ਖਾਸ ਖ਼ਬਰਰਾਸ਼ਟਰੀਜਹਾਜ਼ ’ਚ ਸਵਾ ਲੱਖ ਲਿਟਰ ਤੇਲ ਸੀ, ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਸੀ: ਅਮਿਤ ਸ਼ਾਹCurrent UpdatesJune 13, 2025 June 13, 2025 ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾ ਲੱਖ ਲਿਟਰ ਦੇ ਕਰੀਬ ਈਂਧਣ...
ਖਾਸ ਖ਼ਬਰਰਾਸ਼ਟਰੀਹਾਦਸੇ ’ਚ ਮੌਤਾਂ ਬਾਰੇ ਸਰਕਾਰ ਨੇ ਚੁੱਪ ਧਾਰੀ; ਪੀੜਤਾਂ ਦੀ ਪਛਾਣ ਲਈ ਹੋਣਗੇ DNA ਟੈਸਟCurrent UpdatesJune 12, 2025 June 12, 2025 ਅਹਿਮਦਾਬਾਦ- ਗੁਜਰਾਤ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਸ਼ਹਿਰ ਵਿੱਚ ਏਅਰ ਇੰਡੀਆ ਦੇ ਜਹਾਜ਼ ਨੂੰ ਪੇਸ਼ ਆਏ ਹਾਦਸੇ...
ਖਾਸ ਖ਼ਬਰਖੇਡਾਂਰਾਸ਼ਟਰੀਪੰਜਾਬ ਕਿੰਗਜ਼ 11 ਸਾਲਾਂ ਬਾਅਦ IPL ਦੇ ਫਾਈਨਲ ਵਿਚCurrent UpdatesJune 2, 2025 June 2, 2025 ਅਹਿਮਦਾਬਾਦ- ਕਪਤਾਨ ਸ਼੍ਰੇਅਸ ਅੱਈਅਰ ਦੀਆਂ 41 ਗੇਂਦਾਂ ਵਿਚ ਨਾਬਾਦ 87 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ (PBKS) ਦੀ ਟੀਮ ਦੂਜੇ ਕੁਆਲੀਫਾਇਰ ਵਿਚ ਐਤਵਾਰ ਰਾਤੀਂ ਮੁੰਬਈ ਇੰਡੀਅਨਜ਼...
ਖਾਸ ਖ਼ਬਰਰਾਸ਼ਟਰੀਗੁਜਰਾਤ: ਸਰਹੱਦ ਨੇੜਲੇ ਜ਼ਿਲ੍ਹਿਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਤਿਆਰੀਆਂ ਰੱਖਣ ਦੇ ਹੁਕਮCurrent UpdatesMay 10, 2025 May 10, 2025 ਅਹਿਮਦਾਬਾਦ- ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਪਾਕਿਸਤਾਨ ਸਰਹੱਦ ਦੇ ਨੇੜਲੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਯੋਜਨਾਵਾਂ...
ਖਾਸ ਖ਼ਬਰਰਾਸ਼ਟਰੀਗੁਜਰਾਤ ਵਿੱਚ ਭੂਚਾਲ ਦੇ ਝਟਕੇCurrent UpdatesMay 3, 2025 May 3, 2025 ਅਹਿਮਦਾਬਾਦ- ਉਤਰੀ ਗੁਜਰਾਤ ਵਿਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.4 ਮਾਪੀ ਗਈ। ਇਹ ਭੂਚਾਲ ਸਵੇਰ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ, ਸੂਰਤ ਵਿਚ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਹਿਰਾਸਤ ’ਚ ਲਏCurrent UpdatesApril 26, 2025 April 26, 2025 ਅਹਿਮਦਾਬਾਦ- ਗੁਜਰਾਤ ਦੇ ਸ਼ਹਿਰਾਂ ਅਹਿਮਦਾਬਾਦ ਅਤੇ ਸੂਰਤ ਵਿਚ ਤਲਾਸ਼ੀ ਮੁਹਿੰਮਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਹਿਰਾਸਤ ਵਿਚ ਲਿਆ...
ਖਾਸ ਖ਼ਬਰਰਾਸ਼ਟਰੀਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇCurrent UpdatesApril 14, 2025 April 14, 2025 ਅਹਿਮਦਾਬਾਦ- ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ...
ਖਾਸ ਖ਼ਬਰਰਾਸ਼ਟਰੀਸਰਕਾਰ ਨੇ ਸਹਿਕਾਰਤਾ ਲਈ 60 ਤੋਂ ਵੱਧ ਯੋਜਨਾਵਾਂ ਸ਼ੁਰੂ ਕੀਤੀਆਂ: ਸ਼ਾਹCurrent UpdatesMarch 10, 2025March 10, 2025 March 10, 2025March 10, 2025 ਅਹਿਮਦਾਬਾਦ- ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਹਿਕਾਰਤਾ ਦਾ ਭਵਿੱਖ ਰੋਸ਼ਨ ਹੈ ਅਤੇ ਉਨ੍ਹਾਂ ਦੇ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੋ ਰੋਜ਼ਾ ਫੇਰੀ ਲਈ ਅਹਿਮਦਾਬਾਦ ਪਹੁੰਚੇCurrent UpdatesMarch 7, 2025 March 7, 2025 ਅਹਿਮਦਾਬਾਦ- ਕਾਂਗਰਸ ਆਗੂ ਰਾਹੁਲ ਗਾਂਧੀ ਦੋ ਰੋਜ਼ਾ ਗੁਜਰਾਤ ਦੌਰੇ ਲਈ ਸ਼ੁੱਕਰਵਾਰ ਸਵੇੇਰੇ ਅਹਿਮਦਾਬਾਦ ਪਹੁੰਚ ਗਏ ਹਨ। ਗਾਂਧੀ 2027 ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਆਗੂਆਂ ਨਾਲ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਹਵਾਈ ਅੱਡੇ ’ਤੇ ਪੁੱਜੇ 33 ਗੁਜਰਾਤੀCurrent UpdatesFebruary 17, 2025 February 17, 2025 ਅਹਿਮਦਾਬਾਦ-ਅਮਰੀਕਾ ਤੋਂ ਗੈਰ-ਕਾਨੂੰਨੀ ਠਹਿਰਨ ਦੇ ਦੋਸ਼ ਹੇਠ ਦੇਸ਼ ਨਿਕਾਲਾ ਦਿੱਤੇ ਗਏ 33 ਗੁਜਰਾਤ ਦੇ ਮੂਲ ਨਿਵਾਸੀਆਂ ਨੂੰ ਲੈ ਕੇ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਈਆਂ...