ਖਾਸ ਖ਼ਬਰਪੰਜਾਬਰਾਸ਼ਟਰੀਬੰਦੀ ਸਿੰਘਾਂ ਦੀ ਰਿਹਾਈ ‘ਤੇ ਅਕਾਲ ਤਖ਼ਤ ਸਾਹਿਬ ਦੀ ਸਲਾਹ, ਮੁੱਖ ਮੰਤਰੀ ਨੂੰ ਮਿਲਣ ਤੋਂ ਪਰਹੇਜ਼ ਕਰਨ ਦਾ ਸੁਝਾਅCurrent UpdatesOctober 11, 2026 October 11, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਗੰਭੀਰ ਮੁੱਦੇ ਉੱਤੇ ਇੱਕ ਮਹੱਤਵਪੂਰਨ ਸੁਝਾਅ ਦਿੱਤਾ ਗਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂCurrent UpdatesOctober 9, 2026 October 9, 2026 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਪੁਲੀਸ ਵੱਲੋਂ 3 ਗੈਰ-ਕਾਨੂੰਨੀ ਨੈੱਟਵਰਕਾਂ ਦੇ 8 ਮੁਲਜ਼ਮ ਕਾਬੂ, 15 ਪਿਸਤੌਲ ਬਰਾਮਦCurrent UpdatesOctober 8, 2026 October 8, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਗੈਰ-ਕਾਨੂੰਨੀ ਪਿਸਤੌਲ, 15 ਜ਼ਿੰਦਾ ਕਾਰਤੂਸ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ BRTS ਪ੍ਰੋਜੈਕਟ ਬੰਦ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਮੁਲਤਵੀCurrent UpdatesOctober 6, 2026 October 6, 2026 ਅੰਮ੍ਰਿਤਸਰ- ਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਨੂੰ ਬੰਦ ਕਰਨ ਦੀ ਤਜਵੀਜ਼ ’ਤੇ ਫ਼ਿਲਹਾਲ ਰੋਕ ਲਗਾ ਦਿੱਤੀ (ਮੁਲਤਵੀ ਕਰ ਦਿੱਤਾ) ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅਸਲੇ ਅਤੇ ਵਿਸਫ਼ੋਟਕਾਂ ਦੇ ਵੱਡੇ ਨੈੱਟਵਰਕ ਦਾ ਭਾਂਡਾਫੋੜCurrent UpdatesOctober 4, 2026 October 4, 2026 ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਗੈਰ-ਸਮਾਜੀ ਅਨਸਰਾਂ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ’ਚ ਇਨਫਲੂਐਂਸਰ Mad Sandhu ਨੂੰ ਗੋਲੀਆਂ ਮਾਰੀਆਂ; ਹਾਲਤ ਗੰਭੀਰCurrent UpdatesOctober 3, 2026 October 3, 2026 ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਦੇ ਜਾਣੇ-ਪਛਾਣੇ ਇਨਫਲੂਐਂਸਰ Mad Sandhu (ਮਧੂਸੂਦਨ) ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਨੁੱਕੜ ਨਾਟਕ ਦਾ ਵੀ ਕੀਤਾ ਗਿਆ ਆਯੋਜਨCurrent UpdatesOctober 3, 2026 October 3, 2026 ਅੰਮ੍ਰਿਤਸਰ- ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਬੇਅਦਬੀ ਸੋਧ ਐਕਟ: ਅਲਟੀਮੇਟਮ ਦੇ ਆਖਰੀ ਦਿਨ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਨੂੰ ਭੇਜੀ 7 ਮੈਂਬਰੀ ਕਮੇਟੀ ਦੀ ਸੂਚਨਾCurrent UpdatesOctober 1, 2026 October 1, 2026 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਨਿਰਧਾਰਤ ਕੀਤੇ ਦੋ ਮਹੀਨੇ ਦੇ ਸਮੇਂ ਦੇ ਆਖਰੀ ਦਿਨ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਫ਼ੈਸਲਾ: CM ਮਾਨ ਨਾਲ ਭੇਟ ਕਰਨ ਵਾਲੇ SGPC ਮੈਂਬਰਾਂ ਖ਼ਿਲਾਫ਼ ਸਖ਼ਤ ਰੁਖ਼Current UpdatesSeptember 30, 2026 September 30, 2026 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਬਹਿਰੀਨ ਮਾਮਲੇ ਦੀ ਜਾਂਚ CBI ਨੂੰ ਸੌਂਪੇ ਸਰਕਾਰ: ਸ਼੍ਰੋਮਣੀ ਕਮੇਟੀCurrent UpdatesSeptember 30, 2026 September 30, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਸੀਬੀਆਈ...