ਖਾਸ ਖ਼ਬਰਰਾਸ਼ਟਰੀ1984 ਸਿੱਖ ਕਤਲੇਆਮ ਮਾਮਲੇ ‘ਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤCurrent UpdatesAugust 20, 2026 August 20, 2026 ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ ਹੋ ਗਿਆ...
ਖਾਸ ਖ਼ਬਰਰਾਸ਼ਟਰੀBRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੀ ਸੰਭਾਵਨਾ ਬਹੁਤ ਘੱਟ: ਢਾਕਾCurrent UpdatesAugust 20, 2026 August 20, 2026 ਨਵੀਂ ਦਿੱਲੀ: ਆਗਾਮੀ BRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਢਾਕਾ ਵੱਲੋਂ ਦਿੱਤੇ ਗਏ...
ਖਾਸ ਖ਼ਬਰਰਾਸ਼ਟਰੀਬੱਚਿਆਂ ’ਤੇ ਕੋਈ ਦਬਾਅ ਨਾ ਪਏ: Supreme CourtCurrent UpdatesAugust 20, 2026 August 20, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤਿੰਨ ਭਾਸ਼ਾਵਾਂ ਦੀ ਨੀਤੀ ਸਬੰਧੀ ਕਿਹਾ ਕਿ ਇਸ ਦਾ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪੈਣਾ...
ਖਾਸ ਖ਼ਬਰਰਾਸ਼ਟਰੀ21 ਅਗਸਤ ਨੂੰ ਰਾਖਵਾਂਕਰਨ ਸੁਧਾਰਾਂ ਲਈ ਪ੍ਰਦਰਸ਼ਨ ਦੀ ਨਹੀਂ ਦਿੱਤੀ ਗਈ ਹੈ ਕੋਈ ਇਜਾਜ਼ਤ: Delhi PoliceCurrent UpdatesAugust 20, 2026 August 20, 2026 ਨਵੀਂ ਦਿੱਲੀ- ਸੋਸ਼ਲ ਮੀਡੀਆ ‘ਤੇ 21 ਅਗਸਤ ਨੂੰ ਜੰਤਰ-ਮੰਤਰ ਵਿਖੇ ਰਾਖਵਾਂਕਰਨ ਸੁਧਾਰਾਂ ਨੂੰ ਲੈ ਕੇ ਪ੍ਰਦਰਸ਼ਨ ਦੀ ਇਜਾਜ਼ਤ ਮਿਲਣ ਬਾਰੇ ਵਾਇਰਲ ਹੋ ਰਹੇ ਦਾਅਵਿਆਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ: ਚੰਨੀCurrent UpdatesAugust 20, 2026 August 20, 2026 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨCurrent UpdatesAugust 19, 2026 August 19, 2026 ਚੰਡੀਗੜ੍ਹ- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਰਾਸ਼ਟਰੀਪੇਸ਼ ਨਾ ਹੋਣ ‘ਤੇ ਅਦਾਲਤ ਸਖ਼ਤ: ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀCurrent UpdatesAugust 19, 2026 August 19, 2026 ਨਵੀਂ ਦਿੱਲੀ: ਨਫ਼ਰਤੀ ਭਾਸ਼ਣ (Hate Speech) ਨਾਲ ਜੁੜੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਜਾਰੀ ਸੰਮਨਾਂ ਦੀ ਅਣਦੇਖੀ ਕਰਨ ਤੋਂ ਬਾਅਦ ਤ੍ਰਿਣਮੂਲ ਕਾਂਗਰਸ (TMC) ਦੀ ਸੰਸਦ...
ਖਾਸ ਖ਼ਬਰਰਾਸ਼ਟਰੀਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ ਮਿਲੇਗਾCurrent UpdatesAugust 19, 2026 August 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ...
ਖਾਸ ਖ਼ਬਰਰਾਸ਼ਟਰੀਰੂਸ-ਯੂਕਰੇਨ ਜੰਗ ਦੀ ਚਪੇਟ ‘ਚ ਆਇਆ ਭਾਰਤੀ ਨੌਜਵਾਨ: ਡਰੋਨ ਹਮਲੇ ਦੌਰਾਨ ਰੂਸ ‘ਚ ਪੜ੍ਹਦਾ ਵਿਦਿਆਰਥੀ ਜ਼ਖ਼ਮੀCurrent UpdatesAugust 19, 2026 August 19, 2026 ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੂਸ ਵਿੱਚ ਪੜ੍ਹਾਈ ਕਰ ਰਿਹਾ ਇੱਕ ਭਾਰਤੀ ਵਿਦਿਆਰਥੀ ਯੂਕਰੇਨ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦਿਆਂ ਦੀ ਬੀਮਾਰੀ ਕਾਰਨ ਅੰਮ੍ਰਿਤਪਾਲ ਮਹਿਰੋਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਪਹੁੰਚਾਇਆ ਗਿਆCurrent UpdatesAugust 19, 2026 August 19, 2026 ਬਠਿੰਡਾ: ਗੁਰਦਿਆਂ ਦੀ ਗੰਭੀਰ ਸਮੱਸਿਆ ਤੋਂ ਪੀੜਤ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬੁੱਧਵਾਰ ਨੂੰ ਚੈੱਕਅਪ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੈਡੀਕਲ ਜਾਂਚ ਦੌਰਾਨ ਡਾਕਟਰਾਂ...