ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਗਤਾਰ ਸਿੰਘ ਹਵਾਰਾ ਨੂੰ ਸੀਮਿਤ ਸਮੇਂ ਲਈ ਮਿਲ ਸਕਦੀ ਹੈ ਪੈਰੋਲ; ਰਾਜਪਾਲ ਨੇ ਡਾਕਟਰਾਂ ਤੋਂ ਮੰਗੀ ਰਿਪੋਰਟCurrent UpdatesAugust 12, 2026 August 12, 2026 ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀCurrent UpdatesAugust 12, 2026 August 12, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ...
ਖਾਸ ਖ਼ਬਰਪੰਜਾਬਰਾਸ਼ਟਰੀਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਨੰਬਰ ਇਕ ਸੂਬਾCurrent UpdatesAugust 12, 2026August 12, 2026 August 12, 2026August 12, 2026 ਮਲੇਰਕੋਟਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ: ਜਾਗਰੂਕਤਾ ਮੁਹਿੰਮ ਲਈ 1 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀCurrent UpdatesAugust 11, 2026 August 11, 2026 ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਲਈ 1 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਤਹਿਸੀਲ ਦਫ਼ਤਰ ‘ਚ ਦਹਿਸ਼ਤ: ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਗੰਭੀਰ ਜ਼ਖ਼ਮੀ; ਪੁਲੀਸ ਜਾਂਚ ‘ਚ ਜੁੱਟੀCurrent UpdatesAugust 11, 2026 August 11, 2026 ਬਠਿੰਡਾ: ਬਠਿੰਡਾ ਦੇ ਤਹਿਸੀਲ ਦਫ਼ਤਰ ਕੰਪਲੈਕਸ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਿਨ-ਦਿਹਾੜੇ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਜੱਜ ਦੇ ਘਰੋਂ ਦਿਨ ਦਿਹਾੜੇ ਸਿਲੰਡਰ ਚੁੱਕ ਕੇ ਫ਼ਰਾਰ ਹੋਇਆ ਚੋਰ, ਚਾਹ ਬਣਾਉਣ ਵੇਲੇ ਲੱਗਿਆ ਪਤਾCurrent UpdatesAugust 11, 2026 August 11, 2026 ਲੁਧਿਆਣਾ- ਲੁਧਿਆਣਾ ਵਿੱਚ ਚੋਰ ਅਤੇ ਲੁਟੇਰੇ ਐਨੇ ਬੇਖੌਫ਼ ਹੋ ਗਏ ਹਨ ਕਿ ਹੁਣ ਵੀਆਈਪੀ ਇਲਾਕੇ ਵੀ ਸੁਰੱਖਿਅਤ ਨਹੀਂ ਹਨ। ਚੋਰਾਂ ਨੇ ਹੁਣ ਇੱਕ ਜੱਜ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ: ਵਿਧਾਨ ਸਭਾ ਦੇ ਸਪੀਕਰ ‘ਤੇ ਭੱਦੀ ਭਾਸ਼ਾ ਵਰਤਣ ਦੇ ਦੋਸ਼, ਪੰਥਕ ਕਾਰਵਾਈ ਦੀ ਉੱਠੀ ਮੰਗCurrent UpdatesAugust 11, 2026 August 11, 2026 ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ, ਜਿਸ ਵਿੱਚ ਉਨ੍ਹਾਂ ‘ਤੇ ਜਨਤਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਇਕਾਂ ਨਾਲ ਅਹਿਮ ਮੀਟਿੰਗ, ਸਿਆਸੀ ਗਲਿਆਰਿਆਂ ‘ਚ ਚਰਚਾਵਾਂ ਦਾ ਬਾਜ਼ਾਰ ਗਰਮCurrent UpdatesAugust 11, 2026 August 11, 2026 ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਉਸ ਵੇਲੇ ਹਲਚਲ ਹੋਰ ਵਧ ਗਈ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਧਾਇਕਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੀ.ਕੇ.ਯੂ. (ਮਾਨ) ਵੱਲੋਂ ਮੁੱਖ ਮੰਤਰੀ ਨੂੰ ਈ-20 ਸਬੰਧੀ ਮਤੇ ’ਤੇ ਮੁੜ ਵਿਚਾਰ ਕਰਨ ਦੀ ਅਪੀਲCurrent UpdatesAugust 11, 2026 August 11, 2026 ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ, ਬੀ.ਕੇ.ਯੂ (ਮਾਨ) ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧCurrent UpdatesAugust 11, 2026 August 11, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ‘ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ...