ਖਾਸ ਖ਼ਬਰਰਾਸ਼ਟਰੀਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਮੀਂਹ ਨੇ ਲਈਆਂ 10 ਜਾਨਾਂCurrent UpdatesSeptember 4, 2025 September 4, 2025 ਨਵੀਂ ਦਿੱਲੀ- ਉੱਤਰ ਭਾਰਤ ਵਿੱਚ ਲਗਾਤਾਰ ਮੀਂਹ ਜਾਰੀ ਹੈ ਅੱਜ ਇਸ ਮੀਂਹ ਕਾਰਨ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 10 ਜਾਨਾਂ ਚਲੀਆਂ ਗਈਆਂ ਹਨ। ਹਰਿਆਣਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਦੀਆਂ ’ਚ ਪਾਣੀ ਦੇ ਪੱਧਰ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮCurrent UpdatesSeptember 4, 2025 September 4, 2025 ਚੰਡੀਗੜ੍ਹ- ਐੱਸਡੀਐਮ ਸ਼ਿਵਜੀਤ ਭਾਰਤੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਅਤੇ ਸੁਚੇਤ ਰਹਿਣਾ ਚਾਹੀਦਾ ਹੈ।...
ਖਾਸ ਖ਼ਬਰਰਾਸ਼ਟਰੀਭੱਲਾ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆCurrent UpdatesSeptember 4, 2025 September 4, 2025 ਚੰਡੀਗੜ੍ਹ- ਡਾ. ਅਰਵਿੰਦਰ ਸਿੰਘ ਭੱਲਾ ਨੇ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸੰਸਥਾ ਦੇ ਮੁਖੀ ਵਜੋਂ ਆਪਣਾ ਕਾਰਜਕਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਲੜੂ: ਸ਼ੈੱਡ ਡਿੱਗਣ ਕਾਰਨ ਮਾਲਕ ਸਮੇਤ ਚਾਰ ਮੱਝਾਂ ਦੀ ਮੌਤCurrent UpdatesSeptember 4, 2025 September 4, 2025 ਚੰਡੀਗੜ੍ਹ- ਇੱਥੋਂ ਦੇ ਪਿੰਡ ਬਟੌਲੀ ’ਚ ਭਾਰੀ ਮੀਂਹ ਕਾਰਨ ਪਸ਼ੂਆਂ ਦਾ ਸ਼ੈੱਡ ਡਿੱਗ ਗਿਆ ਹੈ। ਜਿਸ ਦੇ ਚੱਲਦਿਆਂ ਬਜ਼ੁਰਗ ਮਾਲਕ ਅਤੇ 4 ਮੱਝਾਂ ਦੀ ਮੌਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡਿਪਟੀ ਕਮਿਸ਼ਨਰ ਨੇ ਦਰਿਆ ਵਿੱਚ ਚੱਲ ਰਹੇ ਕੰਮਾਂ ਦਾ ਦੇਰ ਰਾਤ ਜਾਇਜ਼ਾ ਲਿਆCurrent UpdatesSeptember 4, 2025 September 4, 2025 ਚੰਡੀਗੜ੍ਹ- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੇਰ ਰਾਤ ਪਿੰਡ ਦਾਊਦਪੁਰ ਅਤੇ ਫੱਸੇ ਦੇ ਸਾਹਮਣੇ ਦਰਿਆ ਸਤਲੁਜ ਵਿੱਚ ਚੱਲ ਰਹੇ ਬੰਨ੍ਹਾਂ ਦੀ ਮਜ਼ਬੂਤੀ ਦੇ ਕੰਮਾਂ ਅਤੇ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਧੀ ਦੀ ਮੌਤCurrent UpdatesSeptember 4, 2025 September 4, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਅੱਜ ਮਾਂ-ਧੀ ਦੀ ਮੌਤ ਹੋ ਗਈ ਜਦਕਿ ਅਖਨੂਰ ’ਚ ਹੜ੍ਹ ਦੀ ਮਾਰ ਹੇਠ ਆਏ...
ਖਾਸ ਖ਼ਬਰਪੰਜਾਬਰਾਸ਼ਟਰੀਹਰਮੀਤ ਪਠਾਣਮਾਜਰਾ ਨੂੰ ਫੜਨ ਲਈ ਐੱਸ ਜੀ ਟੀ ਐੱਫ ਤਾਇਨਾਤCurrent UpdatesSeptember 4, 2025 September 4, 2025 ਪਟਿਆਲਾ- ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ...
ਖਾਸ ਖ਼ਬਰਪੰਜਾਬਰਾਸ਼ਟਰੀਅਰਵਿੰਦ ਕੇਜਰੀਵਾਲ ਦਾ ਗੁਰਦਾਸਪੁਰ ਦੌਰਾ ਮੁਅੱਤਲCurrent UpdatesSeptember 4, 2025 September 4, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀਰਵਾਰ ਨੂੰ ਹੋਣ ਵਾਲਾ ਗੁਰਦਾਸਪੁਰ ਦੌਰਾ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਲਈ ਦੌਰਾ...
ਖਾਸ ਖ਼ਬਰਪੰਜਾਬਰਾਸ਼ਟਰੀਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇCurrent UpdatesSeptember 4, 2025 September 4, 2025 ਨੰਗਲ- ਭਾਖੜਾ ਡੈਮ ਵਿਚ ਅੱਜ ਪਾਣੀ ਦਾ ਪੱਧਰ 1678.97 ਫੁੱਟ ਦਰਜ ਕੀਤਾ ਗਿਆ ਹੈ, ਜੋ ਖਤਰੇ ਦੇ ਨਿਸ਼ਾਨ 1680 ਫੁੱਟ ਤੋਂ ਕਰੀਬ ਇੱਕ ਫੁੱਟ ਘੱਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਾਖੜਾ ਤੇ ਰਣਜੀਤ ਸਾਗਰ ਡੈਮਾਂ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ; ਅੱਜ ਛੱਡਿਆ ਜਾਵੇਗਾ ਹੋਰ ਪਾਣੀCurrent UpdatesSeptember 4, 2025 September 4, 2025 ਚੰਡੀਗੜ੍ਹ- ਪਹਾੜਾਂ ’ਚੋਂ ਘੱਗਰ ’ਚ ਪਾਣੀ ਦੀ ਆਮਦ ਬੇਸ਼ੱਕ ਅੱਜ ਇਕਦਮ ਘੱਟ ਗਈ ਹੈ, ਪਰ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ...