December 27, 2025

#America

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ‘ਆਪ’ ਆਗੂ ਨੂੰ ਗੋਲੀ ਮਾਰੀ

Current Updates
ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ ਨਾਲ ਜਲਦੀ ਵਪਾਰ ਸਮਝੌਤਾ ਕਰ ਰਹੇ ਹਾਂ

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ‘ਸਭ ਤੋਂ ਵਧੀਆ ਦਿੱਖ ਵਾਲਾ ਵਿਅਕਤੀ’ ਦੱਸਿਆ। ਟਰੰਪ...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ ’ਚ ਕਰੋੜਾਂ ਦੀ ਟਰਾਂਸਪੋਰਟ ਠੱਗੀ ਕਰਦੇ 12 ਪੰਜਾਬੀ ਗ੍ਰਿਫਤਾਰ

Current Updates
ਅਮਰੀਕਾ- ਅਮਰੀਕੀ ਪੁਲੀਸ ਨੇ ਦੇਸ਼ ਦੇ ਪੱਛਮੀ ਸੂਬਿਆਂ ਵਸ਼ਿੰਗਟਨ ਅਤੇ ਕੈਲੇਫੋਰਨੀਆ ਵਿੱਚ ਸਿੰਘ ਆਰਗੇਨਾਈਜੇਸ਼ਨ ਨਾਂਅ ਹੇਠ ਸੰਗਠਿਤ ਗੈਂਗ ਦੇ 12 ਮੈਂਬਰਾਂ ਨੂੰ ਕਰੋੜਾਂ ਡਾਲਰਾਂ ਦੀ...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ ਸਾਲ ਦੇ ਅਖੀਰ ਤੱਕ ਰੂਸੀ ਤੇਲ ਦੀ ਖਰੀਦ ‘ਲਗਪਗ ਬੰਦ’ ਕਰ ਦੇਵੇਗਾ

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵੇ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ ਦਿੱਤੀ ਹੈ ਤੇ ਸਾਲ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਦੀ ਭਾਰਤ ਨੂੰ ਚੇਤਾਵਨੀ… ਰੂਸੀ ਤੇਲ ਖਰੀਦਣਾ ਬੰਦ ਕਰੋ ਜਾਂ ਫਿਰ ਵੱਡੇ ਟੈਰਿਫਾਂ ਲਈ ਤਿਆਰ ਰਹੋ

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਮੁੜ ਜ਼ੋਰ ਦੇ ਕੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਿਹਾ ਕਿ ਭਾਰਤ ਰੂਸ...
ਅੰਤਰਰਾਸ਼ਟਰੀਖਾਸ ਖ਼ਬਰ

ਜ਼ੇਲੈਂਸਕੀ ਨਾਲ ਮੁਲਾਕਾਤ ਉਪਰੰਤ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਦੀ ਅਪੀਲ

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਵ੍ਹਾਈਟ ਹਾਊਸ ਵਿੱਚ ਲੰਮੀ ਮੁਲਾਕਾਤ ਕੀਤੀ। ਇਸ ਉਪਰੰਤ ਟਰੰਪ ਨੇ ਕੀਵ...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ

Current Updates
ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ...
ਅੰਤਰਰਾਸ਼ਟਰੀਖਾਸ ਖ਼ਬਰ

ਐੱਚ-1ਬੀ ਵੀਜ਼ਾ ਲਈ 1,00,000 ਅਮਰੀਕੀ ਡਾਲਰ ਦੀ ਫੀਸ ਖ਼ਿਲਾਫ਼ ਕੇਸ ਦਾਇਰ

Current Updates
ਅਮਰੀਕਾ- ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਅਰਜ਼ੀਆਂ ਲਈ 1,00,000 ਅਮਰੀਕੀ ਡਾਲਰ ਦੀ ਫੀਸ ਦੇ ਖ਼ਿਲਾਫ਼ ਸਿਹਤ ਸੰਭਾਲ ਪ੍ਰਦਾਤਾਵਾਂ, ਧਾਰਮਿਕ ਸਮੂਹਾਂ, ਯੂਨੀਵਰਸਿਟੀ ਪ੍ਰੋਫੈਸਰਾਂ ਅਤੇ ਹੋਰਾਂ ਦੇ ਇੱਕ...
ਅੰਤਰਰਾਸ਼ਟਰੀਖਾਸ ਖ਼ਬਰ

ਜੇ ਨੋਬੇਲ ਪੁਰਸਕਾਰ ਨਾ ਦਿੱਤਾ ਤਾਂ ਅਮਰੀਕਾ ਲਈ ਵੱਡੀ ਬੇਇੱਜ਼ਤੀ: ਟਰੰਪ

Current Updates
ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਹੈ ਤਾਂ ਇਹ ਅਮਰੀਕਾ ਲਈ ‘ਵੱਡੀ ਬੇਇੱਜ਼ਤੀ’...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ ਦੇ ਗਿਰਜਾ ਘਰ ’ਤੇ ਗੋਲੀਬਾਰੀ; ਅੱਗ ਲੱਗਣ ਕਾਰਨ 4 ਹਲਾਕ; 8 ਜ਼ਖ਼ਮੀ

Current Updates
ਅਮਰੀਕਾ-  ਅਮਰੀਕਾ ਦੇ ਮਿਸ਼ੀਗਨ ਸ਼ਹਿਰ ਨੇੜੇ ਇੱਕ ਗਿਰਜਾਘਰ ’ਚ ਐਤਵਾਰੀ ਸਮਾਗਮ ਮੌਕੇ ਮਿੰਨੀ ਟਰੱਕ ’ਤੇ ਆਏ ਬੰਦੂਕਧਾਰੀ ਵਲੋਂ ਅਚਾਨਕ ਗੋਲੀਬਾਰੀ ਕਰਕੇ ਇਮਾਰਤ ਨੂੰ ਅੱਗ ਲਗਾਈ...