December 29, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਐੱਨਐੱਚ-71 ਪ੍ਰਾਜੈਕਟ: ਵਿਜੀਲੈਂਸ ਵੱਲੋਂ ਮੁਅੱਤਲ ਏ ਡੀ ਸੀ ਚਾਰੂਮਿਤਾ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

Current Updates
ਮੋਗਾ- ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਤਿਆਰ

Current Updates
ਸ੍ਰੀ ਆਨੰਦਪੁਰ ਸਾਹਿਬ- ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ 10ਵਾਂ ਇਜਲਾਸ 24 ਨਵੰਬਰ ਨੂੰ ਦੁਪਹਿਰ 1 ਵਜੇ ਸ੍ਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਆਈਟੀ ਵਿੰਗ ਦੇ ਮੁਖੀ ਨੂੰ ਜ਼ਮਾਨਤ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਈ ਟੀ ਵਿੰਗ ਦੇ ਮੁਖੀ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਕੈਨੇਡਾ ਜਾਣ ਤੋਂ ਰੋਕਿਆ

Current Updates
ਚੰਡੀਗੜ੍ਹ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਜਿਸ ਕਰਕੇ ਉਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੋਣ ਕਮਿਸ਼ਨ SIR ਵਿਰੁੱਧ ਚੁੱਕੇ ਗਏ ਇਤਰਾਜ਼ਾਂ ਨੂੰ ਹੱਲ ਕਰੇ; ਸਬੂਤ ਨਾ ਮੰਗੇ: ਮਾਨ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (Special Intensive Revision ) ਵਿਰੁੱਧ ਦੇਸ਼ ਭਰ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ, ਤਰਨ ਤਾਰਨ ਦੇ ਵਿਕਾਸ ਦਾ ਦਿੱਤਾ ਭਰੋਸਾ

Current Updates
ਤਰਨ ਤਾਰਨ- ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਦ ਰੁੱਤ ਇਜਲਾਸ: ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰ

Current Updates
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀ

ਵਕੀਲਾਂ ਵੱਲੋਂ ਸੜਕ ਜਾਮ ਕਰਦਿਆਂ ਰੋਸ ਧਰਨਾ, ਵਿੱਤ ਮੰਤਰੀ ਦੀ ਗੱਡੀ ਘੇਰੀ

Current Updates
ਸੰਗਰੂਰ:  ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦੇ ਮਕਾਨ ਦੀ ਕੰਧ ਦੇ ਝਗੜੇ ਦੇ ਸਬੰਧ ਵਿੱਚ ਸੰਗਰੂਰ ਦੀ ਵਿਧਾਇਕ ਅਤੇ ਪੁਲੀਸ ’ਤੇ ਧੱਕੇਸ਼ਾਹੀ ਦੇ...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ ਟਾਈਮਜ਼ ਦੇ ਜੰਮੂ ਦਫ਼ਤਰ ’ਤੇ ਛਾਪੇਮਾਰੀ, ਏ ਕੇ ਰਾਈਫਲਾਂ ਦੇ ਕਾਰਤੂਸ ਬਰਾਮਦ

Current Updates
ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਪੁਲੀਸ ਦੀ ਸਟੇਟ ਇਨਵੈਸਟੀਗੇਸ਼ਨ ਏਜੰਸੀ (SIA) ਨੇ ਵੀਰਵਾਰ ਨੂੰ ਕਸ਼ਮੀਰ ਟਾਈਮਜ਼ ਦੇ ਦਫ਼ਤਰ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਉਤਸ਼ਾਹਿਤ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

Current Updates
ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ...