ਅੰਤਰਰਾਸ਼ਟਰੀਖਾਸ ਖ਼ਬਰਸੀਨੀਅਰ ਪੱਤਰਕਾਰ ਬਲਵਿੰਦਰ ਭੁੱਲਰ ਦੇ ਛੋਟੇ ਪੁੱਤਰ ਦੀ ਆਸਟਰੇਲੀਆ ਵਿੱਚ ਹਾਦਸੇ ’ਚ ਮੌਤCurrent UpdatesSeptember 19, 2025 September 19, 2025 ਕੈਨਬਰਾ- ਸੀਨੀਅਰ ਪੱਤਰਕਾਰ, ਲੇਖਕ ਤੇ ਸਮਾਜਸੇਵੀ ਬਲਵਿੰਦਰ ਭੁੱਲਰ ਦੇ ਛੋਟੇ ਪੁੱਤਰ ਅਕਾਸ਼ਦੀਪ ਸਿੰਘ ਭੁੱਲਰ (31) ਦੀ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਇਕ ਦਰਦਨਾਕ ਹਾਦਸੇ ਦੌਰਾਨ...
ਅੰਤਰਰਾਸ਼ਟਰੀਖਾਸ ਖ਼ਬਰਆਸਟਰੇਲੀਆ ’ਚ ਡਲਿਵਰੀ ਦਾ ਕੰਮ ਕਰਦੇ ਗੁਰਪ੍ਰੀਤ ਸਿੰਘ ਨੂੰ ਮਿਲੋCurrent UpdatesAugust 20, 2025 August 20, 2025 ਆਸਟਰੇਲੀਆ- ਵੇਰੀਟੀ ਵਾਂਡੇਲ ਨਾਮ ਦੀ ਆਸਟਰੇਲਿਆਈ ਔਰਤ ਨੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਨੇ ਇੰਟਰਨੈੱਟ ’ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ...
ਅੰਤਰਰਾਸ਼ਟਰੀਖਾਸ ਖ਼ਬਰਆਸਟਰੇਲੀਆ ’ਚ ਭਾਰਤੀ ਵਿਦਿਆਰਥੀ ’ਤੇ ਨਸਲੀ ਹਮਲਾ; ਪਤਨੀ ਨੇ ਪੂਰੀ ਘਟਨਾ ਕੈਮਰੇ ’ਚ ਕੈਦ ਕੀਤੀCurrent UpdatesJuly 23, 2025 July 23, 2025 ਆਸਟਰੇਲੀਆ- ਆਸਟਰੇਲੀਆ ਦੇ ਐਡੀਲੇਡ ਸ਼ਹਿਰ ਦੇ ਕੇਂਦਰੀ ਹਿੱਸੇ ਵਿਚ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ(23) ਨੂੰ ਹਿੰਸਕ ਅਤੇ ਕਥਿਤ ਨਸਲੀ ਹਮਲੇ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆCurrent UpdatesJune 2, 2025 June 2, 2025 ਮੈਲਬਰਨ- ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ...
ਅੰਤਰਰਾਸ਼ਟਰੀਖਾਸ ਖ਼ਬਰਸ਼ਾਂਤੀ ਵਾਰਤਾ ਤੋਂ ਕੁੱਝ ਘੰਟੇ ਬਾਅਦ ਰੂਸੀ ਹਮਲੇ ਕਾਰਨ ਯੂਕਰੇਨ ਵਿਚ 9 ਦੀ ਮੌਤCurrent UpdatesMay 17, 2025 May 17, 2025 ਮੈਲਬਰਨ- ਮਾਸਕੋ ਅਤੇ ਕੀਵ ਦਰਮਿਆਨ ਸਾਲਾਂ ਬਾਅਦ ਹੋਈ ਪਹਿਲੀ ਸਿੱਧੀ ਸ਼ਾਂਤੀ ਗੱਲਬਾਤ ਤੋਂ ਕੁਝ ਘੰਟੇ ਬਾਅਦ ਰੂਸੀ ਡਰੋਨ ਹਮਲੇ ਕਾਰਨ ਯੂਕਰੇਨ ਵਿਚ 9 ਵਿਅਕਤੀਆਂ ਦੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਭਾਰਤੀ ਮਹਿਲਾ ਹਾਕੀ ਟੀਮ ਨੇ ਆਸਟਰੇਲੀਆ ਨੂੰ 1-0 ਨਾਲ ਹਰਾਇਆCurrent UpdatesMay 4, 2025 May 4, 2025 ਪਰਥ- ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇਕ ਰੋਮਾਂਚਕ ਮੈਚ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਤੇ ਆਖਰੀ ਜਿੱਤ ਹਾਸਲ ਕੀਤੀ...
ਅੰਤਰਰਾਸ਼ਟਰੀਖਾਸ ਖ਼ਬਰਆਸਟਰੇਲੀਆ ’ਚ ਲੇਬਰ ਪਾਰਟੀ ਨੂੰ ਲੋਕ ਫਤਵਾ, ਦੂਜੀ ਵਾਰ ਬਣਾਏਗੀ ਸਰਕਾਰCurrent UpdatesMay 3, 2025 May 3, 2025 ਮੈਲਬਰਨ: ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਪਿੰਡ ਠੱਠਗੜ੍ਹ ਦੇ ਤੇਜਬੀਰ ਨੇ ਮੈਲਬਰਨ ’ਚ ਜਿੱਤਿਆ ਸੋਨ ਤਗ਼ਮਾCurrent UpdatesApril 4, 2025 April 4, 2025 ਮੈਲਬਰਨ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠੱਠਗੜ੍ਹ ਨਾਲ ਸਬੰਧਤ ਤੇਜਬੀਰ ਸਿੰਘ ਰਾਣਾ ਨੇ ਇੱਥੇ ਹੋਈ ਏਸ਼ੀਆ ਪੈਸੀਫਿਕ ਪਾਵਰਲਿਫਟਿੰਗ ਚੈਂਪੀਅਨਸ਼ਿਪ (Asia Pacific Championships 2025, Melbourne, Australia)...
ਅੰਤਰਰਾਸ਼ਟਰੀਖਾਸ ਖ਼ਬਰਨੌਜਵਾਨ ਵੱਲੋਂ ਚਾਕੂ ਨਾਲ ਕੀਤੇ ਹਮਲੇ ’ਚ ਨਾਬਾਲਗ ਦੀ ਮੌਤ, ਪੰਜ ਹੋਰ ਜ਼ਖ਼ਮੀCurrent UpdatesFebruary 17, 2025 February 17, 2025 ਵੀਏਨਾ-23 ਸਾਲਾ ਇਕ ਨੌਜਵਾਨ ਨੇ ਬੀਤੇ ਦਿਨ ਦੱਖਣੀ ਆਸਟਰੀਆ ਵਿੱਚ ਛੇ ਰਾਹਗੀਰਾਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲੀਸ ਦਾ ਕਹਿਣਾ ਹੈ ਕਿ ਇਹ ਇਕ...
ਅੰਤਰਰਾਸ਼ਟਰੀਖਾਸ ਖ਼ਬਰਅਨਮੋਲ ਬਾਜਵਾ ਦੇ ਭਰਾ ਵੱਲੋਂ ਹੱਤਿਆ ਦੇ ਸਾਜ਼ਿਸ਼ਕਾਰਾਂ ਦਾ ਪਤਾ ਲਾਉਣ ਦੀ ਮੰਗCurrent UpdatesJanuary 29, 2025 January 29, 2025 ਸਿਡਨੀ-ਲੰਘੇ ਹਫਤੇ ਆਸਟਰੇਲੀਆ ਰਹਿੰਦੇ ਬਟਾਲਾ ਨਾਲ ਜੁੜਦੇ ਪਿਛੋਕੜ ਵਾਲੇ ਪੰਜਾਬੀ ਨੌਜੁਆਨ ਤੇ ਕ੍ਰਿਕਟ ਖਿਡਾਰੀ ਅਨਮੋਲ ਸਿੰਘ ਬਾਜਵਾ (36) ਦੇ ਹੋਏ ਕਤਲ ਦੇ ਮਾਮਲੇ ਵਿਚ ਅਨਮੋਲ...