ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਨਾਲ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਪੰਜਾਬ ਸਰਕਾਰCurrent UpdatesSeptember 2, 2025 September 2, 2025 ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗCurrent UpdatesSeptember 2, 2025 September 2, 2025 • ਕੇਂਦਰ ਸਰਕਾਰ, ਪੰਜਾਬ ਦਾ ਜਾਇਜ਼ ਹੱਕ ਦੇਵੇ • ਮੁਆਵਜ਼ੇ ਲਈ ਪਹਿਲਾਂ ਤੈਅ ਮਾਪਦੰਡ ਲੋਕਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਦਰੁਸਤ ਨਹੀਂ • ਸੰਕਟ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹ ਪੀੜਤਾਂ ਨੂੰ ਜ਼ਮੀਨਾਂ ਦੀ ਪੱਕੀ ਮਾਲਕੀ ਤੇ ਸੁਰੱਖਿਅਤ ਸਥਾਨਾਂ ’ਤੇ ਰਿਹਾਇਸ਼ੀ ਜਗ੍ਹਾ ਦੇਣ ਦੇ ਯਤਨ ਕਰਾਂਗੇ: ਰਾਜਪਾਲCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜ਼ਮੀਨਾਂ ਦੀ ਪੱਕੀ ਮਾਲਕੀ ਕਰਕੇ ਗਿਰਦਾਵਰੀ ਰਾਹੀਂ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਸਰਕਾਰ ਵੱਲੋਂ ਦਿੱਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰੀ ਖੇਤਰ ’ਚ ਪੁੱਜਾ, ਲੋਕ ਲੇਖਾ ਕਮੇਟੀ ਵੱਲੋਂ ਕਾਰਵਾਈ ਦੀ ਚੇਤਾਵਨੀCurrent UpdatesSeptember 2, 2025 September 2, 2025 ਚੰਡੀਗੜ੍ਹ- ਬੁੱਢੇ ਨਾਲੇ ਤੋਂ ਰਸਾਇਣਾਂ ਨਾਲ ਭਰੇ ਪਾਣੀ ਨੇ ਲੁਧਿਆਣਾ ਵਿੱਚ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿੱਤ ਮੰਤਰੀ ਚੀਮਾ ਦਾ ਕੇਂਦਰ ’ਤੇ ਇਲਜ਼ਾਮ ; ਪੰਜਾਬ ਨਾਲ ਅਜਿਹੇ ਹਲਾਤਾਂ ’ਚ ਵੀ ਹੋ ਰਿਹਾ ਵਿਤਕਰਾCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਪੰਜਾਬ ਦੇ ਮੁੱਖ ਮੰਤਰੀ ਸਣੇ ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ । ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗਿੱਦੜਪਿੰਡੀ ਪੁਲ ਕੋਲ ਸਤਲੁਜ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪਿਆCurrent UpdatesSeptember 2, 2025 September 2, 2025 ਚੰਡੀਗੜ੍ਹ- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅਜੇ ਕੋਈ ਸੁਖਾਵੀਂ ਖ਼ਬਰ ਸੁਣਾਈ ਨਹੀਂ ਦੇ ਰਹੀ। ਗਿੱਦੜਪਿੰਡੀ ਕੋਲ ਸਤਲੁਜ ਦਰਿਆ ਦਾ ਪਾਣੀ ਹੁਣ ਖਤਰੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ ‘ਆਪ’ ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾCurrent UpdatesSeptember 2, 2025 September 2, 2025 ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ...
ਖਾਸ ਖ਼ਬਰਰਾਸ਼ਟਰੀਮੇਰੀ ਮਾਂ ਦਾ ਅਪਮਾਨ ਭਾਰਤ ਦੀ ਹਰੇਕ ਮਾਂ, ਧੀ ਤੇ ਭੈਣ ਦਾ ਨਿਰਾਦਰ: ਮੋਦੀCurrent UpdatesSeptember 2, 2025 September 2, 2025 ਬਿਹਾਰ- ਬਿਹਾਰ ਵਿੱਚ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (RJD) ਅਤੇ ਕਾਂਗਰਸ ਦੀਆਂ ਸਾਂਝੀਆਂ ਸਟੇਜਾਂ ਤੋਂ ਕੁਝ ਆਗੂਆਂ ਵੱਲੋਂ ਆਪਣੀ ਸਵਰਗੀ ਮਾਂ ਖਿਲਾਫ਼...
ਖਾਸ ਖ਼ਬਰਰਾਸ਼ਟਰੀਜਦੋਂ ਇੰਸਟਾਗ੍ਰਾਮ ਰੀਲ ’ਚ ਲੱਭਿਆ ਲਾਪਤਾ ਪਤੀ… ਕੇਸ ਦਰਜCurrent UpdatesSeptember 2, 2025 September 2, 2025 ਉੱਤਰ ਪ੍ਰਦੇਸ਼- ਇੱਕ ਔਰਤ ਨੇ ਆਪਣੇ ਪਤੀ, ਜੋ ਅੱਠ ਸਾਲਾਂ ਤੋਂ ਲਾਪਤਾ ਸੀ, ਨੂੰ ਇੱਕ ਇੰਸਟਾਗ੍ਰਾਮ ਰੀਲ(Instagram Reel) ਵਿੱਚ ਪਛਾਣ ਲਿਆ। ਹਾਲਾਂਕਿ ਇਹ ਪਲ ਖੁਸ਼ੀ...