ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ ਚੰਡੀਗੜ੍ਹ,:ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ...