ਖਾਸ ਖ਼ਬਰਪੰਜਾਬਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਦੀ ਸ਼ੁਰੂਆਤ 24 ਜੁਲਾਈ ਤੋਂCurrent UpdatesJuly 14, 2023July 14, 2023 July 14, 2023July 14, 2023 SGPC LOGO ਨਾਲ ਹੋਵੇਗਾ ਗੁਰਬਾਣੀ ਦਾ ਹੋਵੇਗਾ ਸਿੱਧਾ ਪ੍ਰਸਾਰਣ ਅੰਮ੍ਰਿਤਸਰ, : ਇਥੇ ਹਰਿਮੰਦਰ ਸਾਹਬਿ ਵਿੱਚ ਹੁੰਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਨੇ 24...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰCurrent UpdatesJuly 9, 2023 July 9, 2023 ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰCurrent UpdatesJuly 9, 2023 July 9, 2023 ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ: ਡੀਜੀਪੀ ਗੌਰਵ ਯਾਦਵ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ, ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾCurrent UpdatesJuly 9, 2023 July 9, 2023 * ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ * ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਪਟਿਆਲਾ ’ਚ ਵੱਡੀ ਨਦੀ ਦੇ ਪਾਣੀ ਦਾ ਪੱਧਰ ਵਧਿਆ,ਹੜ੍ਹ ਦਾ ਖ਼ਤਰਾ ; ਕਈ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਆਦੇਸ਼Current UpdatesJuly 9, 2023 July 9, 2023 ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ...
ਖਾਸ ਖ਼ਬਰਚੰਡੀਗੜ੍ਹਤਕਨਾਲੋਜੀਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗCurrent UpdatesJuly 7, 2023 July 7, 2023 ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲCurrent UpdatesJuly 2, 2023 July 2, 2023 – ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂCurrent UpdatesJuly 1, 2023 July 1, 2023 • ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, :ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ...
ਖਾਸ ਖ਼ਬਰਚੰਡੀਗੜ੍ਹਪੰਜਾਬIAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰCurrent UpdatesJune 26, 2023June 26, 2023 June 26, 2023June 26, 2023 ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ...
ਖਾਸ ਖ਼ਬਰਰਾਸ਼ਟਰੀਨੋਇਡਾ ‘ਚ ਫਰਜ਼ੀ ਆਧਾਰ ਕਾਰਡ ਨਾਲ ਖੋਲ੍ਹਿਆ ਬੈਂਕ ਖਾਤਾ, ਫਿਰ ਹੋਈ ਕਰੋੜਾਂ ਦੀ ਧੋਖਾਧੜੀCurrent UpdatesJune 25, 2023 June 25, 2023 ਨੋਇਡਾ: ਨੋਇਡਾ ਪੁਲਿਸ ਸਟੇਸ਼ਨ ਸੈਕਟਰ 63 ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜਾਅਲੀ ਆਧਾਰ ਕਾਰਡ ਬਣਾਉਂਦੇ ਸਨ ਅਤੇ ਉਸੇ ਆਧਾਰ ਕਾਰਡ ‘ਤੇ ਜਾਅਲੀ...