ਖਾਸ ਖ਼ਬਰਚੰਡੀਗੜ੍ਹਪੰਜਾਬਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮCurrent UpdatesSeptember 30, 2023September 30, 2023 September 30, 2023September 30, 2023 ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀCurrent UpdatesSeptember 30, 2023October 5, 2023 September 30, 2023October 5, 2023 • ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ : ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤCurrent UpdatesAugust 30, 2023 August 30, 2023 ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮCurrent UpdatesAugust 30, 2023 August 30, 2023 – ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀCurrent UpdatesAugust 26, 2023August 27, 2023 August 26, 2023August 27, 2023 ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ‘ਚ 3 ਮਿਉਂਸੀਪਲ ਕਾਰਪੋਰੇਸ਼ਨਾਂ,39 ਨਗਰ ਕੌਂਸਲਾਂ ,27 ਕਮੇਟੀਆਂ ਦੀਆਂ ਚੋਣਾਂ ਦਾ ਹੋਇਆ ਐਲਾਨCurrent UpdatesAugust 3, 2023August 3, 2023 August 3, 2023August 3, 2023 ਚੰਡੀਗੜ੍ਹ :ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀCurrent UpdatesAugust 2, 2023 August 2, 2023 ਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ। ਕਿਹਾ, ਜਿਹਡ਼ੇ ਮਹਾਨ ਬਾਬਾ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਲਗਾ ਕੇ ਤੁਸੀਂ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤCurrent UpdatesAugust 2, 2023 August 2, 2023 ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਚੰਡੀਗੜ੍ਹ : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ...
Hindi Newsसरकारी हाई स्कूल ढकांनसू कलां में मनाया विश्व प्रकृति संरक्षण दिवस।Current UpdatesJuly 30, 2023July 30, 2023 July 30, 2023July 30, 2023 पटियाला। वन मंडल अफ़सर विस्तार) पटियाला सुश्री विद्या सागरी आरयू, आईएफएस के दिशानिर्देश अनुसार विश्व प्रकृति संरक्षण दिवस के अवसर पर वन रेंज (विस्तार) पटियाला...
ਖਾਸ ਖ਼ਬਰਚੰਡੀਗੜ੍ਹਪੰਜਾਬ ਪੌਂਗ ਡੈਮ ਚੋਂ ਛੱਡਿਆ ਪਾਣੀ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਲਈ ਅਲਰਟ ਜਾਰੀCurrent UpdatesJuly 16, 2023 July 16, 2023 ਹੁਸ਼ਿਆਰਪੁਰ/ਕਾਂਗੜਾ- ਹੜ੍ਹ ਦੀ ਆਫ਼ਤ ਦਰਮਿਆਨ ਜਿੱਥੇ ਹੁਣ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਥੋੜ੍ਹਾ ਘਟਿਆ ਹੈ, ਉਥੇ ਹੀ ਹੁਣ ਪੌਂਗ ਡੈਮ ਨੂੰ ਲੈ ਕੇ ਵੱਡੀ...