ਖਾਸ ਖ਼ਬਰਮਨੋਰੰਜਨਰਾਸ਼ਟਰੀਮੈਂ ਫੈਸ਼ਨ ਟਰੈਂਡਜ਼ ਵੱਲ ਘੱਟ ਧਿਆਨ ਦਿੰਦੀ ਹਾਂ: ਜਾਹਨਵੀ ਕਪੂਰCurrent UpdatesMarch 31, 2025 March 31, 2025 ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦਾ ਕਹਿਣਾ ਹੈ ਕਿ ਉਸ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਕਿ ਲੋਕ ਉਸ ਦੀ ਫੈਸ਼ਨ ਚੋਣ ਨੂੰ ਕਿਵੇਂ ਦੇਖਦੇ...
ਖਾਸ ਖ਼ਬਰਰਾਸ਼ਟਰੀਮਹਾਰਾਸ਼ਟਰ ਦੀ ਮਸਜਿਦ ਵਿੱਚ ਧਮਾਕਾCurrent UpdatesMarch 30, 2025 March 30, 2025 ਮੁੰਬਈ- ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿਚ ਇਕ ਮਸਜਿਦ ਵਿਚ ਅੱਜ ਧਮਾਕਾ ਹੋ ਗਿਆ। ਇਹ ਧਮਾਕਾ ਦੁਪਹਿਰ ਚਾਰ ਵਜੇ ਦੇ ਕਰੀਬ ਹੋਇਆ। ਧਮਾਕੇ ਨਾਲ ਇਮਾਰਤ ਦੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ਅਲੀ ਖਾਨ ਹਮਲਾ: ਮੁਲਜ਼ਮ ਨੇ ਜ਼ਮਾਨਤ ਮੰਗੀCurrent UpdatesMarch 29, 2025 March 29, 2025 ਮੁੰਬਈ- ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਬਾਂਦਰਾ ਸਥਿਤ ਘਰ ਵਿੱਚ ਇਸ ਸਾਲ ਜਨਵਰੀ ਵਿੱਚ ਦਾਖਲ ਹੋ ਕੇ ਕਥਿਤ ਤੌਰ ’ਤੇ ਚਾਕੂ ਮਾਰਨ ਦੇ ਦੋਸ਼...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਕ੍ਰਿਸ਼ 4’: ਨਿਰਦੇਸ਼ਨ ਦੇ ਖੇਤਰ ’ਚ ਕਦਮ ਰੱਖੇਗਾ ਰਿਤਿਕCurrent UpdatesMarch 29, 2025 March 29, 2025 ਮੁੰਬਈ: ਬੌਲੀਵੁੱਡ ਸੁਪਰਸਟਾਰ ਰਿਤਿਕ ਰੌਸ਼ਨ ਆਪਣੀ ਫ਼ਿਲਮ ‘ਕ੍ਰਿਸ਼ 4’ ਨਾਲ ਨਿਰਦੇਸ਼ਨ ਦੇ ਖੇਤਰ ਵਿੱਚ ਕਦਮ ਰੱਖਣ ਜਾ ਰਿਹਾ ਹੈ। ਇਹ ਉਸ ਦੀ ਬਲਾਕਸਟਰ ਫ਼ਿਲਮ ‘ਕ੍ਰਿਸ਼’...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਰੱਖਿਆ ਘੇਰੇ ਨਾਲ ਮੇਰਾ ਰਹਿਣ ਦਾ ਸਟਾਈਲ ਪ੍ਰਭਾਵੀਤ ਹੋਇਆ: ਸਲਮਾਨCurrent UpdatesMarch 27, 2025 March 27, 2025 ਮੁੰਬਈ: ਬਾਲੀਵੁੱਡ ਸਟਾਰ ਸਲਮਾਨ ਖਾਨ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਕਾਰਨ ਵਧੀ ਹੋਈ ਸੁਰੱਖਿਆ ਨੇ ਉਨ੍ਹਾਂ ਦੀ ਬਾਹਰ ਨਿੱਕਲਣ...
ਖਾਸ ਖ਼ਬਰਰਾਸ਼ਟਰੀ‘ਗ਼ੱਦਾਰ’ ਦੇ ਅਪਮਾਨ ’ਤੇ ਸਰਕਾਰ ਵੱਲੋਂ ਕਾਮਰਾ ਤਲਬ, ਪਰ ਸ਼ਿਵਾਜੀ ਦੇ ਅਪਮਾਨ ’ਤੇ ਖ਼ਾਮੋਸ਼ੀ: ਊਧਵCurrent UpdatesMarch 27, 2025 March 27, 2025 ਮੁੰਬਈ: ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ (Shiv Sena (UBT) chief Uddhav Thackeray) ਨੇ ਵੀਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਕਾਮੇਡੀਅਨ ਕੁਨਾਲ ਕਾਮਰਾ ਨੂੰ...
ਖਾਸ ਖ਼ਬਰਰਾਸ਼ਟਰੀਵਪਾਰਲਗਾਤਾਰ ਸੱਤ ਦਿਨਾਂ ਦੀ ਤੇਜ਼ੀ ਤੋਂ ਬਾਅਦ ਹੇਠਾਂ ਆਇਆ ਸ਼ੇਅਰ ਬਜ਼ਾਰCurrent UpdatesMarch 26, 2025 March 26, 2025 ਮੁੰਬਈ: ਲਗਾਤਾਰ ਸੱਤ ਦਿਨਾਂ ਦੀ ਤੇਜ਼ੀ ਤੋਂ ਬਾਅਦ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਲਾਭ ਛੱਡ ਦਿੱਤੇ ਅਤੇ ਨਕਾਰਾਤਮਕ ਖੇਤਰ ਵਿਚ ਖਿਸਕ ਗਏ। 30 ਸ਼ੇਅਰਾਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਮਾਰਕੀਟ ਵਿਚ ਤੇਜ਼ੀ ਜਾਰੀ, 300 ਤੋਂ ਜ਼ਿਆਦਾ ਅੰਕਾ ਦੇ ਵਾਧੇ ਨਾਲ ਖੁੱਲ੍ਹਿਆ ਸੈਂਸੈਕਸCurrent UpdatesMarch 25, 2025 March 25, 2025 ਮੁੰਬਈ- ਭਾਰਤੀ ਸਟਾਕ ਮਾਰਕੀਟ ਵਿਚ ਮੰਗਲਵਾਰ ਨੂੰ ਲਗਾਤਾਰ ਸੱਤਵੇਂ ਸੈਸ਼ਨ ਲਈ ਤੇਜ਼ੀ ਜਾਰੀ ਹੈ। ਨਿਫਟੀ 50 ਇੰਡੈਕਸ 93.15 ਅੰਕ ਜਾਂ 0.39 ਪ੍ਰਤੀਸ਼ਤ ਦੇ ਵਾਧੇ ਨਾਲ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਵਿੱਚ ਲਗਾਤਾਰ ਤੇਜ਼ੀ ਜਾਰੀ; ਸੈਂਸੈਕਸ 32 ਅੰਕ ਵਧਿਆCurrent UpdatesMarch 25, 2025 March 25, 2025 ਮੁੰਬਈ: ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਮਾਮੂਲੀ ਤੇਜ਼ੀ ਨਾਲ ਬੰਦ ਹੋਏ ਅਤੇ ਲਾਗਤਾਰ ਸੱਤਵੇਂ ਦਿਨ ਵਾਧਾ ਜਾਰੀ ਰੱਖਿਆ। 30 ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਸ਼ਾ ਸਾਲਿਆਨ ਦੀ ਮੌਤ ਦੇ ਮਾਮਲੇ ’ਚ ਅਦਿੱਤਿਆ ਠਾਕਰੇ ਅਤੇ ਹੋਰਾਂ ਵਿਰੁੱਧ ਐਫਆਈਆਰ ਦੀ ਮੰਗCurrent UpdatesMarch 25, 2025 March 25, 2025 ਮੁੰਬਈ: ਸਾਬਕਾ ਸੈਲੀਬ੍ਰਿਟੀ ਮੈਨੇਜਰ ਦਿਸ਼ਾ ਸਾਲਿਅਨ (celebrity manager Disha Salian) ਦੇ ਪਿਤਾ ਸਤੀਸ਼ ਸਾਲਿਅਨ ਨੇ ਮੰਗਲਵਾਰ ਨੂੰ ਜੁਆਇੰਟ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਸ਼ਿਵ...