ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇੱਕ ਪੱਖ ਇਹ ਵੀ…Current UpdatesSeptember 16, 2025September 16, 2025 September 16, 2025September 16, 2025 ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂCurrent UpdatesSeptember 16, 2025 September 16, 2025 ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...
ਖਾਸ ਖ਼ਬਰਰਾਸ਼ਟਰੀਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ: ਭਾਜਪਾCurrent UpdatesSeptember 16, 2025 September 16, 2025 ਨਵੀਂ ਦਿੱਲੀ- ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀCurrent UpdatesSeptember 16, 2025 September 16, 2025 ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਖਾਸ ਖ਼ਬਰਰਾਸ਼ਟਰੀਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂCurrent UpdatesSeptember 16, 2025 September 16, 2025 ਨਵੀਂ ਦਿੱਲੀ- ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ...
ਖਾਸ ਖ਼ਬਰਰਾਸ਼ਟਰੀਆਈਸੀਸੀ ਇਕ ਦਿਨਾ ਰੈਂਕਿੰਗ: ਭਾਰਤ ਦੀ ਸਮ੍ਰਿਤੀ ਮੰਧਾਨਾ ਸਿਖਰ ’ਤੇ ਪੁੱਜੀCurrent UpdatesSeptember 16, 2025 September 16, 2025 ਨਵੀਂ ਦਿੱਲੀ-ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਇਕ ਦਿਨਾ ਰੈਂਕਿੰਗ ਵਿੱਚ ਮਹਿਲਾ ਬੱਲੇਬਾਜ਼ਾਂ ਵਿਚੋਂ ਸਿਖਰ ’ਤੇ ਪੁੱਜ ਗਈ ਹੈ ਤੇ ਉਸ ਨੇ ਛੇ ਸਾਲਾਂ...
ਖਾਸ ਖ਼ਬਰਰਾਸ਼ਟਰੀਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾCurrent UpdatesSeptember 16, 2025 September 16, 2025 ਦੇਹਰਾਦੂਨ: ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂCurrent UpdatesSeptember 16, 2025 September 16, 2025 ਚੰਡੀਗੜ੍ਹ- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ...
ਖਾਸ ਖ਼ਬਰਰਾਸ਼ਟਰੀਬਰੇਲੀ: ਜੀਜਾ ਸਾਲੀ ਨੂੰ ਲੈ ਕੇ ਫਰਾਰ, ਅਗਲੇ ਦਿਨ ਸਾਲਾ ਜੀਜੇ ਦੀ ਭੈਣ ਸਮੇਤ ਫਰਾਰCurrent UpdatesSeptember 16, 2025 September 16, 2025 ਬਰੇਲੀ: ਯੂਪੀ ਦੇ ਬਰੇਲੀ ਤੋਂ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਬਰੇਲੀ ਜ਼ਿਲ੍ਹੇ ’ਚ ਇੱਕ ਨੌਜਵਾਨ ਆਪਣੀ ਪਤਨੀ ਦੀ ਭੈਣ (ਸਾਲੀ) ਨੂੰ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜCurrent UpdatesSeptember 15, 2025 September 15, 2025 ਅੰਮ੍ਰਿਤਸਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ...