December 27, 2025

# DrBalbir Singh

ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਿਆਂ ਖ਼ਿਲਾਫ਼ ਜੰਗ: ਸੂਬੇ ’ਚੋਂ ਨਸ਼ਾ ਖ਼ਤਮ ਕਰ ਦਿਆਂਗੇ: ਬਲਬੀਰ ਸਿੰਘ

Current Updates
ਪਟਿਆਲਾ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਪਿੰਡਾਂ ’ਚ ਲੈ ਕੇ ਪੁੱਜ ਰਹੇ ਹਨ। ਇਸ ਤਹਿਤ ਉਨ੍ਹਾਂ ਅੱਜ...
ਪੰਜਾਬ

ਸਿਹਤ ਮੰਤਰੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

Current Updates
ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਹੀਂ ਖੇਡਣ ਦੇਵੇਗੀ। ਇਸ ਕਰਕੇ ਨਸ਼ੇ ਦੇ ਸੌਦਾਗਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਜ਼ਿਮਨੀ ਚੋਣਾਂ ਲਾਈਵ: ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 3 ਵਜੇ ਤੱਕ 49.61 ਫ਼ੀਸਦ ਪੋਲਿੰਗ

Current Updates
ਚੰਡੀਗੜ੍ਹ-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਜਾਰੀ ਹੈ। ਸ਼ੁਰੂਆਤੀ ਦੌਰ ਵਿੱਚ ਜਿਆਦਾਤਰ ਥਾਵਾਂ ’ਤੇ ਵੋਟਰਾਂ ਵਿੱਚ ਵਧੇਰੇ ਉਤਸ਼ਾਹ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

Current Updates
ਸੰਗਰੂਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ...
ਖਾਸ ਖ਼ਬਰਮਨੋਰੰਜਨ

ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਰਸਾਉਂਦੀ ਫਿਲਮ ‘ਆਪਣੇ ਘਰ ਬੇਗਾਨੇ’

Current Updates
ਪੰਜਾਬੀ ਸਿਨੇਮਾ ਦੇ ਬਦਲਦੇ ਦੌਰ ਵਿੱਚ ਇਸ ਸਾਲ ਮਨੋਰੰਜਨ ਦੇ ਨਾਲ ਨਾਲ ‘ਬੀਬੀ ਰਜਨੀ’, ਅਰਦਾਸ’ ਵਰਗੀਆਂ ਯਾਦਗਰੀ ਫਿਲਮਾਂ ਵੀ ਦਰਸ਼ਕਾਂ ਦੀ ਪਸੰਦ ਬਣੀਆਂ ਹਨ। ਅਜਿਹੀ...
ਖਾਸ ਖ਼ਬਰਪੰਜਾਬ

ਸੜਕ ਹਾਦਸਿਆਂ ਦੌਰਾਨ ਤਿੰਨ ਜਣਿਆਂ ਦੀ ਮੌਤ

Current Updates
ਪਟਿਆਲਾ- ਇਥੇ ਵਾਪਰੇ ਵੱਖ-ਵੱਖ ਤਿੰਨ ਸੜਕ ਹਾਦਸਿਆਂ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ, ਇਨ੍ਹਾਂ ਵਿਚੋਂ ਇੱਕ ਹਾਦਸਾ ਇਥੋਂ ਨਜਦੀਕ ਹੀ ਸਥਿਤ ਨਾਭਾ ਰੋਡ ’ਤੇ...
ਖੇਡਾਂਰਾਸ਼ਟਰੀ

ਰੋਹਿਤ ਸ਼ਰਮਾ ਦੇ ਘਰ ਪੁੱਤਰ ਨੇ ਜਨਮ ਲਿਆ

Current Updates
ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਹੁਣ ਆਸਟਰੇਲੀਆ ਖ਼ਿਲਾਫ਼ 22 ਨਵੰਬਰ ਤੋਂ ਪਰਥ ’ਚ ਸ਼ੁਰੂ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਹਵਾ ਪ੍ਰਦੂਸ਼ਣ ਤੇ ਧੁੰਦ ਦਾ ਕਹਿਰ ਬਰਕਰਾਰ

Current Updates
ਚੰਡੀਗੜ੍ਹ-ਪੰਜਾਬ ਵਿੱਚ ਕਈ ਦਿਨਾਂ ਤੋਂ ਵਧੇ ਹਵਾ ਪ੍ਰਦੂਸ਼ਣ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਥੇ ਹੀ ਲੰਘੀ ਰਾਤ ਚੱਲੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੁਖਬੀਰ ਨੇ ਅਕਾਲੀ ਦਲ ਦੀ ਪ੍ਰਧਾਨਗੀ ਛੱਡੀ

Current Updates
ਚੰਡੀਗੜ੍ਹ- ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

Current Updates
ਡਾ. ਦਲਜੀਤ ਚੀਮਾ ਨੇ ‘ਐਕਸ’ ਪੋਸਟ ਵਿਚ ਦਿੱਤੀ ਜਾਣਕਾਰੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ...