December 1, 2025

#Bathinda

ਖਾਸ ਖ਼ਬਰਪੰਜਾਬਰਾਸ਼ਟਰੀ

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ

Current Updates
ਬਠਿੰਡਾ- ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ...
ਖਾਸ ਖ਼ਬਰਪੰਜਾਬਰਾਸ਼ਟਰੀ

ਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ

Current Updates
ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰੇਮ ਵਿਆਹ ਤੋਂ ਨਾਰਾਜ਼ ਪਿਓ ਵਲੋਂ ਧੀ ਦਾ ਕਤਲ

Current Updates
ਬਠਿੰਡਾ- ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿੱਚ ਅੱਜ ਸਵੇਰੇ ਇੱਕ ਪਿਓ ਵਲੋਂ ਆਪਣੀ ਧੀ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਲੈਂਡ ਪੂਲਿੰਗ: ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ’ਚ ਰੋਸ ਧਰਨਾ

Current Updates
ਬਠਿੰਡਾ- ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ’ਚ ਮੌਤ

Current Updates
ਬਠਿੰਡਾ – ਬੀਤੀ ਰਾਤ ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਜੀਟੀਐੱਫ ਬਠਿੰਡਾ...
ਖਾਸ ਖ਼ਬਰਪੰਜਾਬਰਾਸ਼ਟਰੀ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

Current Updates
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀ

Current Updates
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ: ਭਾਰਤ ਵੱਲੋਂ ਹਵਾ ’ਚ ਫੁੰਡੀ ਪਾਕਿ ਮਿਜ਼ਾਈਲ ਦੇ ਟੁਕੜੇ ਬਠਿੰਡਾ ਦੀ ਬਸਤੀ ਬੀੜ ਤਲਾਬ ’ਚ ਡਿੱਗੇ

Current Updates
ਬਠਿੰਡਾ- ਬਠਿੰਡਾ ਵਿੱਚ ਬੀਤੀ ਰਾਤ ਪਾਕਿਸਤਾਨੀ ਫੌਜ ਵੱਲੋਂ ਮਿਜ਼ਾਈਲ ਹਮਲੇ ਕੀਤੇ ਗਏ, ਜਿਸ ਨੂੰ ਭਾਰਤੀ ਹਵਾਈ ਫੌਜ ਦੀ ਡਿਫੈਂਸ ਟੀਮ ਨੇ ਆਸਮਾਨ ਵਿਚ ਹੀ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀ

ਇੰਜੀ. ਤੇਜ ਬਾਂਸਲ ਨੇ ਮੁੱਖ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ

Current Updates
ਰਾਮਪੁਰਾ ਫੂਲ:  ਇੰਜੀਨੀਅਰ ਤੇਜ ਬਾਂਸਲ ਨੇ ਤਰੱਕੀ ਮਿਲਣ ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਇੰਜੀਨੀਅਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

Current Updates
ਬਠਿੰਡਾ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ...