October 6, 2026

#‎bhaghwantmaan‬

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬੀ ਇਨਫਲੂਐਂਸਰ ਮੈਡ ਸੰਧੂ ਦੀ ‘ਬਿਗ ਬੌਸ’ ‘ਚ ਹੋਣੀ ਸੀ ਐਂਟਰੀ, ਪ੍ਰਸ਼ੰਸਕਾਂ ‘ਚ ਚਰਚਾ ਤੇਜ਼

Current Updates
ਚੰਡੀਗੜ੍ਹ: ਮਸ਼ਹੂਰ ਪੰਜਾਬੀ ਇਨਫਲੂਐਂਸਰ ਅਤੇ ਕੰਟੈਂਟ ਕ੍ਰਿਏਟਰ ਮੈਡ ਸੰਧੂ (Mad Sandhu) ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਚਰਚਾ ਦਾ ਕੇਂਦਰ ਬਣੇ ਹੋਏ ਹਨ। ਖ਼ਬਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅਸਲੇ ਅਤੇ ਵਿਸਫ਼ੋਟਕਾਂ ਦੇ ਵੱਡੇ ਨੈੱਟਵਰਕ ਦਾ ਭਾਂਡਾਫੋੜ

Current Updates
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਗੈਰ-ਸਮਾਜੀ ਅਨਸਰਾਂ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕੀਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘Dus Ka Dum’ ਨੇ ਇੱਕੋ ਝਟਕੇ ’ਚ ਸਾਫ਼ ਕਰ ਦਿੱਤਾ ਸੀ ਮੇਰਾ ਅਕਸ: ਸਲਮਾਨ ਖ਼ਾਨ

Current Updates
ਮੁੰਬਈ- ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਖ਼ੁਲਾਸਾ ਕੀਤਾ ਹੈ ਕਿ 2008 ਵਿੱਚ ਆਏ ਰਿਐਲਿਟੀ ਸ਼ੋਅ ‘ਦੱਸ ਕਾ ਦਮ’ ਨੇ ਉਨ੍ਹਾਂ ਦੇ ਅਕਸ ਨੂੰ ਸੁਧਾਰਨ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਟੀ ਬੀ ਦੀ ਛੇਤੀ ਜਾਂਚ ਤੇ ਢੁਕਵੇਂ ਇਲਾਜ ’ਤੇ ਜ਼ੋਰ

Current Updates
ਪਟਿਆਲਾ-  ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਟੀ ਬੀ ਅਤੇ ਛਾਤੀ ਦੇ ਰੋਗਾਂ ਸਬੰਧੀ 81ਵੀਂ ਕੌਮੀ ਕਾਨਫਰੰਸ ਨੈਟਕੌਨ-2026 ’ਚ ਅੱਜ ਮਾਹਿਰਾਂ ਨੇ ਟੀ ਬੀ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅਬੋਹਰ ਸ਼ੋਅਰੂਮ ਮਾਲਕ ਕਤਲ ਮਾਮਲਾ: 5 ਲੱਖ ਦਾ ਇਨਾਮੀ ਸ਼ੂਟਰ ਹਿਸਾਰ ਤੋਂ ਕਾਬੂ

Current Updates
ਅਬੋਹਰ: ਪੰਜਾਬ ਪੁਲਿਸ ਨੂੰ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਅਬੋਹਰ ਵਿੱਚ ਹੋਏ ਬਹੁਚਰਚਿਤ ਸ਼ੋਅਰੂਮ ਮਾਲਕ ਕਤਲ ਮਾਮਲੇ ਵਿੱਚ ਇੱਕ ਵੱਦੀ ਸਫਲਤਾ ਹਾਸਲ ਹੋਈ ਹੈ। ਪੁਲਿਸ ਦੀਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦੇਸ਼ ‘ਚ ਸ਼ੋਅ ਕਰਨ ਲਈ ਉਤਸ਼ਾਹਿਤ ਦਿਲਜੀਤ ਦੋਸਾਂਝ, 7 ਸ਼ਹਿਰਾਂ ‘ਚ ਕਰਨਗੇ ਲਾਈਵ ਪਰਫਾਰਮੈਂਸ

Current Updates
ਮੁੰਬਈ:  ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਜਲਦ ਹੀ ਆਪਣੇ ਭਾਰਤੀ ਪ੍ਰਸ਼ੰਸਕਾਂ ਨੂੰ ਇੱਕ ਬਹੁਤ ਵੱਡਾ ਤੋਹਫ਼ਾ ਦੇਣ ਜਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੋਸ਼ਲ ਮੀਡੀਆ Influencer Arupreet ਨੂੰ ਜਾਨੋਂ ਮਾਰਨ ਦੀ ਧਮਕੀ

Current Updates
ਚੰਡੀਗੜ੍ਹ-  ਸੋਸ਼ਲ ਮੀਡੀਆ ਇਨਫਲੂਐਂਸਰ ਅਰੂਪ੍ਰੀਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਧਮਕੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਜਿਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

AAP ਦਾ ਆਪਣਾ ਵਿਧਾਇਕ ਹੀ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੀ ਖੋਲ੍ਹ ਰਿਹਾ ਹੈ ਪੋਲ: Tarun Chugh

Current Updates
ਚੰਡੀਗੜ੍ਹ-  ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

CM Bhagwant Mann ਵੱਲੋਂ ‘ਕਪਤਾਨ ਸਾਹਿਬ’ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਵਧਾਈ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ...
ਖਾਸ ਖ਼ਬਰਪੰਜਾਬਰਾਸ਼ਟਰੀ

3100 ਖੇਡ ਮੈਦਾਨ, ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ: ਚੇਅਰਮੈਨ ਤੇਜਿੰਦਰ ਮਹਿਤਾ

Current Updates
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਟੂਰਨਾਮੈਂਟ ਦੇ ਜੇਤੂਆਂ ਨੂੰ ਵੰਡੇ ਇਨਾਮ ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਹੈ...