ ਦੌਰਾਨ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਵੱਲੋਂ ਸ਼ਰਧਾਂਜਲੀ ਸਮਾਗਮ ਸਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗCurrent UpdatesJanuary 11, 2025 January 11, 2025 ਮੁਹਾਲੀ-ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ 12 ਜਨਵਰੀ ਨੂੰ ਮੁਹਾਲੀ ਦੇ ਸੈਕਟਰ 80 ਦੀ ਮਾਰਕੀਟ ਵਿੱਚ ਕਰਾਏ ਜਾ ਰਹੇ ਸਮਾਰੋਹ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਐਸ.ਐਸ.ਐਫ. ਦੇ ਮੁਲਾਜ਼ਮ ਨੇ ਦਮ ਤੋੜਿਆCurrent UpdatesJanuary 11, 2025 January 11, 2025 ਭਵਾਨੀਗੜ੍ਹ- ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ...
ਖਾਸ ਖ਼ਬਰਰਾਸ਼ਟਰੀਮਾਪੇ ਤੇ ਵਿੱਦਿਅਕ ਸੰਸਥਾਵਾਂ ਨਸ਼ਿਆਂ ਖ਼ਿਲਾਫ਼ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ: ਕਟਾਰੀਆCurrent UpdatesJanuary 10, 2025 January 10, 2025 ਪੰਜਾਬ –ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਖੇਤਰੀ ਸਮੱਸਿਆ ਨਹੀਂ ਹੈ, ਸਗੋਂ ਇਕ ਰਾਸ਼ਟਰੀ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ’ਚ ਏਕਤਾ ਦੇ ਆਸਾਰ ਵਧੇ, ਗੱਲਬਾਤ ਦਾ ਸੱਦਾ ਦੇਣ ਗਈ ਦੀ ਕਮੇਟੀ ਦਾ ਭਰਵਾਂ ਸਵਾਗਤCurrent UpdatesJanuary 10, 2025 January 10, 2025 ਪਟਿਆਲਾ –ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 11 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁਜਰਾਂ/ਖਨੌਰੀ ਬਾਰਡਰਾਂ ‘ਤੇ ਪੱਕਾ ਮੋਰਚਾ ਲਾ...