ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪੁੱਜੇCurrent UpdatesSeptember 4, 2025 September 4, 2025 ਚੰਡੀਗੜ੍ਹ-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪਹੁੰਚ ਗਏ ਹਨ। ਉਹ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਦੇ 78 ਪਿੰਡਾਂ ਲਈ ਅਰਲਟ ਜਾਰੀ, 65 ਪਿੰਡਾ ਦਾ ਝੌਨਾ ਡੁੱਬਿਆCurrent UpdatesSeptember 4, 2025 September 4, 2025 ਪਟਿਆਲਾ- ਜਿਵੇਂ-ਜਿਵੇਂ ਘੱਗਰ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਵੀਗੜ੍ਹ, ਘਨੌਰ, ਸਨੌਰ ਅਤੇ ਪਾਤੜਾਂ ਵਿੱਚ ਘੱਗਰ ਦੇ ਕੰਢਿਆਂ ‘ਤੇ ਪੈਂਦੇ...
ਖਾਸ ਖ਼ਬਰਰਾਸ਼ਟਰੀਸ਼ਿਮਲਾ ‘ਚ ਬੱਸ ਨਾਲ ਟਕਰਾਇਆ ਪੱਥਰ; ਦੋ ਮਹਿਲਾਵਾਂ ਦੀ ਮੌਤ; 15 ਜ਼ਖ਼ਮੀCurrent UpdatesSeptember 3, 2025 September 3, 2025 ਸ਼ਿਮਲਾ- ਸ਼ਿਮਲਾ ਜ਼ਿਲ੍ਹੇ ਵਿੱਚ ਇੱਕ ਨਿੱਜੀ ਬੱਸ ਨਾਲ ਪੱਥਰ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਹੈ ਜਦੋਂ ਕਿ 15 ਹੋਰ ਜ਼ਖ਼ਮੀ ਹੋ ਗਏ।...
ਖਾਸ ਖ਼ਬਰਰਾਸ਼ਟਰੀਦਿੱਲੀ ਵਿੱਚ ਯਮੁਨਾ ’ਚ ਪਾਣੀ ਦਾ ਪੱਧਰ ਵਧਿਆCurrent UpdatesSeptember 3, 2025 September 3, 2025 ਨਵੀਂ ਦਿੱਲੀ- ਇੱਥੇ ਅੱਜ ਦੁਪਹਿਰ ਇੱਕ ਵਜੇ ਤੱਕ ਪੁਰਾਣੇ ਰੇਲਵੇ ਪੁਲ (ਓਆਰਬੀ) ’ਤੇ ਯਮੁਨਾ ਨਦੀ ਦਾ ਪੱਧਰ 207 ਮੀਟਰ ਤੱਕ ਵਧਣ ਕਾਰਨ ਨੀਵੇਂ ਹੜ੍ਹ ਵਾਲੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੀਐੱਸਟੀ ਦਰਾਂ ’ਚ ਸੁਧਾਰ ’ਤੇ ਚਰਚਾ ਲਈ ਕੌਂਸਲ ਮੀਟਿੰਗ ਸ਼ੁਰੂCurrent UpdatesSeptember 3, 2025 September 3, 2025 ਚੰਡੀਗੜ੍ਹ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀਐੱਸਟੀ ਪਰਿਸ਼ਦ ਦੀ 56ਵੀਂ ਮੀਟਿੰਗ ’ਚ ਅਗਲੀ ਪੀੜੀ ਦੇ ਜੀਐੱਸਟੀ ਸੁਧਾਰਾਂ ’ਤੇ ਵਿਚਾਰ-ਚਰਚਾ ਸ਼ੁਰੂ ਹੋ ਗਈ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੰਨੀ ਵੱਲੋਂ ਸਤਲੁਜ ਦਰਿਆ ’ਤੇ ਚੱਲ ਰਹੇ ਕੰਮਾਂ ਦੀ ਸਮੀਖਿਆCurrent UpdatesSeptember 3, 2025 September 3, 2025 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦਰਿਆ ਸਤਲੁਜ ਵਿੱਚ ਵਧੇ ਹੋਏ ਪਾਣੀ ਕਾਰਨ ਪ੍ਰਭਾਵਿਤ ਹੋ ਰਹੇ ਬੰਨ੍ਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਸੋਦੀਆ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾCurrent UpdatesSeptember 3, 2025 September 3, 2025 ਚੰਡੀਗੜ੍ਹ- ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਕਿਹਾ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆCurrent UpdatesSeptember 3, 2025 September 3, 2025 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਵਿਧਾਇਕ ਪਠਾਣਮਾਜਰਾ ਦਾ ਦਾਅਵਾ….‘ਮੁਕਾਬਲੇ’ ਡਰੋਂ ਭੱਜਿਆਂ, ਮੈਨੂੰ ਗੈਂਗਸਟਰ ਵਜੋਂ ਫਸਾਉਣ ਲਈ ਪੰਜਾਬ ਸਰਕਾਰ ਨੇ 500 ਪੁਲੀਸ ਮੁਲਾਜ਼ਮ ਭੇਜੇCurrent UpdatesSeptember 3, 2025 September 3, 2025 ਸਨੌਰ- ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰ ਦੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ...
ਖਾਸ ਖ਼ਬਰਰਾਸ਼ਟਰੀਭਾਰੀ ਮੀਂਹ: ਪੌਂਗ ਡੈਮ ’ਚ ਚੌਥੇ ਦਿਨ ਵੀ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿੰਦਾ ਰਿਹਾ ਪਾਣੀCurrent UpdatesSeptember 3, 2025 September 3, 2025 ਨਵੀਂ ਦਿੱਲੀ- ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੂੰ ਪੌਂਗ ਡੈਮ ਤੋਂ ਪਾਣੀ ਛੱਡਣਾ ਜਾਰੀ ਰੱਖਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਪਾਣੀ ਦਾ ਪੱਧਰ ਲਗਾਤਾਰ...