September 10, 2026

#congress

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ

Current Updates
ਚੰਡੀਗੜ੍ਹ-  ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਰਾਸ਼ਟਰੀ

ਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ ਮਿਲੇਗਾ

Current Updates
ਚੰਡੀਗੜ੍ਹ-   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ...
ਖਾਸ ਖ਼ਬਰਰਾਸ਼ਟਰੀ

ਰੂਸ-ਯੂਕਰੇਨ ਜੰਗ ਦੀ ਚਪੇਟ ‘ਚ ਆਇਆ ਭਾਰਤੀ ਨੌਜਵਾਨ: ਡਰੋਨ ਹਮਲੇ ਦੌਰਾਨ ਰੂਸ ‘ਚ ਪੜ੍ਹਦਾ ਵਿਦਿਆਰਥੀ ਜ਼ਖ਼ਮੀ

Current Updates
ਨਵੀਂ ਦਿੱਲੀ:  ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੂਸ ਵਿੱਚ ਪੜ੍ਹਾਈ ਕਰ ਰਿਹਾ ਇੱਕ ਭਾਰਤੀ ਵਿਦਿਆਰਥੀ ਯੂਕਰੇਨ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਦਿਆਂ ਦੀ ਬੀਮਾਰੀ ਕਾਰਨ ਅੰਮ੍ਰਿਤਪਾਲ ਮਹਿਰੋਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਪਹੁੰਚਾਇਆ ਗਿਆ

Current Updates
ਬਠਿੰਡਾ:  ਗੁਰਦਿਆਂ ਦੀ ਗੰਭੀਰ ਸਮੱਸਿਆ ਤੋਂ ਪੀੜਤ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬੁੱਧਵਾਰ ਨੂੰ ਚੈੱਕਅਪ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੈਡੀਕਲ ਜਾਂਚ ਦੌਰਾਨ ਡਾਕਟਰਾਂ...
ਖਾਸ ਖ਼ਬਰਰਾਸ਼ਟਰੀ

ਅਮਰੀਕਾ ਜੰਮੂ-ਕਸ਼ਮੀਰ ਲਈ ਜਾਰੀ ਟਰੈਵਲ ਐਡਵਾਈਜ਼ਰੀ ਦੀ ਸਮੀਖਿਆ ਕਰੇਗਾ: ਰਾਜਦੂਤ ਸਰਜੀਓ ਗੋਰ

Current Updates
ਸ਼੍ਰੀਨਗਰ-  ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਜੰਮੂ-ਕਸ਼ਮੀਰ ਲਈ ਜਾਰੀ ਟਰੈਵਲ ਐਡਵਾਈਜ਼ਰੀ ਦੀ ਸਮੀਖਿਆ ਕਰੇਗਾ, ਕਿਉਂਕਿ ਕੇਂਦਰ ਸਰਕਾਰ ਅਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

Rahul Gandhi ਦੀ ਹਾਈ-ਪ੍ਰੋਫਾਈਲ ਮੀਟਿੰਗ ’ਚੋਂ ‘ਚੰਨੀ’ ਗਾਇਬ!

Current Updates
ਚੰਡੀਗੜ੍ਹ-  ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਬੈਠਕ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਣਗੇ।...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪਾਕਿਸਤਾਨੀ ਰਾਜਦੂਤ ਨਾਲ ਮੁਲਾਕਾਤ, 7500 ਸ਼ਰਧਾਲੂਆਂ ਲਈ ਵੀਜ਼ੇ ਦੀ ਮੰਗ

Current Updates
ਅੰਮ੍ਰਿਤਸਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਗਲੇ ਸਾਲ ਮਹਿੰਗਾਈ ਹੋਰ ਵਧੇਗੀ; ਖਾਣ-ਪੀਣ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ

Current Updates
ਚੰਡੀਗੜ੍ਹ- ਭਾਰਤ ਸਣੇ ਪੂਰੀ ਦੁਨੀਆ ਵਿੱਚ 2027 ਤੱਕ ਖਾਣ-ਪੀਣ ਦੀਆਂ ਚੀਜ਼ਾਂ ਦੇ ਭਾਅ ਕਾਫ਼ੀ ਵਧ ਸਕਦੇ ਹਨ। ਇਹ ਦਾਅਵਾ ਮਲਟੀਨੈਸ਼ਨਲ ਫਾਈਨਾਂਸ਼ੀਅਲ ਸਰਵਿਸਿਜ਼ ਫਰਮ ਜੇ ਪੀ...
ਖਾਸ ਖ਼ਬਰਰਾਸ਼ਟਰੀ

NHAI ਦਾ ਵੱਡਾ ਫ਼ੈਸਲਾ: ਦੇਸ਼ ਦੇ 121 ਟੌਲ ਪਲਾਜ਼ਿਆਂ ‘ਤੇ ‘FASTag ਲੋਕਲ ਪਾਸ’ ਸਹੂਲਤ ਆਨਲਾਈਨ ਸ਼ੁਰੂ; ‘ਰਾਜਮਾਰਗ ਯਾਤਰਾ’ ਐਪ ਤੋਂ ਬਣੇਗਾ ਪਾਸ

Current Updates
ਨਵੀਂ ਦਿੱਲੀ-  ਸਥਾਨਕ ਯਾਤਰੀਆਂ ਲਈ ਕੌਮੀ ਰਾਜਮਾਰਗ ਦੀ ਯਾਤਰਾ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡੇ ਕਦਮ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ। Advertisement LATEST Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। Advertisement ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਸਵਾਰ ਤੇ ਬੱਚੇ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਚਾਲਕ ਤੇ ਬੱਚੇ। ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

Current Updates
ਚੰਡੀਗੜ੍ਹ-  ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ...