ਖਾਸ ਖ਼ਬਰਪੰਜਾਬਰਾਸ਼ਟਰੀSIR ਡਿਊਟੀ ਦੌਰਾਨ BLO ਦੀ ਕੁੱਟਮਾਰ; ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰCurrent UpdatesJuly 16, 2026 July 16, 2026 ਬਠਿੰਡਾ- ਬਠਿੰਡਾ ਸ਼ਹਿਰ ਵਿੱਚ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ (Special Intensive Revision – SIR) ਦੀ ਡਿਊਟੀ ਕਰ ਰਹੇ ਇੱਕ ਬੂਥ ਲੈਵਲ ਅਫ਼ਸਰ (BLO) ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮCurrent UpdatesJuly 16, 2026 July 16, 2026 ਚੰਡੀਗੜ੍ਹ- ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਇੱਕ ਵੱਡੀ ਕਾਰਵਾਈ...
ਖਾਸ ਖ਼ਬਰਪੰਜਾਬਰਾਸ਼ਟਰੀਹਰੀਕੇ ਪੱਤਣ ਵਿਖੇ ਬਣੇਗਾ ਸ਼ਹੀਦੀ ਸਮਾਰਕ: ਜਥੇਦਾਰ ਕੁਲਦੀਪ ਸਿੰਘ ਗੜਗੱਜCurrent UpdatesJuly 15, 2026 July 15, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਹਰੀਕੇ ਪੱਤਣ ਵਿਖੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ...
ਖਾਸ ਖ਼ਬਰਪੰਜਾਬਰਾਸ਼ਟਰੀGoindwal Thermal Plant ਦੇ GVK ਮੁਲਾਜ਼ਮਾਂ ਨੂੰ ਪੱਕੇ ਕਰੇਗੀ ਸਰਕਾਰ; PSPCL ਵੱਲੋਂ 108 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀCurrent UpdatesJuly 15, 2026 July 15, 2026 ਪਟਿਆਲਾ- ਵਿੱਤੀ ਤੰਗੀ ਨਾਲ ਜੂਝ ਰਹੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵਿੱਚ ਜੀ.ਵੀ.ਕੇ. (GVK) ਪ੍ਰਬੰਧਨ ਅਧੀਨ ਕੰਮ ਕਰ ਰਹੇ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ‘ਤੇ ਗੋਲੀ ਚਲਾ ਕੇ ਭੱਜ ਰਿਹਾ ਸੀ ਗੈਂਗਸਟਰ ਸਾਹਿਲ; ਲੱਤ ‘ਚ ਗੋਲੀ ਲੱਗਣ ਮਗਰੋਂ ਕਾਬੂCurrent UpdatesJuly 15, 2026 July 15, 2026 ਤਰਨ ਤਾਰਨ- ਤਰਨ ਤਾਰਨ ਪੁਲੀਸ ਨੇ ਜ਼ਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਮੰਤਰੀ Laljit Bhullar ਦੀ ਜ਼ਮਾਨਤ ਅਰਜ਼ੀ ਰੱਦCurrent UpdatesJuly 15, 2026 July 15, 2026 ਅੰਮ੍ਰਿਤਸਰ- ਇੱਕ ਸਥਾਨਕ ਅਦਾਲਤ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਉਨ੍ਹਾਂ ‘ਤੇ ਪੰਜਾਬ 6ਵੇਅਰਹਾਊਸਿੰਗ ਕਾਰਪੋਰੇਸ਼ਨ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ14 ਪਿੰਡਾਂ ਦਾ ਮਾਲੀ ਰਿਕਾਰਡ ਗਾਇਬ ਹੋਣ ਕਾਰਨ ਹਾਈਵੇਅ ਪ੍ਰਾਜੈਕਟ ਲਟਕਿਆ, ਭਾਜਪਾ ਨੇ ਮੰਗਿਆ ਰਾਜਪਾਲ ਦਾ ਦਖਲCurrent UpdatesJuly 14, 2026 July 14, 2026 ਰੋਪੜ- ਨੰਗਲ ਸਬ-ਡਿਵੀਜ਼ਨ ਦੇ 14 ਪਿੰਡਾਂ ਦਾ ਮਾਲੀ ਰਿਕਾਰਡ ਗਾਇਬ ਹੋਣ ਦਾ ਵਿਵਾਦ ਹੁਣ ਸਿਆਸੀ ਰੰਗ ਫੜ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂCurrent UpdatesJuly 14, 2026 July 14, 2026 ਚੰਡੀਗ੍ਹੜ- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐੱਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਹਵਾਲਾਤੀ ਨੇ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਇੰਸਟਾਗ੍ਰਾਮ ’ਤੇ ਕੀਤੀ ਪੋਸਟCurrent UpdatesJuly 14, 2026 July 14, 2026 ਫਿਰੋਜ਼ਪੁਰ- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੰਦ ਇੱਕ ਹਵਾਲਾਤੀ ਨੇ ਜੇਲ੍ਹ ਦੇ ਅੰਦਰੋਂ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਮੈਡੀਕਲ ਕਾਲਜ ਦਾ ਸ਼ਰਮਨਾਕ ਕਾਰਾ; ਲਾਵਾਰਿਸ ਮ੍ਰਿਤਕ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਸੁੱਟੀCurrent UpdatesJuly 14, 2026 July 14, 2026 ਫਰੀਦਕੋਟ- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਸਰਜੀਕਲ ਵਾਰਡ ਵਿੱਚ ਤਾਇਨਾਤ ਅਮਲੇ ਵੱਲੋਂ ਇੱਕ ਲਾਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ...