December 28, 2025

#patiala

ਖਾਸ ਖ਼ਬਰਪੰਜਾਬਰਾਸ਼ਟਰੀ

ਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

Current Updates
ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਪੰਜਾਬਰਾਸ਼ਟਰੀ

ਸੈਕੁਲਰ ਕਲੱਬ ਨੇ ਤਿੰਨ ਲੜਕੀਆਂ ਦੇ ਵਿਆਹ ਕਰਵਾਏ

Current Updates
ਪਾਤੜਾਂ:ਸੈਕੁਲਰ ਯੂਥ ਕਲੱਬ ਪਾਤੜਾਂ ਵੱਲੋਂ ਪ੍ਰਧਾਨ ਮਨਜੀਤ ਸਿੰਘ ਵਿਰਕ ਅਤੇ ਮੀਤ ਪ੍ਰਧਾਨ ਲਵਜੀਤ ਸਿੰਘ ਦੀ ਅਗਵਾਈ ਹੇਠ ਦੋ ਲੋੜਵੰਦ ਪਰਿਵਾਰਾਂ ਦੀਆਂ ਚਾਰ ਲੜਕੀਆਂ ਦੇ ਵਿਆਹ...
ਖਾਸ ਖ਼ਬਰਰਾਸ਼ਟਰੀ

ਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤ

Current Updates
ਪਟਿਆਲਾ-ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਪੁੱਤਰ ਅਭੈਜੋਤ ਹਡਾਣਾ ਦੇ ਵਿਆਹ ਦੀ ਪਾਰਟੀ ਇਥੋਂ ਦੇ ਸਪਰਿੰਗ ਫੀਲਡ...
ਖਾਸ ਖ਼ਬਰਰਾਸ਼ਟਰੀ

ਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜ

Current Updates
ਪਟਿਆਲਾ –ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆ

Current Updates
ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੰਗੀਤਮਈ ਸ਼ਾਮ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ ’ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ: ਅਮਨ ਅਰੋੜਾ

Current Updates
ਪਟਿਆਲਾ-ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਵੱਲ ਅਹਿਮ ਕਦਮ ਚੁੱਕਦਿਆ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਚੇਅਰਮੈਨਸ਼ਿਪ ਹੇਠਲੇ ‘ਸੰਨ ਫਾਊਂਡੇਸ਼ਨ’ ਵੱਲੋਂ ਪਟਿਆਲਾ ਵਿੱਚ ‘ਮੇਰਾ...
ਖਾਸ ਖ਼ਬਰਰਾਸ਼ਟਰੀਵਿਰਾਸਤ

ਵਿਰਾਸਤੀ ਮੇਲੇ ਵਿੱਚ ਡੌਗ ਸ਼ੋਅ ਕਰਵਾਇਆ

Current Updates
ਪਟਿਆਲਾ-ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਨਲ ਕਲੱਬ ਦੇ ਸਹਿਯੋਗ ਨਾਲ 62ਵੇਂ ਅਤੇ 63ਵੇ ਆਲ ਇੰਡੀਆ ਚੈਂਪੀਅਨਸ਼ਿਪ ਤਹਿਤ ਡੌਗ ਸ਼ੋਅ ਕਰਵਾਇਆ ਗਿਆ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤ

ਡਾ. ਮੁਜਤਬਾ ਹੁਸੈਨ ਬਣੇ ‘ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ’

Current Updates
ਪਟਿਆਲਾ- ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੰਸਰੀ ਵਾਦਕ ਉਸਤਾਦ ਡਾ. ਮੁਜਤਬਾ ਹੁਸੈਨ ਨੂੰ “ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ” ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਪੰਜਾਬੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤ

ਵਿਰਾਸਤੀ ਮੇਲੇ ’ਚ ‘ਰੰਗ ਪੰਜਾਬ ਦੇ’ ਫੈਸ਼ਨ ਸ਼ੋਅ

Current Updates
ਪਟਿਆਲਾ- ਪਟਿਆਲਾ ਵਿਰਾਸਤੀ ਮੇਲਾ-2025 ਦੀ ਅੱਜ ਤੀਸਰੀ ਸ਼ਾਮ ਇੱਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤ

ਸਰਸ ਮੇਲਾ: ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ

Current Updates
ਪਟਿਆਲਾ-ਪਟਿਆਲਾ ਦੇ ਸ਼ੀਸ਼ ਮਹਿਲ ਦੇ ਵਿਹੜੇ ’ਚ ਚੱਲ ਰਿਹਾ ਸਰਸ ਮੇਲਾ ਜਿੱਥੇ ਪੂਰੇ ਭਾਰਤ ਦੇ ਦਸਤਕਾਰੀ ਦੇ ਹੁਨਰ ਅਤੇ ਸਭਿਆਚਾਰ ਨੂੰ ਪ੍ਰਦਰਸ਼ਿਤ ਕਰ ਰਿਹਾ ਹੈ,...