ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਰਟ ਫਾਊਂਡੇਸ਼ਨ ਨੇ ਹੜ੍ਹ ਪੀੜਤਾਂ ਨੂੰ 20 ਲੱਖ ਦੀਆਂ ਦਵਾਈਆਂ ਤੇ ਰਾਹਤ ਸਮੱਗਰੀ ਵੰਡੀCurrent UpdatesSeptember 14, 2025 September 14, 2025 ਚੰਡੀਗੜ੍ਹ- ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਦਿਲ ਦੇ ਰੋਗਾਂ ਦੇ ਵਿਸ਼ਵ ਪ੍ਰਸਿੱਧ ਮਾਹਿਰ ਅਤੇ ਦਿ ਹਾਰਟ ਫਾਊਂਡੇਸ਼ਨ ਦੇ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਭਲਕੇ ਪੰਜਾਬ ਫੇਰੀ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾCurrent UpdatesSeptember 14, 2025 September 14, 2025 ਨਵੀਂ ਦਿੱਲੀ- ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ...
ਪੰਜਾਬਬੇਕਾਬੂ ਕਰੇਟਾ ਨੇ ਫਾਰਚੂਨਰ ਨੂੰ ਟੱਕਰ ਮਾਰੀ; ਸਾਬਕਾ ਐੱਮਪੀ ਤੇ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤCurrent UpdatesSeptember 14, 2025 September 14, 2025 ਜਲੰਧਰ- ਦੋ ਵਾਰ ਸੰਸਦ ਮੈਂਬਰ ਰਹੇ ਤੇ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ(36) ਦੀ ਬੀਤੀ ਰਾਤ ਜਲੰਧਰ ਵਿੱਚ ਇੱਕ ਤੇਜ਼ ਰਫ਼ਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਮੰਦਰ ’ਤੇ ਗ੍ਰਨੇਡ ਹਮਲਾ: ਐੱਨਆਈਏ ਵੱਲੋਂ ਤਿੰਨ ਖਿਲਾਫ਼ ਚਾਰਜਸ਼ੀਟ ਦਾਖਲCurrent UpdatesSeptember 14, 2025 September 14, 2025 ਅੰਮ੍ਰਿਤਸਰ- ਕੌਮੀ ਜਾਂਚ ਏਜੰਸੀ (ਐਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਠਾਕੁਰਦੁਆਰਾ ਸਨਾਤਨ ਮੰਦਰ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹ ਪ੍ਰਭਾਵਿਤ ਪਿੰਡਾਂ ’ਚ ਰਾਹਤ ਕਾਰਜਾਂ ਦੇ ਮੁਲਾਂਕਣ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤCurrent UpdatesSeptember 14, 2025 September 14, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ 2303 ਪਿੰਡਾਂ ਵਿੱਚ ਰਾਹਤ ਕਾਰਜਾਂ ਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ...
ਖਾਸ ਖ਼ਬਰਰਾਸ਼ਟਰੀਉੱਤਰੀ-ਪੂਰਬੀ ਖੇਤਰ ਵਿੱਚ ਭੂਚਾਲੇ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8Current UpdatesSeptember 14, 2025 September 14, 2025 ਅਸਾਮ- ਭਾਰਤ ਦੇ ਉਤਰੀ ਪੂਰਬੀ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਭਾਰਤੀ ਫੌਜ ਦੀ ਥਾਂ ਪਾਕਿ ਵੱਲੋਂ ਤਿਆਰ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹੀ ਹੈ ਕਾਂਗਰਸ: ਮੋਦੀCurrent UpdatesSeptember 14, 2025 September 14, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਗਏ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਮੁਕਾਬਲੇ ਦੌਰਾਨ ਦੋ ਨਕਸਲੀ ਹਲਾਕCurrent UpdatesSeptember 13, 2025 September 13, 2025 ਛੱਤੀਸਗੜ੍ਹ- ਇਸ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਉਸਮਾਂ ਕੁੱਟਮਾਰ ਮਾਮਲੇ ’ਚ ਵਿਧਾਇਕ ਲਾਲਪੁਰਾ ਨੂੰ ਚਾਰ ਸਾਲ ਦੀ ਕੈਦCurrent UpdatesSeptember 13, 2025 September 13, 2025 ਤਰਨ ਤਾਰਨ- ਤਰਨ ਤਾਰਨ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੇਮ ਕੁਮਾਰ ਨੇ ਅੱਜ ਇੱਥੇ 12 ਸਾਲ ਪੁਰਾਣੇ ਉਸਮਾਂ ਕੁੱਟਮਾਰ ਮਾਮਲੇ ਵਿੱਚ ਵਿਧਾਨ ਸਭਾ ਹਲਕਾ...
ਖਾਸ ਖ਼ਬਰਰਾਸ਼ਟਰੀਦਿੱਲੀ: ‘ਆਪ’ ਵੱਲੋਂ ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ; ਕਲੱਬਾਂ ਨੂੰ ਸਕ੍ਰੀਨਿੰਗ ਵਿਰੁੱਧ ਦਿੱਤੀ ਚੇਤਾਵਨੀCurrent UpdatesSeptember 13, 2025 September 13, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਵੱਲੋਂ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੇ ਕ੍ਰਿਕੇਟ ਮੈਚ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਦੇ ਦਿੱਲੀ ਇਕਾਈ ਦੇ...