ਖਾਸ ਖ਼ਬਰਚੰਡੀਗੜ੍ਹਪੰਜਾਬਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਤੋਂ ਬਾਅਦ PPS ਅਧਿਕਾਰੀ ਰਾਜਜੀਤ ਸਿੰਘ ਤੁਰੰਤ ਨੌਕਰੀ ਤੋਂ ਬਰਖਾਸਤCurrent UpdatesApril 17, 2023 April 17, 2023ਚੰਡੀਗੜ੍ਹ– ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਬਲਬੀਰ ਸਿੰਘ ਦੇ ਦਫ਼ਤਰ ਕੋਲ ਪੁਲਸ ਮੁਲਾਜ਼ਮ ਦੀ ਕਾਰ ਤੇ ਡਿੱਗੀ ਕੰਧCurrent UpdatesApril 17, 2023April 17, 2023 April 17, 2023April 17, 2023ਪਟਿਆਲਾ: ਪਟਿਆਲਾ ਵਿਖੇ ਇੱਕ ਕਾਰ ਉੱਪਰ ਸਰਕਾਰੀ ਦਫ਼ਤਰ ਦੀ ਕੰਧ ਡਿੱਗਣ ਨਾਲ ਕਾਰ ਬੁਰੀ ਤਰਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਦੇ ਨੇੜੇ...
ਖਾਸ ਖ਼ਬਰਚੰਡੀਗੜ੍ਹਪੰਜਾਬਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਸਿੰਘ ਬੈਂਸCurrent UpdatesApril 16, 2023 April 16, 2023ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ ਚੰਡੀਗੜ੍ਹ,: ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ – ਹਰਭਜਨ ਸਿੰਘ ਈ.ਟੀ.ਓCurrent UpdatesApril 16, 2023April 16, 2023 April 16, 2023April 16, 2023ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮCurrent UpdatesApril 16, 2023 April 16, 2023ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ 550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ 3304 ਵਿਅਕਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂCurrent UpdatesApril 16, 2023 April 16, 2023ਕਿਹਾ, ਜਿਨ੍ਹਾਂ ਸੰਸਥਾਵਾਂ ਨੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ ਚੰਡੀਗੜ੍ਹ, :ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਭਗਵੰਤ ਮਾਨCurrent UpdatesApril 16, 2023 April 16, 2023ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ ਮਹਿੰਦਪੁਰ (ਰੋਪੜ), : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕCurrent UpdatesApril 16, 2023 April 16, 2023ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ...
ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦਾ ਕ੍ਰਿਕਟ ਮੈਚCurrent UpdatesApril 16, 2023April 16, 2023 April 16, 2023April 16, 2023ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ ਪੰਜਾਬ ਨੇ ਪਹਿਲੀ ਪਾਰੀ ਵਿੱਚ 15 ਓਵਰਾਂ ਵਿੱਚ 235 ਦੌੜਾਂ ਦਾ ਬਣਾਇਆ ਵਿਸ਼ਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏCurrent UpdatesApril 14, 2023 April 14, 2023ਚੰਡੀਗੜ੍ਹ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ...