ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਤੇ ਵਿਦਿਆਰਥੀਆਂ ਨੇ ਰੋਸ ਪ੍ਰਗਟਾਇਆCurrent UpdatesOctober 16, 2026 October 16, 2026 ਪਟਿਆਲਾ- ਪੰਜਾਬ ਬੰਦ ਦੇ ਸੱਦੇ ਵਜੋਂ ਪਟਿਆਲਾ ਸ਼ਹਿਰ ਤੇ ਆਸ-ਪਾਸ ਦੇ ਕਸਬਿਆਂ ’ਚ ਮੁਕੰਮਲ ਬੰਦ ਰਿਹਾ। ਸ਼ਹਿਰ ਦੇ ਵੱਡੇ-ਛੋਟੇ ਬਾਜ਼ਾਰ ਬੰਦ ਰਹਿਣ ਨਾਲ ਸ਼ਹਿਰੀ ਕਾਰੋਬਾਰ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਵਿੱਚ ਸਮਾਜਿਕ ਕਾਰਕੁਨ ਦੇ ਕਤਲ ਪਿੱਛੇ ਸਾਜ਼ਿਸ਼ ਘੜਨ ਵਾਲਿਆਂ ਨੂੰ ਵੀ ਮਿਲੇਗੀ ਸਖ਼ਤ ਸਜ਼ਾCurrent UpdatesOctober 16, 2026 October 16, 2026 ਫਿਲੌਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗCurrent UpdatesOctober 16, 2026 October 16, 2026 ਲੌਂਗੋਵਾਲ- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਰਜਿਸਟਰਡ ਨੰਬਰ 23 (ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ...
ਖਾਸ ਖ਼ਬਰਰਾਸ਼ਟਰੀਦੀਪਕੇ ਨੇ CJP ਦੇ ਪ੍ਰਦਰਸ਼ਨ ਦੇ ਉਦੇਸ਼ਾਂ ਬਾਰੇ ਦਿੱਤੀ ਸਫ਼ਾਈ; ਪ੍ਰਸ਼ਾਂਤ ਭੂਸ਼ਣ ਅਤੇ ਨੇਹਾ ਬੋਰਾ ਤੋਂ ਬਣਾਈ ਦੂਰੀCurrent UpdatesOctober 16, 2026 October 16, 2026 ਨਵੀਂ ਦਿੱਲੀ- ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ‘ਸੱਤਾ ਬਦਲਣ’...
ਖਾਸ ਖ਼ਬਰਪੰਜਾਬਰਾਸ਼ਟਰੀਮੈਡੀਕਲ ਸਟੋਰ ਮਾਲਕ ਅਸ਼ਵਨੀ ਦੀ ਪਤਨੀ ਪੁਲਿਸ ਰਿਮਾਂਡ ‘ਤੇ, ਅਦਾਲਤ ਨੇ 22 ਤਾਰੀਖ਼ ਤੱਕ ਭੇਜਿਆCurrent UpdatesOctober 16, 2026 October 16, 2026 ਮਾਨਸਾ: ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅਦਾਲਤ ਨੇ ਮੈਡੀਕਲ ਸਟੋਰ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ...
ਖਾਸ ਖ਼ਬਰਪੰਜਾਬਰਾਸ਼ਟਰੀਰੇਲਵੇ ਟਰੈਕ ‘ਤੇ ਵਾਪਰਿਆ ਵੱਡਾ ਹਾਦਸਾ: ਰਾਮਪੁਰਾ ਫੂਲ ‘ਚ ਮਾਲਗੱਡੀ ਦੇ ਪੰਜ ਡੱਬੇ ਪਲਟੇCurrent UpdatesOctober 16, 2026 October 16, 2026 ਰਾਮਪੁਰਾ ਫੂਲ: ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਨਵੀਆਂ ਕਾਰਾਂ ਨਾਲ ਲੱਦੀ...
ਖਾਸ ਖ਼ਬਰਰਾਸ਼ਟਰੀ‘ਲਹਿਰਾ ਦੋ ਤਿਰੰਗਾ’ ਮਾਰਚ ਤੋਂ ਪਹਿਲਾਂ ਅਭਿਜੀਤ ਦੀਪਕੇ ਦੇ ਘਰ ਪਹੁੰਚੀ ਦਿੱਲੀ ਪੁਲੀਸ; ਪ੍ਰਦਰਸ਼ਨ ਰੱਦ ਕਰਨ ਦੀ ਅਪੀਲCurrent UpdatesOctober 16, 2026 October 16, 2026 ਨਵੀਂ ਦਿੱਲੀ- ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਸ਼ਾਮ 5 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਉਲੀਕੇ ਗਏ ‘ਲਹਿਰਾ ਦੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱ ਸਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼Current UpdatesOctober 16, 2026 October 16, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ...
ਖਾਸ ਖ਼ਬਰਰਾਸ਼ਟਰੀਕੇਂਦਰੀ ਮੰਤਰੀ ਕੋਲ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ ਦੇ ਵਾਰ-ਵਾਰ ਆ ਰਹੇ ਨੋਟਿਸਾਂ ਦਾ ਮੁੱਦਾ ਚੁੱਕਿਆCurrent UpdatesOctober 15, 2026 October 15, 2026 ਨਵੀਂ ਦਿੱਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ...
ਖਾਸ ਖ਼ਬਰਰਾਸ਼ਟਰੀਧਰਮ ਬਦਲ ਕੇ ਮੁਸਲਮਾਨ ਬਣੇ ਵਿਅਕਤੀ ਕੋਟੇ ਦੇ ਲਾਭਾਂ ਦਾ ਦਾਅਵਾ ਨਹੀਂ ਕਰ ਸਕਦੇ: ਸੁਪਰੀਮ ਕੋਰਟCurrent UpdatesOctober 15, 2026 October 15, 2026 ਨਵੀਂ ਦਿੱਲੀ- ਸੁਪਰੀਮਕੋਰਟ ਨੇ ਵੀਰਵਾਰ ਨੂੰ ਫ਼ੈਸਲਾ ਸੁਣਾਇਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹਿੰਦੂ ਇਸਲਾਮ ਧਰਮ ਅਪਣਾਉਣ ਤੋਂ ਬਾਅਦ ਉਸ ਸ਼੍ਰੇਣੀ ਦੇ ਰਾਖਵੇਂਕਰਨ ਲਾਭਾਂ ਦਾ...