ਗਣਤੰਤਰ ਦਿਵਸ ਜਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਵਡੇਰੀ ਅਤਿਵਾਦੀ ਸਾਜ਼ਿਸ਼ ਦਾ ਹਿੱਸਾ ਸੀ, ਲਾਲ ਕਿਲ੍ਹੇ ਦੇ ਬਾਹਰ ਧਮਾਕਾ ਕਾਹਲੀ ਵਿਚ ਕੀਤੀ ਕਾਰਵਾਈ
ਨਵੀਂ ਦਿੱਲੀ- ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਸੋਮਵਾਰ ਸ਼ਾਮ ਨੂੰ ਹੋਏ ਸ਼ਕਤੀਸ਼ਾਲੀ ਧਮਾਕੇ ਤੋਂ ਬਾਅਦ ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ।...
