ਪੰਜਾਬਪੁਲੀਸ ਵੱਲੋਂ ਤਸਕਰਾਂ ਖ਼ਿਲਾਫ਼ ਤਲਾਸ਼ੀ ਮੁਹਿੰਮCurrent UpdatesMarch 2, 2025 March 2, 2025 ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ’ਚ ਸੱੱਤ ਹੋਰ ਥਾਵਾਂ ’ਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।...
ਪੰਜਾਬਸਿਹਤ ਮੰਤਰੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾCurrent UpdatesMarch 2, 2025 March 2, 2025 ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਹੀਂ ਖੇਡਣ ਦੇਵੇਗੀ। ਇਸ ਕਰਕੇ ਨਸ਼ੇ ਦੇ ਸੌਦਾਗਰ...
ਪੰਜਾਬਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹCurrent UpdatesMarch 2, 2025 March 2, 2025 ਸੰਗਰੂਰ- ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ...
ਪੰਜਾਬਘੱਗਰ ਦਰਿਆ ’ਚ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਇੱਕ ਗੈਂਗਸਟਰ ਜ਼ਖਮੀCurrent UpdatesMarch 1, 2025 March 1, 2025 ਡੇਰਾਬੱਸੀ: ਡੇਰਾਬੱਸੀ ਦੇ ਪਿੰਡ ਭਾਂਖਰਪੁਰ ਵਿੱਚ ਪੈਂਦੀ ਘੱਗਰ ਨਦੀ ਵਿੱਚ ਅੱਜ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ...
ਪੰਜਾਬਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂCurrent UpdatesMarch 1, 2025 March 1, 2025 ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ...
ਪੰਜਾਬ‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ ਸੂਬੇ 750 ਥਾਵਾਂ ’ਤੇ ਛਾਪੇCurrent UpdatesMarch 1, 2025 March 1, 2025 ਪਟਿਆਲਾ-ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ...
ਪੰਜਾਬਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾCurrent UpdatesFebruary 28, 2025 February 28, 2025 ਪਟਿਆਲਾ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਅੱਜ ਰੈੱਡ ਕਰਾਸ ਨਸ਼ਾਮੁਕਤੀ ਅਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਨੇ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਮਿਆਦ ਵਧਾਈCurrent UpdatesFebruary 28, 2025 February 28, 2025 ਪੰਜਾਬ- ਪੰਜਾਬ ਸਰਕਾਰ ਨੇ ਐਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫ਼ੈਸਲਾ...
ਖਾਸ ਖ਼ਬਰਪੰਜਾਬਰਾਸ਼ਟਰੀਪੋਕਸੋ ਕੇਸ: ਜਬਰ ਜਨਾਹ ਕਾਰਨ 14 ਸਾਲਾ ਬੱਚੀ ਹੋਈ ਗਰਭਵਤੀ, ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰCurrent UpdatesFebruary 28, 2025 February 28, 2025 ਜਲੰਧਰ: ਬਿਹਾਰ ਦੇ ਇੱਕ 22 ਸਾਲਾ ਨੌਜਵਾਨ ਵੱਲੋਂ 14 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਲ ਉਦੋਂ ਜੱਗਜ਼ਾਹਰ...
ਖਾਸ ਖ਼ਬਰਪੰਜਾਬਰਾਸ਼ਟਰੀਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾCurrent UpdatesFebruary 28, 2025 February 28, 2025 ਪੰਜਾਬ- ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ...