April 19, 2025

#bhagwantmaan

ਖਾਸ ਖ਼ਬਰਚੰਡੀਗੜ੍ਹਪੰਜਾਬ

ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

Current Updates
ਕਿਹਾ, ਜਿਨ੍ਹਾਂ ਸੰਸਥਾਵਾਂ ਨੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ ਚੰਡੀਗੜ੍ਹ, :ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਭਗਵੰਤ ਮਾਨ

Current Updates
ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ ਮਹਿੰਦਪੁਰ (ਰੋਪੜ), : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ

Current Updates
ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ...
ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬ

ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦਾ ਕ੍ਰਿਕਟ ਮੈਚ

Current Updates
ਪੰਜਾਬ ਸਪੀਕਰ-ਇਲੈਵਨ ਨੇ ਮਾਰੀ ਬਾਜ਼ੀ, ਹਰਿਆਣਾ ਸਪੀਕਰ-ਇਲੈਵਨ ਨੂੰ 95 ਦੌੜਾਂ ਨਾਲ ਹਰਾਇਆ ਪੰਜਾਬ ਨੇ ਪਹਿਲੀ ਪਾਰੀ ਵਿੱਚ 15 ਓਵਰਾਂ ਵਿੱਚ 235 ਦੌੜਾਂ ਦਾ ਬਣਾਇਆ ਵਿਸ਼ਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ

 ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ

Current Updates
ਚੰਡੀਗੜ੍ਹ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

Current Updates
ਅਬੋਹਰ (ਫਾਜ਼ਿਲਕਾ) ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

*ਹਰੇਕ ਗੱਲ ‘ਤੇ ਕੇਂਦਰ ਦੀਆਂ ਮਿੰਨਤਾਂ ਨਹੀਂ ਕਰਾਂਗੇ- ਮਾਨ

Current Updates
ਨਿਹਾਲਗੜ੍ਹ (ਸੰਗਰੂਰ),:Maanਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: ਮੁੱਖ ਮੰਤਰੀ

Current Updates
  ਸਮਾਣਾ,:ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਰਾਜਨੀਤਿਕ ਸ਼ਹਿ ਤੇ ਬਠਿੰਡਾ ਪੁਲਿਸ ਵੱਲੋਂ ਮਹਿਲਾ ਵਣ ਗਾਰਡ ਤੇ ਦਰਜ਼ ਨਜਾਇਜ਼ ਪਰਚਾ ਤੁਰੰਤ ਰੱਦ ਕੀਤਾ ਜਾਵੇ

Current Updates
  ਬਠਿੰਡਾ: ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਸਾਥੀ ਰਣਬੀਰ ਸਿੰਘ ਉੱਪਲ ਅਤੇ ਸੂਬਾਈ ਜਨਰਲ ਸਕੱਤਰ ਸਾਥੀ ਬੋਬਿੰਦਰ ਸਿੰਘ ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿੰਗਲਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

Current Updates
ਅਨਾਜ ਢੋਅ-ਢੁਆਈ ਘੁਟਾਲੇ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਅਨਾਜ ਘੁਟਾਲੇ ਸ਼ਾਮਲ ਪੰਜਾਬ ਦੇ ਖੁਰਾਕ ਤੇ...