ਖਾਸ ਖ਼ਬਰਮਨੋਰੰਜਨਰਾਸ਼ਟਰੀਰਵੀਨਾ ਟੰਡਨ ਤੇ ਸੁਨੀਲ ਸ਼ੈੱਟੀ ਵੱਲੋਂ ਲੋਹੜੀ ਦੀਆਂ ਮੁਬਾਰਕਾਂCurrent UpdatesJanuary 14, 2025 January 14, 2025 ਮੁੰਬਈ:ਲੋਹੜੀ ਦੇ ਮੌਕੇ ’ਤੇ ਬੌਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਤਸਵੀਰਾਂ ਤੇ ਵੀਡੀਓਜ਼ ਅਪਲੋਡ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਿਤਿਕ ਰੋਸ਼ਨ ਨੇ 51ਵਾਂ ਜਨਮ ਦਿਨ ਮਨਾਇਆCurrent UpdatesJanuary 11, 2025 January 11, 2025 ਮੁੰਬਈ:ਬੌਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨੇ ਸ਼ੁੱਕਰਵਾਰ ਨੂੰ ਆਪਣਾ 51ਵਾਂ ਜਨਮ ਦਿਨ ਮਨਾਇਆ। ਅਦਾਕਾਰ ਵੱਲੋਂ ਜਨਮ ਦਿਨ ਦੀ ਖ਼ੁਸ਼ੀ ਵਿੱਚ ਕਰਵਾਏ ਸਮਾਗਮ ਵਿੱਚ ਉਸ ਦੀ ਪ੍ਰੇਮਿਕਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਕੰਗਨਾ ਵੱਲੋਂ ਪ੍ਰਿਯੰਕਾ ਤੇ ਗਾਂਧੀ ਪਰਿਵਾਰ ਨੂੰ ‘ਐਮਰਜੈਂਸੀ’ ਦੇਖਣ ਦਾ ਸੱਦਾCurrent UpdatesJanuary 9, 2025 January 9, 2025 ਮੁੰਬਈ-ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਕਿਹਾ ਹੈ ਕਿ ਉਨ੍ਹਾਂ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਆਪਣੀ ਫਿਲਮ ‘ਐਮਰਜੈਂਸੀ’ ਦੇਖਣ ਦਾ ਸੱਦਾ ਦਿੱਤਾ ਹੈ। ਫਿਲਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਦੇ ਘਰ ਚੋਰੀ, ਪੇਂਟਰ ਗ੍ਰਿਫ਼ਤਾਰCurrent UpdatesJanuary 8, 2025 January 8, 2025 ਮੁੰਬਈ-ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ (Bollywood actor Poonam Dhillon) ਦੇ ਘਰੋਂ 1 ਲੱਖ ਰੁਪਏ ਦੀ ਕੀਮਤ ਵਾਲੀ ਹੀਰੇ ਦੀ ਕੰਨਾਂ ਦੀ ਵਾਲੀ, 35000 ਰੁਪਏ ਨਕਦ ਅਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆCurrent UpdatesJanuary 7, 2025 January 7, 2025 ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰCurrent UpdatesJanuary 6, 2025 January 6, 2025 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਖਾਸ ਖ਼ਬਰਮਨੋਰੰਜਨਕਿਆਰਾ ਅਡਵਾਨੀ ਨੂੰ ਆਰਾਮ ਕਰਨ ਦੀ ਸਲਾਹCurrent UpdatesJanuary 5, 2025 January 5, 2025 ਮੁੰਬਈ: ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੂੰ ਲੋੜੋਂ ਵੱਧ ਰੁਝੇਵਿਆਂ ਕਾਰਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਅਦਾਕਾਰਾ ਦੇ ਪ੍ਰਤੀਨਿਧੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰਾ ਉਰਮਿਲਾ ਕਾਨੇਟਕਰ ਦੀ ਕਾਰ ਨੇ ਉਸਾਰੀ ਵਰਕਰਾਂ ਨੂੰ ਟੱਕਰ ਮਾਰੀ, ਇਕ ਦੀ ਮੌਤCurrent UpdatesDecember 29, 2024 December 29, 2024 ਮੁੰਬਈ –ਮੁੰਬਈ ਵਿੱਚ ਮਰਾਠੀ ਅਦਾਕਾਰਾ ਉਰਮਿਲਾ ਕਾਨੇਟਕਰ ਦੀ ਕਾਰ ਤੋਂ ਟੱਕਰ ਵੱਜਣ ਕਾਰਨ ਇਕ ਮੈਟਰੋ ਪ੍ਰਾਜੈਕਟ ’ਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਮੌਤ ਹੋ...
ਖਾਸ ਖ਼ਬਰਮਨੋਰੰਜਨਅਮਿਤਾਭ ਨੇ ਦਿਲਚਸਪ ਕਿੱਸਾ ਸੁਣਾਇਆCurrent UpdatesDecember 29, 2024 December 29, 2024 ਮੁੰਬਈ: ਬੌਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਦਿਲਚਸਪ ਕਿੱਸਾ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਕ ਵਾਰ ਸਮਾਗਮ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਦੋਂ...
ਖਾਸ ਖ਼ਬਰਰਾਸ਼ਟਰੀਕੈਟਰੀਨਾ ਤੇ ਵਿੱਕੀ ਨੇ ਛੁੱਟੀਆਂ ਦਾ ਆਨੰਦ ਮਾਣਿਆCurrent UpdatesDecember 29, 2024 December 29, 2024 ਮੁੰਬਈ: ਅਦਾਕਾਰਾ ਕੈਟਰੀਨਾ ਕੈਫ ਨੇ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਛੁੱਟੀਆਂ ਬਿਤਾਉਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਿਛਲੇ ਦਿਨੀਂ ਉਸ ਨੇ ਆਪਣੇ ਪਤੀ ਸਣੇ...