September 13, 2026

#amanarora

ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਆ ਰਹੇ 92 ਸਿੱਖ ਸ਼ਰਧਾਲੂਆਂ ਨੂੰ ਫਲਾਈਟ ‘ਚ ਨਹੀਂ ਮਿਲੀ ਐਂਟਰੀ, ਸ਼ਰਧਾਲੂਆਂ ‘ਚ ਰੋਸ

Current Updates
ਅੰਮ੍ਰਿਤਸਰ: ਵਿਦੇਸ਼ ਤੋਂ ਭਾਰਤ ਪਰਤ ਰਹੇ 92 ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਹਵਾਈ ਅੱਡੇ ‘ਤੇ ਭਾਰਤ ਆਉਣ ਵਾਲੀ ਉਡਾਣ (ਫਲਾਈਟ) ਵਿੱਚ ਚੜ੍ਹਨ ਤੋਂ ਰੋਕ...
ਖਾਸ ਖ਼ਬਰਰਾਸ਼ਟਰੀ

PM ਮੋਦੀ ਅਤੇ ਪੁਤਿਨ ਦੀ ਅਹਿਮ ਮੁਲਾਕਾਤ: ਆਰਥਿਕ ਸਹਿਯੋਗ ਵਧਾਉਣ ਅਤੇ 2030 ਤੱਕ $100 Billion ਵਪਾਰ ‘ਤੇ ਹੋਈ ਸਹਿਮਤੀ

Current Updates
ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਾਲੇ ਇੱਕ ਉੱਚ-ਪੱਧਰੀ ਦੁਵੱਲੀ ਬੈਠਕ ਹੋਈ, ਜਿਸ ਵਿੱਚ ਦੋਵਾਂ ਦੇਸ਼ਾਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ: BRTS ਪ੍ਰੋਜੈਕਟ ਸਕ੍ਰੈਪ ਕਰਨ ‘ਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਸਰਕਾਰ ‘ਤੇ ਚੁੱਕੇ ਗੰਭੀਰ ਸਵਾਲ

Current Updates
ਅੰਮ੍ਰਿਤਸਰ:- ਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ‘ਬੱਸ ਰੈਪਿਡ ਟਰਾਂਸਪੋਰਟ ਸਿਸਟਮ’ (BRTS) ਪ੍ਰੋਜੈਕਟ ਨੂੰ ਬੰਦ ਕਰਨ ਅਤੇ ਇਸ ਦੇ ਢਾਂਚੇ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ

Current Updates
ਚੰਡੀਗੜ੍ਹ-  ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਤੜਾਂ: ਤਿੰਨ ਕਲੋਨੀਆਂ ਵਿੱਚ 200 ਤੋਂ ਵੱਧ ਵੋਟਰਾਂ ਦੇ ਕਾਰਡਾਂ ‘ਤੇ ਮਕਾਨ ਨੰਬਰ ਗਾਇਬ, ਲੋਕ ਪਰੇਸ਼ਾਨ

Current Updates
ਪਾਤੜਾਂ: ਕਸਬਾ ਪਾਤੜਾਂ ਦੀਆਂ ਤਿੰਨ ਪ੍ਰਮੁੱਖ ਕਲੋਨੀਆਂ ਵਿੱਚ ਵੋਟਰ ਸੂਚੀ ਦੀ ਵੱਡੀ ਖਾਮੀ ਸਾਹਮਣੇ ਆਈ ਹੈ, ਜਿੱਥੇ 200 ਤੋਂ ਵੱਧ ਵੋਟਰਾਂ ਦੇ ਵੋਟਰ ਕਾਰਡਾਂ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਜਨਤਾ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ: ਪ੍ਰਸ਼ਾਸਨ ਵਲੋਂ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ

Current Updates
ਪਟਿਆਲਾ: ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਹਣਜੀਤ ਸਿੰਘ ਨੂੰ ਰਾਜਿੰਦਰਾ ਹਸਪਤਾਲ ’ਚੋਂ ਛੁੱਟੀ ਮਿਲੀ

Current Updates
ਪਟਿਆਲਾ-  ਰਾਜਿੰਦਰਾ ਹਸਪਤਾਲ ’ਚੋਂ ਮੋਹਣਜੀਤ ਸਿੰਘ ਨੂੰ ਵੀਰਵਾਰ ਨੂੰ ਭਾਵੇਂ ਛੁੱਟੀ ਮਿਲ ਗਈ ਹੈ ਪਰ ਮੋਹਣਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਸਿਰ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਉਰਦੂ ਭਾਸ਼ਾ ਦੇ ਅਧਿਆਪਕ ਡਾ. ਮੁਦੱਸਿਰ ਰਸ਼ੀਦ ਸਨਮਾਨਿਤ

Current Updates
ਪਟਿਆਲਾ-  ਭਾਸ਼ਾ ਵਿਭਾਗ ਵੱਲੋਂ ਚਲਾਏ ਜਾ ਰਹੇ ਉਰਦੂ ਆਮੋਜ਼ ਕੋਰਸ ਦੇ ਵਿਦਿਆਰਥੀਆਂ ਵੱਲੋਂ ਭਾਸ਼ਾ ਭਵਨ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

उर्दू भाषा के अध्यापक डॉ. मुदस्सिर रशीद सम्मानित

Current Updates
पटियाला- भाषा विभाग द्वारा चलाए जा रहे उर्दू आमोज़ कोर्स के विद्यार्थियों ने भाषा भवन में शिक्षक दिवस को समर्पित एक विशेष कार्यक्रम आयोजित किया।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਵਿਚ 14 ਤੇ 15 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ

Current Updates
ਚੰਡੀਗੜ੍ਹ-  ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਨਸੂਨ ਦੇ ਕਮਜ਼ੋਰ ਰਹਿਣ ਤੋਂ ਬਾਅਦ ਮੌਸਮ ਵਿਭਾਗ ਨੇ ਅੱਜ ਦੱਸਿਆ ਕਿ 14 ਤੋਂ 15 ਸਤੰਬਰ ਦੌਰਾਨ ਪੰਜਾਬ...