ਖਾਸ ਖ਼ਬਰਪੰਜਾਬਰਾਸ਼ਟਰੀਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ; ਮੋਰਚੇ ‘ਤੇ ਜਾਣ ਦਾ ਕੀਤਾ ਐਲਾਨCurrent UpdatesNovember 5, 2026 November 5, 2026 ਮਾਨਸਾ- ਮਾਨਸਾ ਵਿਖੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ...
ਖਾਸ ਖ਼ਬਰਰਾਸ਼ਟਰੀਛੇ ਸਾਲਾਂ ਦੀ ਸੇਵਾ ਤੋਂ ਬਾਅਦ ਸਾਰੇ ਅਗਨੀਵੀਰ ਰੈਗੂਲਰ ਕਾਡਰ ਵਿੱਚ ਕੀਤੇ ਜਾਣਗੇ ਸ਼ਾਮਲ: ਰੱਖਿਆ ਅਧਿਕਾਰੀCurrent UpdatesNovember 5, 2026 November 5, 2026 ਨਵੀਂ ਦਿੱਲੀ- ਰੱਖਿਆ ਅਧਿਕਾਰੀਆਂ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ‘ਅਗਨੀਪਥ’ ਭਰਤੀ ਯੋਜਨਾ ਨੂੰ ਵਾਪਸ ਨਹੀਂ ਲਿਆ ਗਿਆ ਹੈ, ਬਲਕਿ ਛੇ ਸਾਲਾਂ ਦੀ ਸੇਵਾ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਜਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਏਸ਼ਿਆਈ ਚੈਂਪੀਅਨ ਬਣਿਆ ਭਾਰਤCurrent UpdatesNovember 5, 2026 November 5, 2026 ਮੁਹਾਲੀ- ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਇੱਥੇ ਫਾਈਨਲ ਮੁਕਾਬਲੇ ਵਿੱਚ ਜਪਾਨ ਨੂੰ 4-1 ਨਾਲ ਹਰਾ ਕੇ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦਾ ਖ਼ਿਤਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰ ਰੋਜ਼ ਦੋ ਹਜ਼ਾਰ ਸ਼ਰਧਾਲੂਆਂ ਨੂੰ ਤੀਰਥ ਯਾਤਰਾ `ਤੇ ਲੈ ਕੇ ਜਾ ਰਹੀਆਂ ਹਨ 50 ਬੱਸਾਂCurrent UpdatesNovember 4, 2026November 4, 2026 November 4, 2026November 4, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਨਾਜਾਇਜ਼ ਹਥਿਆਰ ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼Current UpdatesNovember 4, 2026 November 4, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। ਇਸ ਸਬੰਧ ਵਿੱਚ 11 ਮੁਲਜ਼ਮਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰCurrent UpdatesNovember 4, 2026 November 4, 2026 ਮਾਨਸਾ- ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੋਸਟਮਾਰਟਮ ਉਪਰੰਤ ਕੱਲ੍ਹ 5 ਨਵੰਬਰ ਨੂੰ ਸਵੇਰੇ 11 ਵਜੇ ਉਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਸਰਕਾਰੀ ਦਫ਼ਤਰਾਂ ਨੂੰ ਲੱਗਣਗੇ ਤਾਲੇ ! 5 ਦਿਨ ਨਹੀਂ ਹੋਣਗੇ ਕੰਮ, ਜਾਣੋ ਵਜ੍ਹਾCurrent UpdatesNovember 4, 2026 November 4, 2026 ਸ੍ਰੀ ਮੁਕਤਸਰ ਸਾਹਿਬ- ਡਿਪਟੀ ਕਮਿਸ਼ਨਰ ਅਤੇ ਹੋਰ ਦਫ਼ਤਰਾਂ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਵੱਖ-ਵੱਖ ਮਾਮਲਿਆਂ ਵਿੱਚ 23.5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰCurrent UpdatesNovember 4, 2026 November 4, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਿਛਲੇ 24 ਘੰਟਿਆਂ ਦੌਰਾਨ ਸਰਹੱਦੀ ਪੱਟੀ ਵਿੱਚ ਤਿੰਨ ਵੱਖ-ਵੱਖ ਕਾਰਵਾਈਆਂ ਕਰਦਿਆਂ ਚਾਰ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ...
ਖਾਸ ਖ਼ਬਰਰਾਸ਼ਟਰੀਤਿਉਹਾਰਾਂ ਦੌਰਾਨ ਮਹਿੰਗੀ ਹੋਈ ਖੰਡ ! ਜਾਣੋ ਪ੍ਰਚੂਨ ਰੇਟCurrent UpdatesNovember 4, 2026 November 4, 2026 ਨਵੀਂ ਦਿੱਲੀ- ਤਿਉਹਾਰੀ ਸੀਜ਼ਨ ਦੌਰਾਨ ਘੱਟ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ, ਪਿਛਲੇ ਇੱਕ ਮਹੀਨੇ ਵਿੱਚ ਪ੍ਰਚੂਨ (ਰਿਟੇਲ)...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀCurrent UpdatesNovember 4, 2026 November 4, 2026 ਮਾਨਸਾ- ਮਾਨਸਾ ਵਿੱਚ ਸੀਬੀਆਈ ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਦੀ ਮੁੜ ਜਾਂਚ ਆਰੰਭ ਕਰ ਦਿੱਤੀ ਗਈ ਹੈ। ਢਾਹੀ ਗਈ ਦੁਕਾਨ ਦਾ ਪੂਰਾ...