ਖਾਸ ਖ਼ਬਰਮਨੋਰੰਜਨਰਾਸ਼ਟਰੀਨਸੀਰੂਦੀਨ ਸ਼ਾਹ ਨੂੰ ਦਿਲਜੀਤ ਦੇ ਪੱਖ ’ਚ ਬੋਲਣਾ ਪਿਆ ਮਹਿੰਗਾCurrent UpdatesJuly 2, 2025 July 2, 2025 ਮੁੰਬਈ- ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀCurrent UpdatesJuly 1, 2025 July 1, 2025 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇCurrent UpdatesJuly 1, 2025 July 1, 2025 ਕਰਾਚੀ- ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ...
ਖਾਸ ਖ਼ਬਰਰਾਸ਼ਟਰੀਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹCurrent UpdatesJune 30, 2025 June 30, 2025 ਨਵੀਂ ਦਿੱਲੀ- ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਵਿਚ Pakistani artist Hania Aamir ਨਾਲ ਕੰਮ ਕਰਨ ਨੂੰ ਲੈ ਕੇ ਵਿਵਾਦ ਵਿਚ ਘਿਰ ਗਿਆ ਹੈ।...
ਖਾਸ ਖ਼ਬਰਮਨੋਰੰਜਨਰਾਸ਼ਟਰੀਮੀਕਾ ਸਿੰਘ ਵੱਲੋਂ ਦਿਲਜੀਤ ਦੋਸਾਂਝ ਗੈਰ-ਜ਼ਿੰਮੇਵਾਰ ਕਰਾਰCurrent UpdatesJune 26, 2025 June 26, 2025 ਨਵੀਂ ਦਿੱਲੀ: ਸੰਗੀਤਕਾਰ ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਉਸ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ-3’ ਵਿੱਚ ਪਾਕਿਸਤਾਨੀ ਅਭਿਨੇਤਰੀ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀFWICE ਨੇ ‘ਬਾਰਡਰ 2’ ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆCurrent UpdatesJune 25, 2025 June 25, 2025 ਨਵੀਂ ਦਿੱਲੀ- ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ “Border 2” ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ ਹੈ।ਅਦਾਕਾਰ ਆਪਣੀ ਨਵੀਂ ਫਿਲਮ ‘ਸਰਦਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਸਰਦਾਰ ਜੀ 3’ ਦੇ Hania Aamir ਵਿਵਾਦ ਦੌਰਾਨ ਕੈਨੇਡੀਅਨ ’ਵਰਸਿਟੀ ਤੋਂ ਦਿਲਜੀਤ ਦੋਸਾਂਝ ਨੂੰ ਮਿਲੀ ਵੱਕਾਰੀ ਮਾਨਤਾCurrent UpdatesJune 24, 2025 June 24, 2025 ਚੰਡੀਗੜ੍ਹ- ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਅਕਸਰ ਆਪਣੀ ਕਲਾਤਮਕਤਾ ਅਤੇ ਵਿਵਾਦਾਂ ਦੋਵਾਂ ਲਈ ਸੁਰਖੀਆਂ ਵਿੱਚ ਰਹਿੰਦੇ ਹਨ, ਨੇ ਇੱਕ ਵਿਲੱਖਣ ਪਛਾਣ ਪ੍ਰਾਪਤ ਕੀਤੀ ਹੈ। ਕੈਨੇਡਾ...
ਖਾਸ ਖ਼ਬਰਮਨੋਰੰਜਨਰਾਸ਼ਟਰੀZEE5 ਵੱਲੋਂ ਦਿਲਜੀਤ ਦੋਸਾਂਝ ਦੀ ਫਿਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਰਿਲੀਜ਼Current UpdatesJune 11, 2025 June 11, 2025 ਨਵੀਂ ਦਿੱਲੀ- ZEE5 ਨੇ ਆਪਣੀ ਆਉਣ ਵਾਲੀ ਫਿਲਮ “ਡਿਟੈਕਟਿਵ ਸ਼ੇਰਦਿਲ” ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇੱਕ ਕਤਲ ਦੇ ਰਹੱਸ ਨਾਲ ਸਬੰਧਤ ਇਸ ਫਿਲਮ ਵਿੱਚ ਦਿਲਜੀਤ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆCurrent UpdatesMay 6, 2025 May 6, 2025 ਨਵੀਂ ਦਿੱਲੀ- ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏCurrent UpdatesApril 6, 2025 April 6, 2025 ਨਵੀਂ ਦਿੱਲੀ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ...