ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰCurrent UpdatesAugust 20, 2025 August 20, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ...
ਖਾਸ ਖ਼ਬਰਚੰਡੀਗੜ੍ਹਪੰਜਾਬਗੁਰਨੀਰ ਸਾਹਨੀ ਵੱਲੋਂ ਸਾਹਿਤਕ ਸਮਾਰੋਹ ਦਾ ਪੋਸਟਰ ਰਿਲੀਜ਼Current UpdatesAugust 19, 2025August 19, 2025 August 19, 2025August 19, 2025 23 ਅਗਸਤ ਨੂੰ ਪਟਿਆਲਾ ਆਉਣਗੇ ਅਦਾਰਾਰ ਕਰਮਜੀਤ ਅਨਮੋਲ ਪਟਿਆਲਾ। ਯੁਵਾ ਲੇਖਕ ਸਤਦੀਪ ਗਿੱਲ ਦੀ ਪਲੇਠੀ ਪੁਸਤਕ ‘ਫ਼ੰਤਾਸੀਆ’ ਦੇ ਲੋਕ ਅਰਪਣ ਸਮਾਰੋਹ ਸਬੰਧੀ ਪੋਸਟਰ ਜਾਰੀ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਬਿਸ਼ਨੋਈ ਗਰੋਹ ਦੇ ਦੋ ਗੁਰਗੇ ਗ੍ਰਿਫ਼ਤਾਰCurrent UpdatesAugust 14, 2025 August 14, 2025 ਪਟਿਆਲਾ- ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੁਰਗਿਆਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟCurrent UpdatesAugust 14, 2025 August 14, 2025 ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...
ਖਾਸ ਖ਼ਬਰਪੰਜਾਬਰਾਸ਼ਟਰੀਗੁਰੂ ਨਾਨਕ ਦੇਵ ਯੂਨੀਰਵਸਿਟੀ ਦੇ ਉਪ ਕੁਲਪਤੀ ਅਕਾਲ ਤਖ਼ਤ ਵਿਖੇ ਤਲਬCurrent UpdatesAugust 14, 2025 August 14, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀCurrent UpdatesAugust 14, 2025 August 14, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਿਹਾ ਗੈਰ ਕਾਨੁੂੰਨੀ ਨਸ਼ਾ ਛੁਡਾਊ ਕੇਂਦਰ; ਤਸ਼ੱਦਦ ਨਾਲ ਨੌਜਵਾਨ ਦੀ ਮੌਤCurrent UpdatesAugust 13, 2025 August 13, 2025 ਚੰਡੀਗੜ੍ਹ- ਇਥੇ ਥਾਣਾ ਚੜਿੱਕ ਨਜ਼ਦੀਕ ਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਓ ਕੇਂਦਰ ਵਿੱਚ ਤਸ਼ੱਦਦ ਕਾਰਨ ਮਰੀਜ਼ ਦੀ ਮੌਤ ਦਾ ਮਾਮਲਾ...
ਖਾਸ ਖ਼ਬਰਪੰਜਾਬਰਾਸ਼ਟਰੀਖ਼ਪਤਕਾਰ ਕਮਿਸ਼ਨ ਨੇ ਰਿੰਲਾਇਸ ਸੁਪਰ ਸਟੋਰ ਨੂੰ ਲਾਇਆ 20 ਹਜ਼ਾਰ ਹਰਜਾਨਾCurrent UpdatesAugust 13, 2025 August 13, 2025 ਫਰੀਦਕੋਟ- ਸਥਾਨਕ ਖ਼ਪਤਕਾਰ ਕਮਿਸ਼ਨ (Consumer Commission) ਨੇ ਅੱਜ ਆਪਣੇ ਇੱਕ ਹੁਕਮ ਵਿੱਚ ਫਰੀਦਕੋਟ ਦੇ ਰਿਲਾਇੰਸ ਸੁਪਰ ਸਟੋਰ (Reliance Super Store) ਨੂੰ 20 ਹਜ਼ਾਰ ਰੁਪਏ ਹਰਜਾਨਾ...
ਖਾਸ ਖ਼ਬਰਪੰਜਾਬਰਾਸ਼ਟਰੀਤਸਕਰਾਂ ਨਾਲ ਸ਼ੱਕੀ ਸਬੰਧ ਰੱਖਣ ਵਾਲੇ ਸਿਪਾਹੀ ਨੂੰ ਮੁੱਖ ਮੰਤਰੀ 15 ਅਗਸਤ ਨੂੰ ਕਰਨਗੇ ਸਨਮਾਨਿਤCurrent UpdatesAugust 13, 2025 August 13, 2025 ਫਰੀਦਕੋਟ- ਫਰੀਦਕੋਟ ਵਿਖੇ ਸੁਤੰਤਰਤਾ ਦਿਵਸ ਤੇ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪੁਲੀਸ ਨੇ ਇੱਕ ਅਜਿਹੇ ਪੁਲੀਸ ਮੁਲਾਜ਼ਮ ਦਾ ਨਾਮ ਸਨਮਾਨ ਲਈ ਮੁੱਖ ਮੰਤਰੀ ਨੂੰ ਭੇਜਿਆ ਹੋਇਆ...
ਖਾਸ ਖ਼ਬਰਪੰਜਾਬਰਾਸ਼ਟਰੀਅਣਗਹਿਲੀ ਤੇ ਬਦਇੰਤਜ਼ਾਮੀ ਕਾਰਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਲੁਧਿਆਣਾ ਦੀ ਟਰੈਫਿਕ ਸਮੱਸਿਆCurrent UpdatesAugust 13, 2025 August 13, 2025 ਲੁਧਿਆਣਾ- ਪੰਜਾਬ ਦਾ ਸਨਅਤੀ ਕੇਂਦਰ ਲੁਧਿਆਣਾ ਕਈ ਸਾਲਾਂ ਤੋਂ ਟਰੈਫਿਕ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਜਿਉਂ-ਜਿਉਂ ਸ਼ਹਿਰ ਫੈਲਦਾ ਜਾ ਰਿਹਾ ਹੈ, ਇਹ ਮਾਮਲਾ ਹੋਰ ਵੀ...